• Latest
  • Trending
ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਰਾਹੁਲ ਗਾਂਧੀ

4 years ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

40 seconds ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

24 minutes ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

45 minutes ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

4 hours ago
Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਰਾਹੁਲ ਗਾਂਧੀ

January 10, 2023
in ADMINISTRATION, ਸਿਆਸੀ, ਹੁਸਿਆਰਪੁਰ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪਟਿਆਲਾ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਲੁਧਿਆਣਾ
ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਰਾਹੁਲ ਗਾਂਧੀ

ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਰਾਹੁਲ ਗਾਂਧੀ

ਚੰਡੀਗੜ੍ਹ 10 ਜਨਵਰੀ(ਵਿਸ਼ਵ ਵਾਰਤਾ) – ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਣਗੇ।ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ ਤੇ 12 ਵਜੇ ਦੇ ਕਰੀਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ 4 ਵਜੇ ਤੱਕ ਅੰਬਾਲਾ ਵਾਪਸ ਆਉਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਬਾਅਦ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦਿੱਲੀ-ਅੰਮ੍ਰਿਤਸਰ NH-1 ‘ਤੇ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖਲ ਹੋਵੇਗੀ। ਰਾਹੁਲ ਪਹਿਲੀ ਰਾਤ ਸਰਹਿੰਦ ਵਿਖੇ ਰੁਕਣਗੇ, ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ ਵੇਲੇ ਰਾਹੁਲ ਗਾਂਧੀ ਪਾਵਨ ਸ਼ਹੀਦੀ ਅਸਥਾਨ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਨਗੇ ਜਿੱਥੇ ਨਤਮਸਤਕ ਹੋਣ ਤੋਂ ਬਾਅਦ ਉਹ ਸਵੇਰੇ 7 ਵਜੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਭਾਰਤ ਜੋੜੋ ਯਾਤਰਾ ਨਾਲ ਜੁੜ ਰਹੇ ਯਾਤਰੀਆਂ,ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਨਗੇ ,ਜਿਸ ਉਪਰੰਤ ਭਾਰਤ ਜੋੜੋ ਯਾਤਰਾ ਮੰਡੀ ਗੋਬਿੰਦਗੜ੍ਹ-ਖੰਨਾ ਵਿਖੇ ਜਾਣ ਲਈ ਰਵਾਨਾ ਹੋਵੇਗੀ।

Day 116 — #BharatJodoYatra finishes Haryana leg in Ambala now. 2mrw morning is Punjab leg. There can be no better way to begin that than with a pilgrimage to holiest Golden Temple in Amritsar. There’ll be no padyatra this afternoon so that @RahulGandhi can pay his respects there.

— Jairam Ramesh (@Jairam_Ramesh) January 10, 2023

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

by Ranjit Singh
September 18, 2026
0

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ...

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Most Popular

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

by Ranjit Singh
2 weeks ago
0

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ - ਲਾਵਾਰਿਸ ਕਹਿ ਕੇ ਸਾੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 