• Latest
  • Trending
ਮੋਹਾਲੀ ਬਾਰਡਰ ‘ਤੇ ਸਿੱਖ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

4 years ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

1 hour ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

10 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

13 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

14 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

16 hours ago
Hindi News
English News
Thursday, October 1, 2026
No Result
View All Result
22 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਬਾਰਡਰ ‘ਤੇ ਸਿੱਖ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

January 10, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ
ਮੋਹਾਲੀ ਬਾਰਡਰ ‘ਤੇ ਸਿੱਖ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਮੋਹਾਲੀ ਬਾਰਡਰ ‘ਤੇ ਸਿੱਖ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ 10 ਜਨਵਰੀ(ਵਿਸ਼ਵ ਵਾਰਤਾ –  ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਛੇਤੀ ਨਿਆਂ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਮਟੌਰ ਬੈਰੀਅਰ ਨੇੜੇ ਸਿੱਖ ਜਥੇਬੰਦੀਆਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਅਜਿਹੇ ‘ਚ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸੈਕਟਰ 51/52 ਲਾਈਟ ਪੁਆਇੰਟ (ਹਿਮਾਲਿਆ ਮਾਰਗ) ਤੋਂ ਮੋਟਰ ਬੈਰੀਅਰ ਅਤੇ ਅੱਗੇ ਵਾਈਪੀਐਸ ਚੌਕ, ਮੋਹਾਲੀ ਅਤੇ ਵਾਈਪੀਐਸ ਚੌਕ ਤੋਂ ਸੈਕਟਰ 51/52 ਟ੍ਰੈਫਿਕ ਲਾਈਟ ਪੁਆਇੰਟ ਤੱਕ ਮੋਟਰ ਬੈਰੀਅਰ ਬੰਦ ਰਹੇਗਾ।

#TrafficAdvisory:
The general public is being informed that in view of law and order situation in the city, the roads from Sec-51/52 light point (Himalaya Marg) upto Mataur Barrier till YPS Roundabout, Mohali and from YPS Roundabout up till Sec 51/52 traffic L/P is still closed.

— Chandigarh Traffic Police (@trafficchd) January 10, 2023

ਦੂਜੇ ਪਾਸੇ ਟਰੈਫਿਕ ਪੁਲੀਸ ਦਾ ਕਹਿਣਾ ਹੈ ਕਿ ਜਿਵੇਂ ਹੀ ਸਬੰਧਤ ਸੜਕ ਨੂੰ ਆਵਾਜਾਈ ਲਈ ਸਾਫ਼ ਕੀਤਾ ਜਾਵੇਗਾ, ਇਸਦੀ ਸੂਚਨਾ ਦੇ ਦਿੱਤੀ ਜਾਵੇਗੀ। ਅੱਗੇ ਕਿਹਾ ਗਿਆ ਹੈ ਕਿ ਚੰਡੀਗੜ੍ਹ ਤੋਂ ਮੋਹਾਲੀ ਜਾਣ ਲਈ ਕੁਝ ਬਦਲਵੇਂ ਰਸਤੇ ਚੁਣੇ ਜਾ ਸਕਦੇ ਹਨ।

ਟ੍ਰੈਫਿਕ ਪੁਲਿਸ ਨੇ ਕਿਹਾ ਕਿ ਲੋਕ ਮੁਹਾਲੀ ਪਹੁੰਚਣ ਲਈ ਸੈਕਟਰ 44/45/50/51 ਲਾਈਟ ਪੁਆਇੰਟ (ਸਰੋਵਰ ਮਾਰਗ) ਅਤੇ ਸੈਕਟਰ 42/43/52/53 ਚੌਕ (ਜਨ ਮਾਰਗ) ਲੈ ਸਕਦੇ ਹਨ। ਲੋਕਾਂ ਨੂੰ ਸੜਕਾਂ ‘ਤੇ ਜਾਮ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੂੰ ਸਹਿਯੋਗ ਦੇਣ ਲਈ ਵੀ ਕਿਹਾ ਗਿਆ ਹੈ।

ਦੱਸ ਦਈਏ ਕਿ  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਦਿੱਲੀ ਤੱਕ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਮੋਹਾਲੀ ਦੇ ਫੇਜ਼ 8 ਸਥਿਤ ਅੰਬ ਸਾਹਿਬ ਗੁਰਦੁਆਰੇ ਨੇੜੇ ਇਕੱਠੇ ਹੋਏ ਹਨ। ਇੱਥੇ ਟੈਂਟ ਲਾਏ ਗਏ ਹਨ। ਦੂਜੇ ਪਾਸੇ ਪੰਜਾਬ ਪੁਲੀਸ ਅਤੇ ਰਿਜ਼ਰਵ ਫੋਰਸ ਇੱਥੇ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਮੁਹਾਲੀ ਵਿੱਚ ਵੀ ਟਰੈਫਿਕ ਪੁਲੀਸ ਇਸ ਧਰਨੇ ਕਾਰਨ ਟਰੈਫਿਕ ਨੂੰ ਡਾਇਵਰਟ ਕਰ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

by Ankit
October 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 01-10-2026 |...

Most Popular

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

by Jaspreet Kaur
1 day ago
0

5-ਦਿਨ ਬੈਂਕਿੰਗ 'ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਦੇਸ਼ ਭਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 