• Latest
  • Trending
ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

26 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

33 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

2 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

January 10, 2023
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ

ਚੰਡੀਗੜ੍ਹ, 10 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਰੇਤ ਮਾਫੀਏ ਦਾ ਖਾਤਮਾ ਕਰਕੇ ਪੰਜਾਬ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਤੋਂ ਬਾਅਦ 27 ਦਸੰਬਰ 2022 ਨੂੰ ਐਸਈਆਈਏਏ ਵੱਲੋਂ 3 ਜ਼ਿਲ੍ਹਿਆਂ ਫਾਜ਼ਿਲਕਾ, ਪਠਾਨਕੋਟ ਅਤੇ ਰੂਪਨਗਰ ਦੇ ਡੀ.ਐਸ.ਆਰ. ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਡੀਐਸਆਰਜ਼ ਵਿੱਚ ਉਪ-ਮੰਡਲ ਪੱਧਰ ਦੀਆਂ ਕਮੇਟੀਆਂ ਦੁਆਰਾ ਪਛਾਣ ਕੀਤੀਆਂ ਗਈਆਂ 150 ਸੰਭਾਵਿਤ ਖੱਡਾਂ ਸ਼ਾਮਲ ਹਨ। ਇਸ ਤੋਂ ਬਾਅਦ ਐਸਈਆਈਏਏ ਨੇ ਕੁਝ ਸ਼ਰਤਾਂ ਦੇ ਨਾਲ 30 ਦਸੰਬਰ ਨੂੰ ਪੱਤਰ ਰਾਹੀਂ ਡੀਐਸਆਰ ਵਿੱਚ ਸ਼ਾਮਲ ਖੱਡਾਂ ‘ਤੇ ਖਣਨ ਦੀ ਇਜਾਜ਼ਤ ਦਿੱਤੀ ਸੀ। ਅੱਜ ਮਾਣਯੋਗ ਹਾਈ ਕੋਰਟ ਨੇ ਐਸਈਆਈਏਏ ਦੁਆਰਾ ਦਰਸਾਈਆਂ ਸ਼ਰਤਾਂ ‘ਤੇ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਖਣਨ ਦੀ ਇਜਾਜ਼ਤ ਦਿੱਤੀ ਹੈ। ਹੋਰ 11 ਜ਼ਿਲ੍ਹਿਆਂ ਦੇ ਡੀਐਸਆਰਜ਼ ਤਿਆਰੀਆਂ ਅਧੀਨ ਹਨ ਅਤੇ ਸਰਕਾਰ ਰੋਜ਼ਾਨਾ ਦੇ ਆਧਾਰ ‘ਤੇ ਇਸ ਦੀ ਨਿਗਰਾਨੀ ਕਰ ਰਹੀ ਹੈ। ਇਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਐਸ.ਈ.ਆਈ.ਏ.ਏ. ਨੂੰ ਵੀ ਜਲਦੀ ਜਮ੍ਹਾ ਕਰਵਾ ਦਿੱਤਾ ਜਾਵੇਗਾ। ਡੀਐਸਆਰ ਵਿੱਚ ਸ਼ਾਮਲ 150 ਖੱਡਾਂ ਦੀਆਂ ਖਣਨ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।ਸਰਕਾਰ ਨੇ ਇਨ੍ਹਾਂ ਯੋਜਨਾਵਾਂ ਨੂੰ ਤਿਆਰ ਕਰਨ ਲਈ 3 ਸਲਾਹਕਾਰਾਂ ਦੀਆਂ ਸੇਵਾਵਾਂ ਲਈਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਖੱਡਾਂ ਚਾਲੂ ਕਰਨ ਬਾਰੇ ਹਾਈ ਕੋਰਟ ਦੇ ਤਾਜ਼ਾ ਫੈਸਲੇ ਨਾਲ ਲੋਕਾਂ ਨੂੰ ਰੇਤ ਦੀ ਸਪਲਾਈ ਵਿਚ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਤਾ ਦੀਆਂ ਕੀਮਤਾਂ ਵੀ ਤੈਅ ਕੀਤੀਆਂ ਹਨ ਤਾਂ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਊ ਚੰਡੀਗੜ੍ਹ ਵਿਖੇ ਰੇਤਾ ਦਾ ਸਰਕਾਰੀ ਡਿਪੂ ਵੀ ਖੋਲ੍ਹਿਆ ਹੈ ਜਿੱਥੇ ਤੈਅ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਹੋਰ ਜ਼ਿਲ੍ਹਿਆਂ ਵਿਚ ਵੀ ਰੇਤਾ ਦੀ ਵਿਕਰੀ ਦੇ ਸਰਕਾਰੀ ਡਿਪੂ ਖੋਲ੍ਹੇ ਜਾ ਰਹੇ ਹਨ।

ਖਣਨ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਮਾਫੀਏ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਸੀ ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਸੀ ਅਤੇ ਉਨ੍ਹਾਂ ਨੂੰ ਮਹਿੰਗੇ ਭਾਅ ਰੇਤਾ ਖਰੀਦਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਮਾਫੀਏ ਦਾ ਸਫਾਇਆ ਕੀਤਾ ਹੈ ਅਤੇ ਇੱਥੋਂ ਤੱਕ ਕਿ ਪਹਿਲੀ ਵਾਰ ਸਸਤੇ ਰੇਟਾਂ ਉਤੇ ਰੇਤਾ ਵੇਚਣ ਲਈ ਸਰਕਾਰੀ ਡਿਪੂ ਖੋਲ੍ਹਿਆ ਗਿਆ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

by Ankit
3 weeks ago
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 