• Latest
  • Trending
ਜਿਲ੍ਹਾ ਵਿੱਚ ਚਾਇਨਾ ਡੋਰ ਦੀ ਵਰਤੋਂ ਦੀ ਰੋਕਥਾਮ ਲਈ ਸਬ ਡਵੀਜ਼ਨ ਪੱਧਰੀ ਕਮੇਟੀ ਦਾ ਗਠਨ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

25 minutes ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

31 minutes ago
ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

47 minutes ago
ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

50 minutes ago
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

56 minutes ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

58 minutes ago
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

1 hour ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

2 hours ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

3 hours ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

Hindi News
English News
Tuesday, July 7, 2026
No Result
View All Result
33 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਲ੍ਹਾ ਵਿੱਚ ਚਾਇਨਾ ਡੋਰ ਦੀ ਵਰਤੋਂ ਦੀ ਰੋਕਥਾਮ ਲਈ ਸਬ ਡਵੀਜ਼ਨ ਪੱਧਰੀ ਕਮੇਟੀ ਦਾ ਗਠਨ

January 16, 2023
in ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ
ਜਿਲ੍ਹਾ ਵਿੱਚ ਚਾਇਨਾ ਡੋਰ ਦੀ ਵਰਤੋਂ ਦੀ ਰੋਕਥਾਮ ਲਈ ਸਬ ਡਵੀਜ਼ਨ ਪੱਧਰੀ ਕਮੇਟੀ ਦਾ ਗਠਨ

ਜਿਲ੍ਹਾ ਵਿੱਚ ਚਾਇਨਾ ਡੋਰ ਦੀ ਵਰਤੋਂ ਦੀ ਰੋਕਥਾਮ ਲਈ ਸਬ ਡਵੀਜ਼ਨ ਪੱਧਰੀ ਕਮੇਟੀ ਦਾ ਗਠਨ

ਫਾਜਿਲਕਾ, 16 ਜਨਵਰੀ(ਵਿਸ਼ਵ ਵਾਰਤਾ)- ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ ਚਾਇਨਾ ਡੋਰ ਵੇਚਣ ਅਤੇ ਇਸ ਦੀ ਵਰਤੋਂ ਨੂੰ ਰੋਕਥਾਮ ਲਈ ਧਾਰਾ 144 ਸੀ.ਆਰ.ਪੀ.ਸੀ ਲਾਗੂ ਕੀਤੀ ਹੋਈ ਹੈ। ਇਸ ਰੋਕਥਾਮ ਨੂੰ ਯਕੀਨੀ ਬਨਾਉਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਮਨਦੀਪ ਕੌਰ ਨੇ ਸਬ ਡਵੀਜਨ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਫਾਜਿਲਕਾ ਵਿਖੇ ਉਪ ਮੰਡਲ ਮੈਜਿਸਟਰੇਟ, ਫਾਜ਼ਿਲਕਾ,  ਉਪ ਕਪਤਾਨ ਪੁਲਿਸ, ਫਾਜ਼ਿਲਕਾ,  ਉਪ ਮੰਡਲ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫਰੀਦਕੋਟ/ਫਾਜਿਲਕਾ,  ਕਾਰਜਸਾਧਕ ਅਫਸਰ, ਨਗਰ ਕੌਂਸਲ, ਫਾਜਿਲਕਾ ਅਤੇ ਨਗਰ ਪੰਚਾਇਤ ਅਰਨੀਵਾਲਾ ਸੇਖਸੁਭਾਨ ,   ਸਬ ਡਵੀਜ਼ਨ ਜਲਾਲਾਬਾਦ ਵਿਖੇ  ਉਪ ਮੰਡਲ ਮੈਜਿਸਟਰੇਟ, ਜਲਾਲਾਬਾਦ,  ਉਪ ਕਪਤਾਨ ਪੁਲਿਸ, ਜਲਾਲਾਬਾਦ,  ਉਪ ਮੰਡਲ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫਰੀਦਕੋਟ/ਫਾਜਿਲਕਾ, ਕਾਰਜਸਾਧਕ ਅਫਸਰ, ਨਗਰ ਕੌਂਸਲ, ਜਲਾਲਾਬਾਦ, ਸਬ ਡਵੀਜ਼ਨ ਅਬੋਹਰ ਵਿਖੇ ਉਪ ਮੰਡਲ ਮੈਜਿਸਟਰੇਟ, ਅਬੋਹਰ,  ਉਪ ਕਪਤਾਨ ਪੁਲਿਸ, ਅਬੋਹਰ ਅਤੇ ਬਲੂਆਣਾ,  ਨਿਗਰਾਨ ਇੰਜੀਨੀਅਰ, ਨਗਰ ਨਿਗਮ, ਅਬੋਹਰ,  ਉਪ ਮੰਡਲ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫਰੀਦਕੋਟ/ਫਾਜਿਲਕਾ ਹੋਣਗੇ।

ਉਨ੍ਹਾ ਕਿਹਾ ਇਸ ਸਬ ਡਵੀਜ਼ਨ ਪੱਧਰੀ ਕਮੇਟੀਆ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋ ਨੂੰ ਪੂਰੀ ਤਰ੍ਹਾਂ ਰੋਕਣ ਲਈ ਜਿੰਮੇਵਾਰ ਹੋਵੇਗੀ ਅਤੇ ਰੋਜਾਨਾ ਚੈਕਿੰਗ ਕਰਕੇ ਜੇਕਰ ਕੋਈ ਚਾਇਨਾ ਡੋਰ ਵੇਚੀ ਤੇ ਵਰਤੋਂ ਕੀਤੀ ਜਾਂਦੀ ਪਾਈ ਜਾਂਦੀ ਹੈ ਤਾਂ ਉਸਨੂੰ ਸੀਜ ਕਰਨ ਅਤੇ ਬੰਨਦੀ ਕਾਰਵਾਈ ਕਰਨ ਉਪਰੰਤ ਰੋਜਾਨਾ ਰਿਪੋਰਟ ਕਮੇਟੀ ਵਲੋਂ ਇਸ ਦਫਤਰ ਨੂੰ ਭੇਜੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

by Jaspreet Kaur
July 7, 2026
0

ਭਾਰਤ - ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

by Ranjit Singh
3 weeks ago
0

Big Breaking: 'ਆਪ' ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 