• Latest
  • Trending
ਮਹਾਰਾਜਾ ਦਲੀਪ ਸਿੰਘ ਯਾਦਗਾਰੀ ਰਾਏਕੋਟ- ਬੱਸੀਆਂ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਲਈ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਮਸ਼ਵਰਾ

ਮਹਾਰਾਜਾ ਦਲੀਪ ਸਿੰਘ ਯਾਦਗਾਰੀ ਰਾਏਕੋਟ- ਬੱਸੀਆਂ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਲਈ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਮਸ਼ਵਰਾ

4 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

16 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

20 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

28 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਦਲੀਪ ਸਿੰਘ ਯਾਦਗਾਰੀ ਰਾਏਕੋਟ- ਬੱਸੀਆਂ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਲਈ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਮਸ਼ਵਰਾ

January 16, 2023
in ਸਾਹਿਤਕ, ਸਿਆਸੀ, ਖਬਰਾਂ, ਪੰਜਾਬ
ਮਹਾਰਾਜਾ ਦਲੀਪ ਸਿੰਘ ਯਾਦਗਾਰੀ ਰਾਏਕੋਟ- ਬੱਸੀਆਂ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਲਈ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਮਸ਼ਵਰਾ

ਮਹਾਰਾਜਾ ਦਲੀਪ ਸਿੰਘ ਯਾਦਗਾਰੀ ਰਾਏਕੋਟ- ਬੱਸੀਆਂ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਲਈ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਪੰਜਾਬ ਸਰਕਾਰ ਨੂੰ ਮਸ਼ਵਰਾ

ਲੁਧਿਆਣਾਃ 16 ਜਨਵਰੀ(ਵਿਸ਼ਵ ਵਾਰਤਾ)- ਬੀਤੀ ਸ਼ਾਮ ਲੁਧਿਆਣਾ ਸਥਿਤ ਇਸ਼ਮੀਤ ਸੰਗੀਤ ਅਕਾਡਮੀ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਆਈ ਪੰਜਾਬ ਦੀ ਕਿਰਤ, ਰੁਜ਼ਗਾਰ, ਸਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੀ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੂੰ ਮਸ਼ਵਰਾ ਦਿੰਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਫੌਂਡੇਸ਼ਨ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸਿੱਖ ਰਾਜ ਦੇ ਪ੍ਰਭੂ ਸੱਤਾ ਸੰਪੰਨ ਆਖ਼ਰੀ ਮਹਾਰਾਜਾ ਦਲੀਪ ਸਿੰਘ ਜੀ ਵੱਲੋਂ ਜਲਾਵਤਨੀ ਵੇਲੇ ਜਿਸ ਨਹਿਰੀ ਬੱਸੀਆਂ ਕੋਠੀ ਵਿੱਚ ਆਖ਼ਰੀ ਰਾਤ ਕੱਟੀ ਸੀ ਉਥੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 2014 ਵਿੱਚ ਲਗਪਗ ਛੇ ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਉਸਾਰੀ ਗਈ ਹੈ ਪਰ ਇਸ ਨੂੰ ਅਜੇ ਤੀਕ ਸੈਰ ਸਪਾਟਾ ਕੇਂਦਰ ਵਜੋਂ ਨੋਟੀਫਾਈ ਨਹੀਂ ਕੀਤਾ ਗਿਆ ਜਿਸ ਕਾਰਨ ਆਮ ਲੋਕਾਂ ਇਸ ਬਾਰੇ ਬਹੁਤੀ ਚੇਤਨਾ ਨਹੀਂ ਹੈ। ਬਾਰਾਂ ਏਕੜ ਵਿੱਚ ਬਣੀ ਇਸ ਰਮਣੀਕ ਕੋਠੀ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਨਾਲ ਜਿੱਥੇ ਬਦੇਸ਼ਾਂ ਚ ਵੱਸਦੇ ਪੰਜਾਬੀਆਂ ਤੇ ਪੰਜਾਬ ਵਾਸੀਆਂ ਨੂੰ ਇਤਿਹਾਸ ਦੀਆਂ ਖਿੜਕੀਆਂ ਵਿੱਚੋਂ ਲੰਘਣ ਦਾ ਮੌਕਾ ਮਿਲੇਗਾ ਓਥੇ ਰਾਏਕੋਟ (ਲੁਧਿਆਣਾ) ਵੀ ਸੈਰ ਸਪਾਟਾ ਕੇਂਦਰ ਵਜੋਂ ਕੌਮੀ ਨਕਸ਼ੇ ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਵੱਡੇ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਜੀ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਖੇਤਰੀ ਕੇਂਦਰ(ਪਾਲੀਟੈਕਨਿਕ) ਤੇ ਕਿੱਤਾ ਸਿਖਲਾਈ ਕੇਂਦਰ ਵੀ ਉਸਾਰੀ ਅਧੀਨ ਸੀ ਜਿਸਨੂੰ ਪਿਛਲੀ ਸਰਕਾਰ ਮੌਕੇ ਰੋਕ ਦਿੱਤਾ ਗਿਆ, ਇਸ ਕੇਂਦਰ ਦੀ ਮੁੜ ਉਸਾਰੀ ਕਰਕੇ ਰੁਜ਼ਗਾਰ ਯੋਗ ਕਿੱਤਾ ਅਗਵਾਈ ਦੇਣ ਦੀ ਲੋੜ ਹੈ। ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੋਬਿੰਦ ਸਿੰਘ ਜੀ ਦੇ ਵਿਸ਼ਵਾਸ ਪਾਤਰ ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਜੀ ਦੀ ਯਾਦ ਵਿੱਚ ਜੇ ਸਾਲਾਨਾ ਲੋਕ ਵਿਰਾਸਤ ਉਤਸਵ ਇਥੇ ਉਲੀਕਿਆ ਜਾਵੇ ਤਾਂ ਸਾਡੀ ਫਾਉਂਡੇਸ਼ਨ ਪੂਰਨ ਸਹਿਯੋਗ ਦੇਵੇਗੀ।
ਰਾਏਕੋਟ ਹਲਕੇ ਦੇ ਵਿਧਾਇਕ ਸਃ ਹਾਕਮ ਸਿੰਘ ਠੇਕੇਦਾਰ ਨੇ ਇਸ ਮੌਕੇ ਕਿਹਾ ਕਿ ਮੰਤਰੀ ਸਾਹਿਬਾ ਨੂੰ ਉਹ ਚੰਡੀਗੜ੍ਹ ਜਾ ਕੇ ਇਸ ਯਾਦਗਾਰੀ ਕੋਠੀ ਦਾ ਦੌਰਾ ਕਰਨ ਦੀ ਬੇਨਤੀ ਕਰ ਚੁਕੇ ਹਨ ਤਾਂ ਜੋ ਇਸ ਕੇਂਦਰ ਦਾ ਜਾਇਜ਼ਾ ਲੈ ਕੇ ਇਥੇ ਸਭਿਆਚਾਰਕ ਸਰਗਰਮੀਆਂ ਦਾ ਵੀ ਵਾਧਾ ਕੀਤਾ ਜਾ ਸਕੇ। ਸਃ ਹਾਕਮ ਸਿੰਘ ਠੇਕੇਦਾਰ ਨੇ ਮੰਤਰੀ ਸਾਹਿਬਾ ਨੂੰ ਨੇੜ ਭਵਿੱਖ ਵਿੱਚ ਰਾਏਕੋਟ ਆਉਣ ਦਾ ਸੱਦਾ ਦਿੱਤਾ।
ਬੀਬਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਰਾਏਕੋਟ ਬੱਸੀਆਂ ਸਥਿਤ ਇਸ ਮਹੀਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਦੇ ਵਿਕਾਸ ਦਾ ਪੂਰਾ ਜਾਇਜ਼ਾ ਲੈਣਗੇ ਅਤੇ ਵਿਭਾਗ ਵੱਲੋਂ ਆਦੇਸ਼ ਜਾਰੀ ਕਰਨਗੇ ਤਾਂ ਜੋ ਇਸ ਸਭਿਆਚਾਰਕ ਮਹੱਤਵ ਵਾਲੀ ਕੋਠੀ ਨੂੰ ਕੌਮੀ ਤੇ ਕੌਮਾਂਤਰੀ ਨਕਸ਼ੇ ਤੇ ਲਿਆਂਦਾ ਜਾ ਸਕੇ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਰਾਜਿੰਦਰਪਾਲ ਕੌਰ ਛੀਨਾ ਤੇ ਕਈ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
1 week ago
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 