
ਚੰਡੀਗੜ, 9 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 10 ਮਈ ਨੂੰ ਸ਼ਾਹਕੋਟ ਜਾਣਗੇ,ਅਮਰਿੰਦਰ ਸਿੰਘ ਭਲਕੇ 10 ਮਈ ਨੂੰ ਸ਼ਾਹਕੋਟ ਜਾਣਗੇ। ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।























