• Latest
  • Trending
ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

January 18, 2023
in ਸਿਆਸੀ, ਖਬਰਾਂ, ਪੰਜਾਬ
ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਚੇਤਨ ਸਿੰਘ ਜੌੜਾਮਾਜਰਾ ਨੇ ਐਫ.ਐਮ.ਈ ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਚੰਡੀਗੜ, 18 ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ ‘ ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ (ਪੀ.ਐਮ ਐਫਐਮਈ) ਨੂੰ ਲਾਗੂ ਕਰਨ ਸਬੰਧੀ ਸਥਿਤੀ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਮਨਜੀਤ ਸਿੰਘ ਬਰਾੜ, ਆਈ.ਏ.ਐਸ, ਡਾਇਰੈਕਟਰ-ਕਮ-ਸਕੱਤਰ, ਫੂਡ ਪ੍ਰੋਸੈਸਿੰਗ ਵਿਭਾਗ ਅਤੇ ਰਜਨੀਸ਼ ਤੁਲੀ, ਜਨਰਲ ਮੈਨੇਜਰ ਨੇ ਸ਼ਿਰਕਤ ਕੀਤੀ।

ਮੰਤਰੀ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ ਪੀ.ਐੱਮ.ਐੱਫ.ਐੱਮ.ਈ. ਸਕੀਮ ਨੂੰ ਲਾਗੂ ਕਰਨ ਦੀ ਸੁਚੱਜੇ ਢੰਗ ਨਾਲ ਨਿਗਾਹਸਾਨੀ ਕਰਨ ਵਾਲਾ ਨੋਡਲ ਵਿਭਾਗ ਹੈ , ਜਿਸ ਲਈ ਪੰਜਾਬ ਐਗਰੋ ਸਟੇਟ ਨੋਡਲ ਏਜੰਸੀ ਹੈ। ਸਕੀਮ ਦਾ ਉਦੇਸ਼ ਲਘੂ ਉੱਦਮਾਂ ਦੀ ਮੁਕਾਬਲੇਬਾਜੀ ਨੂੰ ਵਧਾਉਣਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨਾ ਹੈ। ਸਾਲ 2022-23 ਲਈ ਕੁੱਲ ਖਰਚਾ 98 ਕਰੋੜ ਰੁਪਏ ਹੈ, ਜਿਸ ਵਿੱਚੋਂ 68 ਕਰੋੜ ਰਾਖਵੇਂ ਰੱਖ ਦਿੱਤੇ ਹਨ।

ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਰਾਜ ਨੇ ਹੁਣ ਤੱਕ ਵਿਅਕਤੀਗਤ 789 ਲਘੂ ਉੱਦਮਾਂ ਦੇ ਅਪਗ੍ਰੇਡੇਸ਼ਨ ਅਤੇ ਨਵੇਂ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਸਬੰਧੀ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। �ਿੲਸ ਸਬੰਧੀ ਕੁੱਲ 62 ਕਰੋੜ ਦੀ ਸਬਸਿਡੀ.ਜਾਰੀ/ ਕੀਤੀ ਗਈ ਹੈ। ਇਹਨਾਂ ਇਕਾਈਆਂ ਦੁਆਰਾ ਕੁੱਲ 300 ਕਰੋੜ ਰੁਪਏ ਤੋਂ ਵੱਧ ਦਾ ਪੂੰਜੀ ਨਿਵੇਸ਼ ਕੀਤਾ ਜਾਵੇਗਾ। ਇਹ ਇਕਾਈਆਂ ਅਚਾਰ, ਮੁਰੱਬਾ, ਗੁੜ, ਫੋਰਟੀਫਾਈਡ ਰਾਈਸ, ਬੇਕਰੀ ਦੀਆਂ ਚੀਜ਼ਾਂ, ਸ਼ਹਿਦ, ਕੈਟਲ ਫੀਡ, ਪੈਕਡ ਮਸ਼ਰੂਮ ਆਦਿ ਦੀ ਪ੍ਰੋਸੈਸਿੰਗ ਕਰ ਰਹੇ ਹਨ। ਮਹਾਰਾਸ਼ਟਰ ਤੋਂ ਬਾਅਦ ਪੰਜਾਬ ਅਜਿਹਾ ਦੂਜਾ ਰਾਜ ਹੈ ਜਿਸਨੇ ਛੋਟੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਇੰਨੀ ਜ਼ਿਆਦਾ ਸਬਸਿਡੀ ਮਨਜੂਰ ਕੀਤੀ ਹੈ। ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜਿਲਿਆਂ ਦੇ ਲਘੂ ਉਦਯੋਗਾਂ ਨੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਹੈ। ਗਰੁੱਪ ਕੈਟਾਗਰੀ ਅਧੀਨ ਮਾਨਸਾ ਨਾਲ ਸਬੰਧਤ 3 ਐਫ.ਪੀ.ਓ ਪ੍ਰਾਜੈਕਟ., ਬਠਿੰਡਾ ਤੋਂ 1 ਐਸ.ਐਚ.ਜੀ. ਅਤੇ ਹੁਸ਼ਿਆਰਪੁਰ ਤੋਂ 1 ਉਤਪਾਦਕ ਸਹਿਕਾਰੀ ਲਈ ਸਬਸਿਡੀ ਮਨਜੂਰ ਕੀਤੀ ਗਈ ਹੈ। ਇਹਨਾਂ ਪ੍ਰਾਜੈਕਟਾਂ ਵਿੱਚ 3.43 ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਲਈ ਕੁੱਲ ਸਬਸਿਡੀ 1.2 ਕਰੋੜ ਰੁਪਏ ਹੈ। ਐਸ.ਐਚ.ਜੀਜ਼ ਦੇ 438 ਮੈਂਬਰਾਂ ਨੂੰ 1.51 ਕਰੋੜ ਰੁਪਏ ਦੀ ਸੀਡ ਕੈਪੀਟਲ ਦੀ ਵੰਡ ਕੀਤੀ ਗਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਫਲਾਂ ਅਤੇ ਹੋਰ ਫਸਲਾਂ ਦੀ ਪ੍ਰੋਸੈਸਿੰਗ ਲਈ ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਪਟਿਆਲਾ ਵਿਖੇ ਸਥਾਪਤ ਕੀਤੇ ਜਾ ਰਹੇ ਇੱਕ ਸਾਂਝੇ ਇਨਕਿਊਬੇਸ਼ਨ ਸੈਂਟਰ ਲਈ ਮਨਜੂਰੀ ਦਿੱਤੀ ਗਈ ਹੈ। ਪੂਰਵ-ਨਿਰਮਾਣ ਗਤੀਵਿਧੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ 4 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ, ਹੁਸ਼ਿਆਰਪੁਰ, ਫਾਜਿਲਕਾ, ਸੰਗਰੂਰ ਅਤੇ ਬਠਿੰਡਾ ਜ਼ਿਲਿਆਂ ਲਈ ਵੱਖ-ਵੱਖ ਉਤਪਾਦਾਂ ਵਾਸਤੇ ਇਨਕਿਊਬੇਸਨ ਸੈਂਟਰਾਂ ਲਈ ਅਜਿਹੇ ਪੰਜ ਹੋਰ ਪ੍ਰਸਤਾਵ ਭਾਰਤ ਸਰਕਾਰ ਦੇ ਵਿਚਾਰ ਅਧੀਨ ਹਨ।
600 ਤੋਂ ਵੱਧ ਲਾਭਪਾਤਰੀਆਂ ਨੂੰ ਉਨਾਂ ਦੇ ਪ੍ਰੋਜੈਕਟਾਂ ਦੇ ਵਪਾਰਕ ਅਤੇ ਤਕਨੀਕੀ ਪਹਿਲੂਆਂ ਬਾਰੇ ਜ਼ਿਲਾ ਪੱਧਰੀ ਸਿਖਲਾਈ ਦਿੱਤੀ ਗਈ। ਕਿਸਾਨਾਂ/ ਉਦਯੋਗਾਂ ਨੂੰ ਸਕੀਮ ਦਾ ਲਾਭ ਲੈਣ ਲਈ ਜਾਗਰੂਕ ਕਰਨ ਵਾਸਤੇ ਬਲਾਕ/ ਜ਼ਿਲਾ ਪੱਧਰ ‘ਤੇ ਨਿਯਮਤ ਤੌਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਬਿਨੈ-ਪੱਤਰ ਭਰਨ ਅਤੇ ਬੈਂਕਾਂ ਤੋਂ ਕਰਜਾ ਪ੍ਰਾਪਤ ਕਰਨ ਵਿੱਚ ਉਦਯੋਗਾਂ ਦੀ ਸਹਾਇਤਾ ਲਈ 70 ਤੋਂ ਵੱਧ ਰਿਸੋਰਸ ਪਰਸਨਜ ਨੂੰ ਲਗਾਇਆ ।

ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਨੂੰ ਮਿਰਚ, ਗਾਜਰ ਅਤੇ ਟਮਾਟਰ ਦੀ ਪ੍ਰੋਸੈਸਿੰਗ ਲਈ ਹੋਰ ਤਜਵੀਜਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਇਹ ਫਸਲਾਂ ਪੰਜਾਬ ਵਿੱਚ ਭਰਪੂਰ ਮਾਤਰਾ ਵਿੱਚ ਉਗਾਈਆਂ ਜਾਂਦੀਆਂ ਹਨ ਅਤੇ ਇਹ ਫਸਲਾਂ ਲਈ ਪਾਣੀ ਦੀ ਖ਼ਪਤ ਘੱਟ ਹੁੰਦੀ ਹੈ।

ਡਾਇਰੈਕਟਰ-ਕਮ-ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ ਨੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਸਬੰਧੀ ਉਹਨਾਂ ਦੀ ਦੂਰਅੰਦੇਸ਼ੀ ਨੂੰ ਉਹ ਸਫ਼ਲਤਾਪੂਰਵਕ ਲਾਗੂ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
1 month ago
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 