<img class="alignnone size-medium wp-image-23731" src="http://wishavwarta.in/wp-content/uploads/2018/05/news-flash-485x327-300x202.jpg" alt="" width="300" height="202" /> ਸ਼ਾਹਕੋਟ, 10 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। <img class="alignnone wp-image-24146 size-full" src="http://wishavwarta.in/wp-content/uploads/2018/05/Dc079SJX0AYcJEe.jpg" alt="" width="400" height="225" /> ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।