• Latest
  • Trending
ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ 

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ 

9 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

5 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

8 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ 

May 10, 2018
in ਪੰਜਾਬ
ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ 

ਪੰਜਾਬ ਸਰਕਾਰ ਵਲੋਂ ਮਈ ‘ਚ ਕਰਜ਼ਾ ਰਾਹਤ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ 
• ਰਾਹਤ ਵਿਤਰਨ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਵਲੋਂ ਮੰਤਰੀਆਂ ਨੂੰ ਸਮਾਰੋਹ ਕਰਨ ਦੇ ਨਿਰਦੇਸ਼
• 31 ਅਕਤੂਬਰ ਤੱਕ ਬੈਂਕ ਕਰਜ਼ੇ ਨਾਲ ਸਬੰਧਤ ਕਿਸਾਨਾਂ ਲਈ ਸਕੀਮ ਅਮਲ ਵਿਚ ਲਿਆਉਣ ਦਾ ਭਰੋਸਾ ਦਿਵਾਇਆ
ਚੰਡੀਗੜ, 10 ਮਈ (ਵਿਸ਼ਵ ਵਾਰਤਾ) : ਇਸ ਸਾਲ ਨਵੰਬਰ ਤੋਂ ਪਹਿਲਾਂ 10.25 ਲੱਖ ਕਿਸਾਨਾਂ ਨੂੰ ਖੇਤੀ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਆਿ ਹੇਠ ਲਿਆਉਣ ਦੀਆਂ ਕੋਸ਼ਿਸਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਮਈ ਮਹੀਨੇ ਵਿੱਚ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੇ ਵਾਸਤੇ 3.26 ਲੱਖ ਸੀਮਾਂਤ ਕਿਸਾਨਾਂ ਦੀ ਸ਼ਨਾਖਤ ਕਰ ਲਈ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਕਿਸਾਨਾਂ ਦਾ ਕਰਜ਼ਾ ਮੁਆਫੀ ਵਾਸਤੇ ਸ਼ਨਾਖਤ ਕੀਤੇ ਲਾਭਪਾਤਰੀਆਂ ਨੂੰ ਤੇਜ਼ੀ ਨਾਲ ਰਾਹਤ ਮੁਹਈਆ ਕਰਵਾਉਣ ਲਈ ਤਹਿਸੀਲ ਪੱਧਰ ‘ਤੇ ਸਮਾਰੋਹ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲ ਪੱਧਰੀ ਸਮਾਰੋਹਾਂ ਦੌਰਾਨ ਮੰਤਰੀ ਅਤੇ ਵਿਧਾਇਕ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਤਕਸੀਮ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ•ਾਂ ਕਿਸਾਨਾਂ ਨੇ ਜਨਤਕ ਸੈਕਟਰ ਅਤੇ ਵਪਾਰਕ ਬੈਂਕਾਂ ਤੋਂ ਕਰਜ਼ੇ ਲਏ ਹਨ ਉਨ•ਾਂ ਨੂੰ ਅਗਲੇ ਪੜਾਅ ਦੌਰਾਨ ਇਸ ਸਕੀਮ ਹੇਠ ਲਿਆਂਦਾ ਜਾਵੇਗਾ। ਵਿੱਤ ਵਿਭਾਗ ਰਾਜ ਪੱਧਰੀ ਬੈਂਕਰ ਕਮੇਟੀਆਂ ਦੇ ਨਾਲ ਮੀਟਿੰਗਾਂ ਕਰ ਰਿਹਾ ਹੈ ਤਾਂ ਜੋ ਇਨ•ਾਂ ਬੈਂਕਾਂ ਤੋਂ ਅੰਕੜੇ ਪ੍ਰਾਪਤ ਕਰਕੇ ਯੋਗ ਕਿਸਾਨਾਂ ਦਾ ਪਤਾ ਲਗਾਇਆ ਜਾ ਸਕੇ। ਉਨ•ਾਂ ਕਿਹਾ ਕਿ ਡਾਟਾ ਪ੍ਰਾਪਤ ਹੋਣ ਤੋਂ ਬਾਅਦ ਕਰਜ਼ੇ ਦੀ ਰਾਸ਼ੀ ਇਨ•ਾਂ ਬੈਂਕਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸਰਕਾਰ 31 ਅਕਤੂਬਰ, 2018 ਤੱਕ ਇਸ ਸਕੀਮ ਦੀ ਪੂਰੀ ਤਰ•ਾਂ ਸ਼ੁਰੂਆਤ ਕਰਨ ਲਈ ਵਚਨਬੱਧ ਹੈ।
ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਸੰਸਥਾਵਾਂ ਤੋਂ ਕਰਜ਼ਾ ਲੈਣ ਵਾਲੇ 2.02 ਲੱਖ ਸੀਮਾਂਤ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹਈਆ ਕਰਵਾ ਦਿੱਤੀ ਹੈ ਜਿਸ ਦੀ ਰਾਸ਼ੀ 999.97 ਲੱਖ ਬਣਦੀ ਹੈ। ਇਹ ਰਾਸ਼ੀ ਪਿਛਲੇ ਸਾਲ 17 ਅਕਤੂਬਰ ਨੂੰ ਸਰਕਾਰ ਵਲੋਂ ਨੋਟੀਫਾਈ ਕੀਤੀ ਸਕੀਮ ਹੇਠ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਹੋਰ ਸੁਧਾਰਨੀਕਰਨ ਕਰਨ ਵਾਸਤੇ ਸਰਕਾਰ ਨੇ 16 ਫਰਵਰੀ, 2018 ਨੂੰ ਇਕ ਹੋਰ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤਾਂ ਜੋ ਕਿਸਾਨਾਂ ਦੀ ਮੌਤ ਹੋਣ, ਐਨ ਆਰ ਆਈ ਕੇਸਾਂ ਅਤੇ ਆਧਾਰ ਕਾਰਡ ਨਾ ਹੋਣ ਵਾਲੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੀ ਸੁਵਿਧਾ ਮੁਹਈਆ ਕਰਵਾਈ ਜਾ ਸਕੇ। ਉਨ•ਾਂ ਕਿਹਾ ਕਿ ਸਬੰਧਤ ਐਸ ਡੀ ਐਮ ਦੀ ਨਿਗਰਾਨੀ ਹੇਠ ਇਕ ਕਮੇਟੀ ਵਲੋਂ ਹੁਣ ਇਸ ਤਰ•ਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੋਹਰਾਇਆ ਕਿ ਵਿੱਤੀ ਸਮੱਸਿਆਵਾਂ ਦੇ ਬਾਵਜੂਦ ਉਨ•ਾਂ ਦੀ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਦਾ ਬੋਝ ਘਟਾਉਣ ਵਾਸਤੇ ਰਾਹਤ ਦੇਣ ਲਈ ਢੁੱਕਵੇ ਫੰਡਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
3 weeks ago
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 