• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

January 22, 2023
in ਸਿਆਸੀ, ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਸਰਕਾਰੀ ਫੰਡਾਂ ਦੀ ਦੁਰਵਰਤੋ ਬਰਦਾਸ਼ਤ ਨਹੀਂ ਹੋਵੇਗੀ – ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ ‘ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ।

ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋ ਨੂੰ ਹਰ ਪੱਖੋਂ ਰੋਕਿਆ ਜਾਵੇਗਾ। ਉਨ੍ਹਾਂ ਅਨਿਯਮਿਤਤਾਵਾਂ ਦੇ ਮੱਦੇਨਜ਼ਰ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।

ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ। ਕੈਬਨਿਟ ਮੰਤਰੀ ਵੱਲੋਂ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਜਤਿੰਦਰ ਜੈਨ, ਯਾਦਵਿੰਦਰ ਸਿੰਘ ਰਾਜਾ ਚੱਠੇ ਨਕਟੇ, ਲਾਭ ਸਿੰਘ ਨੀਲੋਵਾਲ, ਰਾਜਨ ਸਿੰਗਲਾ ਅਤੇ ਸੰਦੀਪ ਜਿੰਦਲ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 