• Latest
  • Trending
ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

9 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

4 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

5 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

8 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

May 11, 2018
in ਪੰਜਾਬ
ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਪਲਵਿੰਦਰ ਕੌਰ ਹਰਿਆਉ ਇਸਤਰੀ ਵਿੰਗ ਅਤੇ ਗੁਰਲਾਲ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਰਮਿੰਦਰ ਸਿੰਘ ਜਰਨਲ ਸਕੱਤਰ ਨਿਯੁਕਤ

ਭਾਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਸਰਕਾਰਾਂ ਸਾਰਥਿਕ ਨੀਤੀ ਅਪਣਾਉਣ – ਕੈਂਥ

ਚੰਡੀਗੜ, 11 ਮਈ (ਵਿਸ਼ਵ ਵਾਰਤਾ)- ” ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਉਤੈ ਦੋਸ਼ ਲਾਇਆ ਕਿ ਜਾਣਬੁੱਝ ਕੇ ਅਨੁਸੂਚਿਤ ਜਾਤਾਂ ਅਤੇ ਅਨੁਸੂਚਿਤਜਨਜਾਤੀਆਂ ਅੱਤਿਆਚਾਰ ਰੋਕੂ ਐਕਟ 89 ਨੂੰ ਅਉਦਿਆਂ ਲੋਕ ਸਭਾ ਚੋਣਾਂ ਵਿੱਚ ਮੁੱਦਾ ਬਣਾ ਕੇ ਸਮਾਜ ਨੂੰ ਸਿਆਸੀ ਮਨੋਰਥ ਵੱਜੋਂ ਵਤਰਨਾ ਚਾਹੁੰਦੀ ਹੈ “।

ਅਨੁਸੂਚਿਤ ਹਿੱਤਾਂ ਦੀ ਤਰਜਮਾਨੀ ਕਰਨ ਵਾਲੀ ਸਮਾਜਿਕ -ਰਾਜਨੀਤਕ ਜੱਥੇਬੰਦੀ ‘ਨੈਸ਼ਨਲ ਸਡਿਊਲਡ ਕਾਸਟ ਅਲਾਇੰਸ’ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਚੰਡੀਗੜ ਪ੍ਰੈੱਸ ਕੱਲਬ ਪੱਤਰਕਾਰਾਂ ਨੂੰਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਦੋਸ਼ ਲਗਾਇਆ. ਅਨੁਸੂਚਿਤ ਜਾਤਾਂ ਦੇ ਸਮਾਜ ਅਤੇ ਸਮਾਜ ਦੇ ਵਿਚਕਾਰ ਦੇਸ਼ ਵਿਚ ਵਿਗੜਦੀ ਅਸਥਿਰ ਸਥਿਤੀਲਈ ਵਿਸ਼ੇਸ਼ ਤੌਰ ਤੇ ਜ਼ਿੰਮੇਵਾਰ ਹੈ, ਉਨ੍ਹਾਂ ਨੇ ਕਿਹਾ ਕਿ ਭਾਜਪਾ ਲੰਮੇ ਸਮੇਂ ਤੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਅਪਮਾਨ ਕਰ ਰਹੀ ਹੈ ਅਤੇ ਸਥਿਤੀ ਕੰਟਰੋਲ ਤੋਂ ਬਾਹਰ ਹੋ ਰਹੀ ਹੈ. ਹਿੰਸਾ, ਸਮਾਜਿਕਬਾਈਕਾਟ, ਅਪਰਾਧ, ਧਰੁਵੀਕਰਨ, ਵਿਤਕਰੇ ਆਦਿ ਸਾਰੇ ਭਾਰਤ ਵਿਚ ਅਨੁਸੂਚਿਤ ਜਾਤੀ ਦੇ ਭਾਈਚਾਰੇ ਲਈ ਭਾਜਪਾ ਸਰਕਾਰ ਦੇ ਕਾਰਜ ਅਤੇ ਨੀਤੀਆਂ ਦੇ ਨਤੀਜੇ  ਹਨ ।

ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੇ 5 ਡਿਵੀਜ਼ਨ ਕਮਿਸ਼ਨਰ ਹਨ ਦੇ ਰਾਹੀਂ ਲੜੀਵਾਰ 18 ਮਈ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਯਾਦਪੱਤਰ  ਦੇਣ ਦਾ ਸਿਲਸਿਲਾ ਰੋਪੜ ਤੋਂ ਸ਼ੁਰੂ ਕੀਤਾਜਾਵੇਗਾ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਮੇਂ ਸਿਰ ਕੇਸ ਦੀ ਪੈਰਵੀ ਨਾ ਕਰਨ ਕਰਕੇ ਅੱਜ ਸਮਾਜ ਨੂੰ ਨਾਮੌਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕੇਂਦਰੀ ਸਰਕਾਰ ਦੇ ਕਾਨੂੰਨ ਮੰਤਰੀ ਵਿਭਾਗੀ ਅਧਿਕਾਰੀਆਂ ਵੱਲੋਂ ਸੁਪਰੀਮ ਕੋਰਟ ਵਿੱਚ ਸਹੀ ਪੱਖ ਰੱਖਣ ਵਿੱਚ ਅਸਫਲ ਰਹਿਣ ਉਤੇ ਕਾਨੂੰਨ ਮੰਤਰੀ ਰਵੀ ਸੰਕਰ ਪ੍ਰਸਾਦ ਨੂੰ ਅਸਤੀਫਾ ਦੇਣਾਂ ਚਾਹੀਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ। “ਮੋਦੀ ਸਰਕਾਰ ਅਨੁਸੂਚਿਤ ਜਾਤਾਂ ਅਤੇ ਅਨੁਸੂਚਿਤ ਜਨਜਾਤੀਆਂ ਵਿਰੋਧੀ ਹਨ, ਇਹਸਿਰਫ ਜਾਣਦੇ ਹਨ  ਕਿ ਕਿਵੇਂ ਦਲਿਤ ਕਾਰਡ ਖੇਡਣਾ ਹੈ”। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿਚ ਬੀਜੇਪੀ-ਆਰਐਸਐਸ  ਦੁਆਰਾ ਮਹੱਤਵਪੂਰਨ  ਮੁੱਦੇ ਨੂੰ ਉਭਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਰਾਂਖਵਾਕਰਨ ਅਤੇ ਅਨੁਸੂਚਿਤ ਜਾਤਾਂ ਅਤੇ ਅਨੁਸੂਚਿਤ ਜਨਜਾਤੀਆਂ ਅੱਤਿਆਚਾਰ ਰੋਕੂ ਐਕਟ ਅਜਿਹੇ ਗੰਭੀਰ ਮੁੱਦਿਆਂ ਨੂੰ ਇੱਕ ਸ਼ਜਿਸ ਦੇ ਤਹਿਤ ਉਭਾਰ ਕੇ ਸਮਾਜਿਕ ਮਹੌਲ ਨੂੰਵਿਗੜਾਨ ਦੀ ਕੋਸ਼ਿਸ਼ਾਂ ਹੋ ਰਹੀਆਂ ਹਨ ਜੋ ਰਾਸ਼ਟਰ ਦੇ ਹਿੱਤ ਵਿੱਚ ਨਹੀਂ ਹਨ, ਨੈਸ਼ਨਲ ਸਡਿਊਲਡ ਕਾਸਟ ਅਲਾਇੰਸ duAwrw ਭਾਰਤੀ ਜਨਤਾ ਪਾਰਟੀ ਅਤੇ ਆਰ ਐਸ ਐਸ ਦੀਆਂ ਅਜਿਹੀਆਂ ਕੋਸ਼ਿਸ਼ਾਂਦਾ ਡੱਟਵਾਂ ਵਿਰੋਧ ਅਤੇ ਨਿੰਦਾ ਕਰਦਾ ਹੈ। ਬੀਜੇਪੀ-ਆਰਐਸਐਸ ਨੂੰ ਮੁੱਦਿਆਂ ਦਾ ਮਜ਼ਾਕ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗਾ. ਸਾਡੇ ਵਿਰੋਧ ਪ੍ਰਦਰਸ਼ਨ 18 ਮਈ ਤੋਂ ਸ਼ੁਰੂ ਹੁੰਦੇ ਹਨ ਅਤੇ ਲਗਾਤਾਰ ਜਾਰੀਰਹੇਗਾ।

ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸਾਰਥਿਕ ਤਰੀਕੇ ਨਾਲ ਲਾਗੂ ਕਰਨ ਲਈ ਉਸਾਰੂ ਨੀਤੀ ਬਣਾਉਣ ਦੀ ਲੋੜ ਹੈ, ਪੰਜਾਬ ਵਿੱਚ ਸੈਂਟਡ ਅੱਪ ਇੰਡੀਆ, ਪੋਸਟ ਮੈਟ੍ਰਿਕਸਾਕਲਰਸ਼ਿਪ ਅਤੇ ਹੋਰਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਸਰਕਾਰ ਅਸਫਲ ਸਾਬਿਤ ਹੋ ਰਹੀ ਹੈ। ਸ੍ਰ ਕੈਂਥ ਨੇ ਕਿਹਾ ਕਿਸੇ ਵੀ ਪਾਰਟੀ ਦੇ ਕੌਲ ਸਮਾਜਿਕ ਸ਼ਕਤੀਕਰਨ ਲਈ ਕੋਈ ਪ੍ਰੋਗਰਾਮ ਨਹੀਂ ਹੈ।

ਮੁੱਖ ਸਿਆਸੀ ਪਾਰਟੀ ਜਿਵੇਂ ਕਿ ਆਮ ਆਦਮੀ ਪਾਰਟੀ ਨੇਤਾਵਾਂ ਨੇ ਆਪਣੇ ਪਾਰਟੀਆਂ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨਾਲ ਹੱਥ ਮਿਲਾਇਆ.,ਆਮ ਆਦਮੀ ਪਾਰਟੀ ਦੇਜਰਨਲ ਸਕੱਤਰ ਅਹੁਦੇ ਤੋਂ ਪਲਵਿੰਦਰ ਕੌਰ ਹਰਿਆਉ ਨੇ ਅਸਤੀਫਾ ਦੇਣ ਦਾ ਫੈਸਲਾ ਕੀਤੀ ਹੈ। ਉਹਨਾਂ ਦੱਸਿਆ “ਕਿ ਸਿਆਸੀ ਪਾਰਟੀਆਂ ਖਾਸਕਰ ਆਮ ਆਦਮੀ ਪਾਰਟੀ ਕੌਲ ਕੋਈ ਪੱਛੜੇ ਵਰਗਾ ਲਈਸਮਾਜਿਕ, ਆਰਥਿਕ ਨਾ ਬਰਾਬਰੀ ਲਈ ਕੋਈ ਪ੍ਰੋਗਰਾਮ ਨਹੀਂ ਹੈ”। ਅਨੁਸੂਚਿਤ ਜਾਤੀਆਂ ਦੀਆਂ ਨਾਬਾਲਿਗ ਤੇ ਨੌਜਵਾਨ ਲੜਕੀਆਂ ਨਾਲ ਬਲਾਤਕਾਰ ਅਤੇ ਸਮੂਹਿਕ ਬਲਾਤਕਾਰ ਹੋ ਰਹੇ ਹਨ ਪਰਰਾਜਨੀਤਕ ਤੌਰ ਉਤੈ ਇਨ੍ਹਾਂ ਬਲਾਤਕਾਰੀਆਂ ਦੇ ਖਿਲਾਫ਼ ਕੋਈ ਬੋਲਣ ਨੂੰ ਤਿਆਰ ਨਹੀਂ ਹੈ ਅਸੀਂ ਸਿਆਸੀ ਬਦਲਾਅ ਅਤੇ ਸਮਾਜਿਕ ,ਆਰਥਿਕ ਬਰਾਬਰਤਾ ਲਈ ਆਮ ਆਦਮੀ ਪਾਰਟੀ ਕੋਲ ਕੋਈ ਵਾਰਵਾਰ ਕਹਿਣ ਉਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਸਮਾਜਿਕ ਲਹਿਰ ਨੂੰ ਮਜਬੂਤ ਕਰਨ ਲਈ ਸਮਾਜਿਕ  ਰਾਜਨੀਤਕ ਜੱਥੇਬੰਦੀ  ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਾਲੀ ਨੈਸ਼ਨਲ ਸਡਿਊਲਡ ਕਾਸਟਅਲਾਇੰਸ ਵਿੱਚ ਸ਼ਾਮਿਲ ਹੋਕੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਆਪਣੇ ਰਹਿਬਰਾਂ ਦੀ ਵਿਚਾਰਧਾਰਾਂ ਲਈ  ਕੰਮ ਕਰਨ ਦਾ ਫੈਸਲਾ ਲਿਆ ਹੈ।

ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਨਾਲ ਹੋ ਰਹੇ ਬਲਾਤਕਾਰਾਂ ਪ੍ਰਤੀ ਗੰਭੀਰ ਨਹੀਂਹੈ, ਇਸ ਮੁੱਦੇ ਨੂੰ ਲੈ ਕੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈਡਕੁਆਟਰ ਤੋਂ ਲੈਕੇ ਮੁੱਖ ਮੰਤਰੀ ਹਾਊਸ ਤੱਕ ਕੈਂਡਲ ਮਾਰਚ ਕੀਤਾ ਜਾਵੇਗਾ।

ਸ੍ਰ ਕੈਂਥ ਦੱਸਿਆ ਕਿ ਜੱਥੇਬੰਦੀ ਦਾ ਵਿਸਥਾਰ ਕਰਦਿਆਂ ਪੰਜਾਬ ਵਿੱਚ ਯੂਥ ਵਿੰਗ, ਇਸਤਰੀ ਵਿੰਗ, ਵਿਦਿਆਰਥੀ ਵਿੰਗ ਅਤੇ ਹੋਰਨਾਂ ਵਿੰਗਾਂ ਦੇ ਮੁੱਖੀ ਲਾਉਣ ਦਾ ਸਿਲਸਿਲਾ ਦੀ ਸ਼ੁਰੂਆਤ ਕੀਤੀ ਜਾ ਰਹੀਹੈ,ਇਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਈ ਜੂਝਾਰੂ ਆਗੂ ਪਲਵਿੰਦਰ ਕੌਰ ਹਰਿਆਉ ਨੂੰ ਔਰਤਾਂ ਨਾਲ ਹੋ ਰਹੇ ਅੱਤਿਆਚਾਰਾ ਦੇ ਵਿਰੋਧ ਆਵਾਜ਼ ਨੂੰ ਬੁਲੰਦ ਕਰਨ ਲਈ ਇਸਤਰੀ ਵਿੰਗ ਦੀ ਮੁੱਖੀਨਿਯੁਕਤ ਕੀਤਾ ਜਾਦਾ ਹੈ। ਜਰਨਲ ਸਕੱਤਰ ਰਮਿੰਦਰ ਸਿੰਘ ਅਤੇ ਗੁਰਲਾਲ ਸਿੰਘ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਅਤੇ ਜਿਲ੍ਹਾ ਪੱਧਰ ਦੀਆਂ ਹੋਰਨਿਯੁਕਤੀਆਂ ਜਲਦ ਹੀ ਕੀਤੀਆਂ ਜਾਣਗੀਆਂ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦਾ ਪੁਰਜੋਰ ਸਵਾਗਤ ਹੈ ਜਲਦੀ ਹੀ ਹੋਰ ਆਗੂਆਂ ਅਤੇ ਜੱਥੇਬੰਦੀਆਂ ਨੂੰ ਸ਼ਾਮਿਲਕੀਤਾ ਜਾਵੇਗਾ, ਸ੍ਰ ਕੈਂਥ ਨੇ ਕਿਹਾ ਸਮਾਜਿਕ ਲਹਿਰ ਨੂੰ ਮਜਬੂਰ ਕਰਨ ਸਮਾਜਿਕ ਰਾਜਨੀਤਕ ਵਿਆਕਤੀਆਂ ਦੀ ਭਰਤੀ ਸ਼ੁਰੂ ਕਰਨ ਜਾ ਰਹੇ ਹਾਂ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

by Ranjit Singh
4 weeks ago
0

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - ਕਈ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 