• Latest
  • Trending
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

4 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

30 minutes ago
ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

57 minutes ago
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

1 hour ago
ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

2 hours ago
ਭਾਰਤ ਨੇ 9 ਮਹੀਨਿਆਂ ਵਿੱਚ HPV ਵੈਕਸੀਨ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

Hindi News
English News
Saturday, November 21, 2026
No Result
View All Result
21 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

January 24, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜ ਜਾਰੀ ਰਹਿਣਗੇ- ਜਿੰਪਾ
– ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ
– “ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ਵੀ ਭਗਵੰਤ ਮਾਨ ਨੇ ਦਿੱਤਾ”

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।

ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ‘ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।
——–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)  ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ...

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ 

by Navjot
November 21, 2026
0

ਚੰਡੀਗੜ੍ਹ/ਅਹਿਮਦਾਬਾਦ, 21 ਨਵੰਬਰ (ਵਿਸ਼ਵ ਵਾਰਤਾ) ਗੁਜਰਾਤ, ਪੰਜਾਬ ਅਤੇ ਹਰਿਆਣਾ ਵਿੱਚ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ, ਰੇਲ-ਆਧਾਰਿਤ ਮਾਲ ਢੋਆ-ਢੁਆਈ ਨੂੰ ਉਤਸ਼ਾਹਿਤ...

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਦੇ 20 ਦਿਨਾਂ ਦੇ ਪ੍ਰਦਰਸ਼ਨਾਂ ਦੌਰਾਨ 748 ਗ੍ਰਿਫ਼ਤਾਰ, 543 ਜ਼ਖ਼ਮੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਕੱਪੜਾ ਉਦਯੋਗ ਦੇ ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ 543 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

by Navjot
November 21, 2026
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
1 week ago
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 