• Latest
  • Trending
ਗਣਤੰਤਰ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

4 years ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

6 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

28 minutes ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

58 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਣਤੰਤਰ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

January 26, 2023
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਰਾਸ਼ਟਰੀ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਗਣਤੰਤਰ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

ਗਣਤੰਤਰ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

ਚੰਡੀਗੜ੍ਹ 26ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਸੈਕਟਰ 42 ਸਥਿਤ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖੇ ਦਿੱਤੇ ਹਨ। ਇਹ ਨਾਅਰੇ ਬੋਰਡ ਦੇ ਦੋਵੇਂ ਪਾਸੇ ਅਤੇ ਹੇਠਾਂ ਲਿਖੇ ਗਏ ਹਨ। ਇਸ ਦੇ ਨਾਲ ਹੀ ਗੁਰਪਤਵੰਤ ਸਿੰਘ ਪੰਨੂੂੰ ਦੀ ਸਿੱਖਸ ਫਾਰ ਜਸਟਿਸ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਦੱਸ ਦਈਏ ਕਿ ਇਹ ਬੋਰਡ ਮੁਹਾਲੀ ਨੂੰ ਜਾਂਦੀ ਸੜਕ ’ਤੇ ਫਰਨੀਚਰ ਮਾਰਕੀਟ ਦੇ ਸਾਹਮਣੇ ਮੁੱਖ ਸੜਕ ’ਤੇ ਲੱਗਿਆ ਹੋਇਆ ਹੈ। ਦੱਸ ਦਈਏ ਕਿ ਅੱਜ 26 ਜਨਵਰੀ ਮੌਕੇ ਦੇਸ਼ ਆਪਣਾ 74ਵਾਂ ਗਣਤੰਤਰਤਾ ਦਿਵਸ ਮਨਾ ਰਿਹਾ ਹੈ।ਜਿਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਕਰੜੇ ਕੀਤੇ ਗਏ ਹਨ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 18, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

by Ranjit Singh
September 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ ਗੁਰਦਾਸਪੁਰ, 18 ਸਤੰਬਰ (ਵਿਸ਼ਵ ਵਾਰਤਾ): ਆਦਿਤਿਆ ਉੱਪਲ ,ਡਿਪਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Most Popular

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ ‘ਤੇ ਕੀਤੀ ਚਰਚਾ

by Navjot
6 days ago
0

ਪ੍ਰਧਾਨ ਮੰਤਰੀ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਦੁਵੱਲੇ ਸਬੰਧਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 12 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 