• Latest
  • Trending
ਬੀਐਸਐਫ ਵੱਲੋਂ ਫਾਜਿਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਬੀਐਸਐਫ ਵੱਲੋਂ ਫਾਜਿਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

3 years ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

1 minute ago
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

4 minutes ago
ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

8 minutes ago
ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

60 minutes ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

1 hour ago
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

2 hours ago
ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

2 hours ago
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ

2 hours ago
ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

2 hours ago
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਵੱਡੀ ਅਪਡੇਟ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

2 hours ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

3 hours ago
Hindi News
English News
Tuesday, July 7, 2026
No Result
View All Result
34 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਐਸਐਫ ਵੱਲੋਂ ਫਾਜਿਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

January 29, 2023
in ਖਬਰਾਂ, ਪੰਜਾਬ, ਫ਼ਾਜਲਿਕਾ
ਬੀਐਸਐਫ ਵੱਲੋਂ ਫਾਜਿਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਬੀਐਸਐਫ ਵੱਲੋਂ ਫਾਜਿਲਕਾ ਦੇ ਇਤਿਹਾਸਕ ਘੰਟਾਘਰ ਵਿਖੇ ਬ੍ਰਾਸ ਬੈਂਡ ਸ਼ੋਅ ਦਾ ਆਯੋਜਨ

ਫਾਜਿਲ਼ਕਾ ਦੇ ਲੋਕਾਂ ਦਾ ਦੇਸ਼ ਭਗਤੀ ਦਾ ਜਜਬਾ ਬਹੁਤ ਉੱਚਾ – ਡਾ: ਸੇਨੂੰ ਦੁੱਗਲ  

 ਫਾਜਿਲ਼ਕਾ,  29 ਜਨਵਰੀ(ਵਿਸ਼ਵ ਵਾਰਤਾ) ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਫਾਜਿ਼ਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਐਤਵਾਰ ਨੂੰ ਬੀਐਸਫੀ ਦੀ 52ਵੀਂ ਬਟਾਲੀਅਨ ਦੇ ਕਲਾਕਾਰ ਜਵਾਨਾਂ ਵੱਲੋਂ ਬ੍ਰਾਸ ਬੈਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਸਮੇਤ ਫਾਜਿ਼ਲਕਾ ਦੇ ਸ਼ਹਿਰੀਆਂ ਨੇ ਵੱਡੀ ਗਿਣਤੀ ਵਿਚ ਸਿ਼ਰਕਤ ਕੀਤੀ ਅਤੇ ਬੀਐਸਐਫ ਦੇ ਇਸ ਸ਼ਾਨਦਾਰ ਪ੍ਰੋਗਰਾਮ ਦਾ ਆਨੰਦ ਲਿਆ।

                ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੱੁਗਲ ਨੇ ਦੱਸਿਆ ਕਿ ਇਸ ਤਰਾਂ ਦੇ ਆਯੋਜਨਾਂ ਨਾਲ ਸਾਡੀਆਂ ਸੁਰੱਖਿਆ ਸੈਨਾਵਾਂ ਅਤੇ ਆਮ ਲੋਕਾਂ ਵਿਚ ਸਾਂਝ ਮਜਬੂਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਆਯੋਜਨ ਨਾਲ ਲੋਕਾਂ ਵਿਚ ਦੇਸ਼ ਭਗਤੀ ਦੇ ਜਜਬੇ ਵਿਚ ਹੋਰ ਵਾਧਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਦੇ ਲੋਕਾਂ ਦਾ ਦੇਸ਼ ਭਗਤੀ ਦਾ ਜਜਬਾ ਬਹੁਤ ਉੱਚਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਹੱਦੀ ਖੇਤਰਾਂ ਵਿਚ ਬੀਐਸਐਫ ਦੇ ਨਾਲ ਸਿਵਲ ਪ੍ਰ਼ਸਾਸਨ ਮਿਲ ਕੇ ਕੰਮ ਕਰ ਰਿਹਾ ਹੈ।

                ਇਸ ਮੌਕੇ 52ਵੀਂ ਬਟਾਲੀਅਨ ਦੇ ਕਮਾਂਡੇਟ ਐਮ ਪ੍ਰਸਾਦ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਅਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬੀਐਸਐਫ ਵੱਲੋਂ ਇਸ ਤਰਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਸਮਾਗਮਾਂ ਨਾਲ ਅਸੀਂ ਦੇਸ਼ ਦੀ ਅਜਾਦੀ ਦੀ ਲੜਾਈ ਦੇ ਸੰਘਰਾਮੀਆਂ ਨੂੰ ਯਾਦ ਕਰਦੇ ਹਾਂ ਉਥੇ ਹੀ ਆਜਾਦੀ ਤੋਂ ਬਾਅਦ ਦੀ ਦੇਸ਼ ਦੀ ਪ੍ਰਗਤੀ ਤੇ ਵੀ ਗੌਰਗ ਕਰਦੇ ਹਾਂ।

                ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸਿ਼ਆਂ ਖਿਲਾਫ ਲੜਾਈ ਵਿਚ ਪ੍ਰਸ਼ਾਸਨ ਅਤੇ ਬੀਐਸਐਫ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਡੋ੍ਰਨ ਭੇਜਣ ਦੀਆਂ ਕੋਸਿਸਾਂ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਨਾਗਰਿਕ ਡ੍ਰੋਨ ਗਤੀਵਿਧੀ ਦੀ ਸੂਚਨਾ ਦਿੰਦਾ ਹੈ ਅਤੇ ਉਸਦੀ ਸੂਚਨਾ ਤੇ ਕੋਈ ਰਿਕਵਰੀ ਹੁੰਦੀ ਹੈ ਤਾਂ ਅਜਿਹੇ ਸੂਚਨਾ ਦੇਣ ਵਾਲੇ ਨੂੰ 1 ਲੱਖ ੑਰੁਪਏ ਤੱਕ ਦਾ ਇਨਾਮ ਦਿੱਤਾ ਜਾਂਦਾ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।

                ਇਸ ਮੌਕੇ ਬੀਐਸਐਫ ਦੇ ਬੈਂਡ ਦੀਆਂ ਧੁਨਾਂ  ਸ਼ਹਿਰੀਆਂ ਨੇ ਪੂਰੇ ਜ਼ੋਸ਼ ਨਾਲ ਭੰਗੜੇ ਪਾਏ। ਲੋਕਾਂ ਦੇ ਦੇਸ਼ ਭਗਤੀ ਦੇ ਜਜਬੇ ਨੇ ਇਸ ਪ੍ਰੋਗਰਾਮ ਨੂੰ ਸ਼ਾਨਦਾਰ ਬਣਾ ਦਿੱਤਾ ।ਇਸ ਮੌਕੇ ਕਮਾਂਡੈਂਟ ਸ੍ਰੀ ਦੀਨੇਸ਼ ਕੁਮਾਰ, ਐਸਪੀ ਸ੍ਰੀ ਮੋਹਨ ਲਾਲ, ਸ੍ਰੀ ਸੁਰਿੰਦਰ ਸਚਦੇਵਾ, ਸ੍ਰੀ ਲੀਲਾਧਰ ਸ਼ਰਮਾ ਸਮੇਤ  ਵਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

by Ankit
July 7, 2026
0

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ   ਬਿਆਸ ਤੇ ਰਾਵੀ ਦਰਿਆ ਦੀਆਂ 7...

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

by Ankit
July 7, 2026
0

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ...

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

by Ankit
July 7, 2026
0

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ);- ਪੰਜਾਬ...

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

by Jaspreet Kaur
July 7, 2026
0

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ - ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼ ਹਰਿਆਣਾ, 7 ਜੁਲਾਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

by Ankit
July 7, 2026
0

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ   ਬਿਆਸ ਤੇ ਰਾਵੀ ਦਰਿਆ ਦੀਆਂ 7...

Most Popular

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

by Ankit
3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 05-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 