• Latest
  • Trending
ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ

3 years ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

10 minutes ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

1 hour ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

2 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

3 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

3 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

4 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

4 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

5 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ

January 31, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਮਾਨਸਾ, ਰਾਸ਼ਟਰੀ
ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ

ਵਿੱਤ ਤੇ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਤੋਂ ਬਾਅਦ ਸਭ ਤੋਂ ਸੀਨੀਅਰ 

ਚੰਡੀਗੜ੍ਹ 31 ਜਨਵਰੀ(ਵਿਸ਼ਵ ਵਾਰਤਾ ਬਿਊਰੋ) -ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀ ਦਰਜਾਬੰਦੀ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਮੰਤਰੀ ਮੰਡਲ ਵਿੱਚ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਮੰਤਰੀ ਹਨ।  ਹੁਕਮਾਂ ਅਨੁਸਾਰ ਮੁੱਖ ਮੰਤਰੀ ਤੋਂ ਬਾਅਦ ਦੂਜਾ ਨੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਗਿਆ ਹੈ ਜਦਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸਭ ਤੋਂ ਅਖੀਰਲਾ ਦਰਜਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਤੀਜਾ ਨੰਬਰ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੂੰ ਚੌਥੇ ਨੰਬਰ ਤੇ ਰੱਖਿਆ ਗਿਆ ਹੈ।  ਇਸ ਦੇ ਨਾਲ ਹੀ ਇਸੇ ਕ੍ਰਮ ਵਿੱਚ ਖੇਡ ਮੰਤਰੀ ਮੀਤ ਹੇਅਰ ਨੂੰ ਪੰਜਵਾਂ,ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਛੇਵਾਂ,ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੂੰ ਸੱਤਵਾਂ, ਮਾਲ ਮੰਤਰੀ ਬ੍ਰਮ ਸ਼ੰਕ ਜਿੰਪਾ ਨੂੰ ਅੱਠਵਾਂ, ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਨੌਵਾਂ,ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਦਸਵਾਂ ,ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗਿਆਰਵਾਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਾਰ੍ਹਵਾਂ, ਪਾਵਰ ਮਨਿਸਟਰ ਹਰਭਜਨ ਸਿੰਘ ਈਟੀਓ ਨੂੰ ਤੇਰ੍ਹਵਾਂ ,ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ 14ਵਾਂ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੂੰ 15ਵਾਂ ਦਰਜਾ ਦਿੱਤਾ ਗਿਆ ਹੈ।   ਇਸ ਦੇ ਨਾਲ ਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀਆਂ ਮੀਟਿੰਗਾਂ ਵਿੱਚ  ਮੰਤਰੀਆਂ ਦੇ ਬੈਠਣ ਦੀ ਅਰੇਂਜਮੈਂਟ ਇਸੇ ਤਰਤੀਬ ਵਿੱਚ ਕੀਤੀ ਜਾਵੇ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਦੇ 11 ਮੰਤਰੀ  ਡਾ.ਬਲਜੀਤ ਕੌਰ,ਕੁਲਦੀਪ ਸਿੰਘ ਧਾਲੀਵਾਲ,ਡਾ.ਬਲਬੀਰ ਸਿੰਘ,ਬ੍ਰਮ ਸ਼ੰਕਰ ਜਿੰਪਾ,ਲਾਲ ਚੰਦ,ਇੰਦਰਬੀਰ ਨਿੱਜਰ,ਲਾਲਜੀਤ ਭੁੱਲਰ,ਹਰਜੋਤ ਬੈਂਸ,ਹਰਭਜਨ ਸਿੰਘ,ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਪਹਿਲੀ ਵਾਰ ਵਿਧਾਇਕ ਅਤੇ ਪਹਿਲੀ ਵਾਰ ਹੀ ਮੰਤਰੀ ਬਣੇ ਹਨ। ਇਹਨਾਂ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਹਨ ਅਤੇ ਕੈਬਨਿਟ ਮੰਤਰੀ ਬਣਾਏ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Most Popular

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

by Ranjit Singh
2 weeks ago
0

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ ਚੰਡੀਗੜ੍ਹ, 12 ਮਈ 2026 – ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 