• Latest
  • Trending
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

3 years ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

51 seconds ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

43 minutes ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

1 hour ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

1 hour ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

2 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

3 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

3 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

4 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

4 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

5 hours ago
Hindi News
English News
Thursday, July 16, 2026
No Result
View All Result
40 °c
Chandigarh
37 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

January 31, 2023
in MOHALI, ਸਿਆਸੀ, ਖਬਰਾਂ, ਖਰੜ, ਧਾਰਮਿਕ, ਪੰਜਾਬ
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

 ਮੁੱਖ ਮੰਤਰੀ ਨੇ ਵਫ਼ਦ ਨੂੰ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 31 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵੱਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ 5 ਫਰਵਰੀ ਨੂੰ ਜਲੰਧਰ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਆਪਣੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਸਮਾਨਤਾ ਦਾ ਸੰਦੇਸ਼ ਦੇ ਕੇ ਸਮਾਨਤਾ ‘ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।
ਇਕ ਹੋਰ ਮੁੱਦੇ ਬਾਰੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਬੱਲਾਂ ਵਿਖੇ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਸਥਾਪਨਾ ਲਈ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਲੈ ਕੇ ਸਿਰਫ਼ ਗੱਲਾਂ ਹੀ ਕੀਤੀਆਂ ਪਰ ਫੰਡ ਜਾਰੀ ਕਰਨ ਦੀ ਖੇਚਲ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ ਕਿਉਂਕਿ ਇਹ ਅਧਿਐਨ ਕੇਂਦਰ ਗੁਰੂ ਰਵਿਦਾਸ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਐਨ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਦੀ ਵਿਚਾਰਧਾਰਾ ਦੇ ਪ੍ਰਚਾਰ ਵਿੱਚ ਮਦਦਗਾਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਗੁਰੂ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜੀਆਂ ਲਈ ਗੁਰੂ ਰਵਿਦਾਸ ਦੀ ਪਾਵਨ ਬਾਣੀ ਦੇ ਵੱਖ-ਵੱਖ ਪਹਿਲੂਆਂ ਬਾਰੇ ਖੋਜ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਮਾਨ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਹਰ ਯਤਨ ਲਈ ਡੇਰਾ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

by Jaspreet Kaur
July 16, 2026
0

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss ਪਲੇਇੰਗ 11 'ਚ ਵੱਡੇ ਬਦਲਾਅ ਇੰਗਲੈਂਡ ਖ਼ਿਲਾਫ਼ ਸੀਰੀਜ਼ 'ਤੇ ਕਬਜ਼ਾ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
July 16, 2026
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

by Jaspreet Kaur
July 16, 2026
0

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ ਪੜ੍ਹੋ ਸਿਹਤ ਨੂੰ ਲੈ ਕੇ ਵੱਡੀ ਅਪਡੇਟ - ਵਿਧਾਇਕ ਸਿੰਗਲਾ ਦੀ ਟੀਮ ਨੇ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

by Ankit
4 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 