• Latest
  • Trending
ਔਰਤ ਨੇ ਦਿੱਤਾ ਖਤਰਨਾਕ ਵਾਰਦਾਤ ਨੂੰ ਅੰਜਾਮ, ਇੰਸਟਾਗ੍ਰਾਮ ‘ਤੇ ਆਪਣੀ ਹਮਸ਼ਕਲ ਲੜਕੀ ਨੂੰ ਲੱਭ ਕੇ ਉਤਾਰਿਆ ਮੌਤ ਦੇ ਘਾਟ

ਔਰਤ ਨੇ ਦਿੱਤਾ ਖਤਰਨਾਕ ਵਾਰਦਾਤ ਨੂੰ ਅੰਜਾਮ, ਇੰਸਟਾਗ੍ਰਾਮ ‘ਤੇ ਆਪਣੀ ਹਮਸ਼ਕਲ ਲੜਕੀ ਨੂੰ ਲੱਭ ਕੇ ਉਤਾਰਿਆ ਮੌਤ ਦੇ ਘਾਟ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

10 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

11 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

11 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

11 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

11 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

13 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

13 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

13 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

14 hours ago
Hindi News
English News
Monday, November 9, 2026
No Result
View All Result
18 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਔਰਤ ਨੇ ਦਿੱਤਾ ਖਤਰਨਾਕ ਵਾਰਦਾਤ ਨੂੰ ਅੰਜਾਮ, ਇੰਸਟਾਗ੍ਰਾਮ ‘ਤੇ ਆਪਣੀ ਹਮਸ਼ਕਲ ਲੜਕੀ ਨੂੰ ਲੱਭ ਕੇ ਉਤਾਰਿਆ ਮੌਤ ਦੇ ਘਾਟ

February 1, 2023
in ADMINISTRATION, CRIME, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਔਰਤ ਨੇ ਦਿੱਤਾ ਖਤਰਨਾਕ ਵਾਰਦਾਤ ਨੂੰ ਅੰਜਾਮ, ਇੰਸਟਾਗ੍ਰਾਮ ‘ਤੇ ਆਪਣੀ ਹਮਸ਼ਕਲ ਲੜਕੀ ਨੂੰ ਲੱਭ ਕੇ ਉਤਾਰਿਆ ਮੌਤ ਦੇ ਘਾਟ

ਆਪਣੀ ਮੌਤ ਦੇ ਦਿਖਾਏ ਲਈ ਔਰਤ ਨੇ ਦਿੱਤਾ ਖਤਰਨਾਕ ਵਾਰਦਾਤ ਨੂੰ ਅੰਜਾਮ

ਇੰਸਟਾਗ੍ਰਾਮ ‘ਤੇ ਆਪਣੀ ਹਮਸ਼ਕਲ ਲੜਕੀ ਨੂੰ ਲੱਭ ਕੇ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ 1 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਜਰਮਨੀ ਵਿੱਚ ਕਤਲ ਦੀ ਇੱਕ ਬੇਹੱਦ ਅਨੋਖੀ ਘਟਨਾ ਸਾਹਮਣੇ ਆਈ ਹੈ। ਜਿੱਥ ਇਕ 23 ਸਾਲਾ ਔਰਤ ‘ਤੇ ਸੋਸ਼ਲ ਮੀਡੀਆ ‘ਤੇ ਆਪਣੀ ਹਮਸ਼ਕਲ ਨੂੰ ਲੱਭ ਕੇ ਮਾਰ ਕੇ ਆਪਣੀ ਮੌਤ ਦਾ ਦਿਖਾਵਾ ਕਰਨ ਦਾ ਦੋਸ਼ ਹੈ। ਇਸ ਮਾਮਲੇ ਨੂੰ ਜਰਮਨ ਪੁਲਿਸ ਨੇ ‘ਦ ਡੋਪਲਗੈਂਗਰ ਮਰਡਰ’ ਦਾ ਨਾਮ ਦਿੱਤਾ ਹੈ। ਦੱਸ ਦਈਏ ਕਿ ਅੰਗਰੇਜ਼ੀ ਸ਼ਬਦ ਡੋਪਲਗੈਂਗਰ ਦਾ ਪੰਜਾਬੀ ਵਿੱਚ ਮਤਲਬ ਹਮਸ਼ਕਲ ਹੁੰਦਾ ਹੈ  ਇਹ ਮਾਮਲਾ ਪਿਛਲੇ ਸਾਲ ਅਗਸਤ ਦਾ ਹੈ, ਜੋ ਹੁਣ ਸਾਹਮਣੇ ਆਇਆ ਹੈ। ਪੁਲਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਮਿਊਨਿਖ ‘ਚ ਰਹਿਣ ਵਾਲੀ ਸ਼ਾਹਰਾਬਾਨ ਕੇ. ਨਾਮ ਦੀ ਔਰਤ ਨੇ ਇੰਸਟਾਗ੍ਰਾਮ ‘ਤੇ ਇੱਕ ਫਰਜ਼ੀ ਪ੍ਰੋਫਾਈਲ ਬਣਾਈ ਅਤੇ ਉਸ ਵਰਗੀ ਦਿਖਣ ਵਾਲੀਆਂ ਕਈ ਔਰਤਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਕਈ ਪ੍ਰੋਫਾਈਲਾਂ ਦੀ ਖੋਜ ਕਰਨ ਤੋਂ ਬਾਅਦ, ਉਸਨੂੰ ਇੱਕ ਕਾਸਮੈਟਿਕ ਬਲੌਗਰ ਦੀ ਪ੍ਰੋਫਾਈਲ ਮਿਲੀ। ਖਾਦੀਜਾ ਨਾਂ ਦਾ ਇਹ ਬਲਾਗਰ ਅਲਜੀਰੀਆ ਦਾ ਨਾਗਰਿਕ ਸੀ ਅਤੇ ਦੋਸ਼ੀ ਔਰਤ ਦੇ ਘਰ ਤੋਂ ਕਰੀਬ 160 ਕਿਲੋਮੀਟਰ ਦੂਰ ਰਹਿੰਦੀ ਸੀ। ਦੋਹਾਂ ਦੇ ਲੰਬੇ ਕਾਲੇ ਵਾਲ ਸਨ ਅਤੇ ਰੰਗ ਲਗਭਗ ਇੱਕੋ ਜਿਹਾ ਸੀ। ਸ਼ਾਹਰਾਬਾਨ ਅਤੇ ਉਸਦੇ ਬੁਆਏਫ੍ਰੈਂਡ ਸ਼ਾਕਿਰ ਨੇ  ਖਾਦੀਜਾ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਕੁਝ ਸੁੰਦਰਤਾ ਉਤਪਾਦ ਪੇਸ਼ ਕੀਤੇ। ਇਸ ਤੋਂ ਬਾਅਦ ਦੋਵੇਂ ਉਸ ਨੂੰ ਲੈਣ ਆਏ। ਪੁਲਿਸ ਨੇ ਦੱਸਿਆ ਕਿ ਖਾਦੀਜਾ ਦੇ ਨਾਲ ਮਿਊਨਿਖ ਪਰਤਦੇ ਸਮੇਂ ਦੋਨਾਂ ਨੇ ਇੱਕ ਜੰਗਲ ਵਿੱਚ ਪਹੁੰਚ ਕੇ ਖਾਦੀਜਾ ਨੂੰ ਕਤਲ ਕਰ ਦਿੱਤਾ।  ਸ਼ਾਹਰਾਬਾਨ ਨੇ ਆਪਣੇ ਪਤੀ ਨੂੰ ਕਿਹਾ ਸੀ ਕਿ ਉਹ ਆਪਣੇ ਸਾਬਕਾ ਪਤੀ ਨੂੰ ਮਿਲਣ ਜਾ ਰਹੀ ਹੈ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਲੱਭਣ ਲਈ ਨਿਕਲੇ। ਡੈਨਿਊਬ ਨਦੀ ਦੇ ਕੰਢੇ ਉਨ੍ਹਾਂ ਨੂੰ ਸ਼ਾਹਰਾਬਨ ਦੀ ਕਾਰ ਮਿਲੀ, ਜਿਸ ਦੀ ਪਿਛਲੀ ਸੀਟ ‘ਤੇ ਕਾਲੇ ਵਾਲਾਂ ਵਾਲੀ ਔਰਤ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਸੋਚਿਆ ਕਿ ਇਹ ਉਨ੍ਹਾਂ ਦੀ ਬੇਟੀ ਦੀ ਲਾਸ਼ ਹੈ। ਪੋਸਟਮਾਰਟਮ ਅਤੇ ਡੀਐਨਏ ਟੈਸਟ ਦੀਆਂ ਰਿਪੋਰਟਾਂ ਤੋਂ ਪਤਾ ਲੱਗਾ  ਲਾਸ਼ ਸ਼ਾਹਰਾਬਾਨ ਦੀ ਨਹੀਂ ਬਲਕਿ ਖਦੀਜਾ ਦੀ ਸੀ। ਪੁਲਸ ਨੇ ਜਾਂਚ ਤੋਂ ਬਾਅਦ ਸ਼ਾਹਰਾਬਾਨ ਅਤੇ ਸ਼ਾਕਿਰ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਔਰਤ ਪਰਿਵਾਰਕ ਕਲੇਸ਼ ਕਾਰਨ ਗਾਇਬ ਹੋਣਾ ਚਾਹੁੰਦੀ ਸੀ, ਇਸ ਲਈ ਉਸ ਨੇ ਆਪਣੀ ਮੌਤ ਦਾ ਨਾਟਕ ਰਚਿਆ ਅਤੇ ਇਸ ਖਤਰਨਾਕ ਘਟਨਾ ਨੂੰ ਅੰਜਾਮ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
3 weeks ago
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 