• Latest
  • Trending
ਭਗਤ ਰਵਿਦਾਸ ਜਯੰਤੀ ਮਨਾਉਣ ਲਈ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਦੀ ਰੇਲਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ 

ਭਗਤ ਰਵਿਦਾਸ ਜਯੰਤੀ ਮਨਾਉਣ ਲਈ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਦੀ ਰੇਲਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ 

4 years ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

9 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

32 minutes ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

1 hour ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

2 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

2 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

2 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

2 hours ago
Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

4 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

12 hours ago
Hindi News
English News
Friday, September 18, 2026
No Result
View All Result
26 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਤ ਰਵਿਦਾਸ ਜਯੰਤੀ ਮਨਾਉਣ ਲਈ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਦੀ ਰੇਲਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ 

February 2, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਭਗਤ ਰਵਿਦਾਸ ਜਯੰਤੀ ਮਨਾਉਣ ਲਈ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਦੀ ਰੇਲਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ 

ਭਗਤ ਰਵਿਦਾਸ ਜਯੰਤੀ ਮਨਾਉਣ ਲਈ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਦੀ ਰੇਲਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਿਖਾਉਣਗੇ ਹਰੀ ਝੰਡੀ 

ਚੰਡੀਗੜ੍ਹ 2 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਤ ਰਵੀਦਾਸ ਜਯੰਤੀ ਦੇ ਮੱਦੇਨਜ਼ਰ ਹਜ਼ਾਰਾਂ ਸ਼ਰਧਾਲੂ ਪੰਜਾਬ ਦੇ ਜਲੰਧਰ ਤੋਂ ਕਾਸ਼ੀ ਲਈ ਰਵਾਨਾ ਹੋਣਗੇ। ਸਾਰੇ ਸ਼ਰਧਾਲੂ ਬੇਗਮਪੁਰਾ ਐਕਸਪ੍ਰੈਸ ਸਪੈਸ਼ਲ ਟਰੇਨ ਰਾਹੀਂ ਵਾਰਾਣਸੀ ਦੇ ਸ਼੍ਰੀ ਗੁਰੂ ਰਵਿਦਾਸ ਧਾਮ ਲਈ ਰਵਾਨਾ ਹੋਣਗੇ। ਦੁਪਹਿਰ 3.15 ਵਜੇ ਜਲੰਧਰ ਸਿਟੀ ਸਟੇਸ਼ਨ ਤੋਂ ਟਰੇਨ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। 

ਇਸ ਦੇ ਨਾਲ ਹੀ ਜਲੰਧਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਸ਼ਰਧਾਲੂ ਡੇਰਾ ਬੱਲਾਂ ਤੋਂ ਜਲੂਸ ਕੱਢ ਕੇ ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਪੁੱਜੇ। ਸ਼ਰਧਾਲੂਆਂ ਲਈ ਲੋਕਾਂ ਨੇ ਵੱਖ-ਵੱਖ ਥਾਵਾਂ ‘ਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਹਨ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਚਾਰ ਵਿਸ਼ੇਸ਼ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਦੋ ਟਰੇਨਾਂ ਪੰਜਾਬ ਦੇ ਜਲੰਧਰ ਅਤੇ ਬਠਿੰਡਾ ਤੋਂ ਬਨਾਰਸ ਲਈ ਜਾਣਗੀਆਂ। ਦੋ ਰੇਲ ਗੱਡੀਆਂ ਸ਼ਰਧਾਲੂਆਂ ਨੂੰ ਉਥੋਂ ਵਾਪਸ ਲੈ ਕੇ ਜਲੰਧਰ ਅਤੇ ਬਠਿੰਡਾ ਲਈ ਵਾਪਸ ਆਉਣਗੀਆਂ।  ਅੱਜ ਜਲੰਧਰ ਤੋਂ ਵਿਸ਼ੇਸ਼ ਰੇਲ ਗੱਡੀ ਨੰਬਰ 04606 ਦੁਪਹਿਰ 3.15 ਵਜੇ ਚੱਲੇਗੀ ਅਤੇ ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਆਲਮ ਨਗਰ, ਲਖਨਊ ਸਟੇਸ਼ਨਾਂ ਤੋਂ ਹੁੰਦੀ ਹੋਈ ਅਗਲੇ ਦਿਨ 3 ਫਰਵਰੀ ਨੂੰ ਦੁਪਹਿਰ 1:10 ਵਜੇ ਬਨਾਰਸ ਪਹੁੰਚੇਗੀ। ਉਥੋਂ ਰੇਲਗੱਡੀ ਨੰਬਰ 04605 6 ਫਰਵਰੀ ਨੂੰ ਸ਼ਾਮ 6:15 ਵਜੇ ਰਵਾਨਾ ਹੋਵੇਗੀ ਅਤੇ ਉਕਤ ਸਟੇਸ਼ਨਾਂ ਰਾਹੀਂ ਅਗਲੇ ਦਿਨ 7 ਫਰਵਰੀ ਨੂੰ ਦੁਪਹਿਰ 1:35 ਵਜੇ ਜਲੰਧਰ ਪਹੁੰਚੇਗੀ।

ਜਦੋਂ ਕਿ ਬਠਿੰਡਾ ਤੋਂ ਵਿਸ਼ੇਸ਼ ਰੇਲ ਗੱਡੀ ਨੰਬਰ 04530 ਅੱਜ ਰਾਤ 9.05 ਵਜੇ ਰਵਾਨਾ ਹੋਵੇਗੀ ਅਤੇ ਰਾਮਪੁਰਾ ਫੂਲ, ਬਰਨਾਲਾ, ਧੂਰੀ, ਪਟਿਆਲਾ, ਰਾਜਪੁਰਾ, ਅੰਬਾਲਾ ਕੈਂਟ, ਯਮੁਨਾਨਗਰ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਲਖਨਊ ਤੋਂ ਹੁੰਦੀ ਹੋਈ ਅਗਲੇ ਦਿਨ 3 ਫਰਵਰੀ ਨੂੰ ਸ਼ਾਮ 5 ਵਜੇ ਬਨਾਰਸ ਪਹੁੰਚੇਗੀ। ਸਟੇਸ਼ਨ.. 6 ਫਰਵਰੀ ਨੂੰ ਉੱਥੋਂ ਵਾਪਸ ਆਉਣ ਲਈ ਰੇਲ ਗੱਡੀ ਨੰਬਰ 04529 ਰਾਤ 9 ਵਜੇ ਚੱਲੇਗੀ ਅਤੇ ਉਕਤ ਸਟੇਸ਼ਨਾਂ ਰਾਹੀਂ ਅਗਲੇ ਦਿਨ 7 ਫਰਵਰੀ ਨੂੰ ਸ਼ਾਮ 7.10 ਵਜੇ ਬਠਿੰਡਾ ਪਹੁੰਚੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 18, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

by Ranjit Singh
September 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ ਗੁਰਦਾਸਪੁਰ, 18 ਸਤੰਬਰ (ਵਿਸ਼ਵ ਵਾਰਤਾ): ਆਦਿਤਿਆ ਉੱਪਲ ,ਡਿਪਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

Most Popular

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

by Jaspreet Kaur
4 weeks ago
0

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ 'ਤੇ ਲਗਾਇਆ 50% ਟੈਰਿਫ - ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ ਅਮਰੀਕਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 