• Latest
  • Trending
ਸਹਿਕਾਰਤਾ ਮੰਤਰੀ ਦੀ ਸਖ਼ਤੀ ਦਾ ਅਸਰ – ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

ਸਹਿਕਾਰਤਾ ਮੰਤਰੀ ਦੀ ਸਖ਼ਤੀ ਦਾ ਅਸਰ – ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

9 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

26 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

27 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

30 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਕਾਰਤਾ ਮੰਤਰੀ ਦੀ ਸਖ਼ਤੀ ਦਾ ਅਸਰ – ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

May 14, 2018
in ਪੰਜਾਬ
ਸਹਿਕਾਰਤਾ ਮੰਤਰੀ ਦੀ ਸਖ਼ਤੀ ਦਾ ਅਸਰ – ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਨੇ 95.70 ਲੱਖ ਰੁਪਏ ਜਮ੍ਹਾਂ ਕਰਵਾਏ

ਸਹਿਕਾਰੀ ਤੇ ਖੇਤੀਬਾੜੀ ਵਿਕਾਸ ਬੈਂਕਾਂ ਨੇ ਦੇਣਦਾਰਾਂ ਤੋਂ ਹੁਣ ਤੱਕ 5 ਕਰੋੜ ਰੁਪਏ ਵਸੂਲੇ

ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ)- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਲਈ ਕੀਤੀ ਸਖ਼ਤੀ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਵਿਭਾਗ ਵੱਲੋਂ ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਹੁਣ ਤੱਕ ਅਜਿਹੇ ਦੇਣਦਾਰਾਂ ਵੱਲੋਂ 5 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਵੱਲੋਂ 95.70 ਲੱਖ ਰੁਪਏ ਦੇ ਚੈਕ ਜਮ੍ਹਾਂ ਕਰਵਾ ਦਿੱਤੇ ਹਨ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਦੇਣਦਾਰਾਂ ਵੱਲੋਂ ਅੱਜ ਤੱਕ 5 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਵਿਕਾਸ ਬੈਂਕ, ਮਲੋਟ ਦੇ ਵੱਡੇ ਦੇਣਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪਰਿਵਾਰ ਵੱਲੋਂ 95,70,000 ਰੁਪਏ ਦੀ ਕੁੱਲ ਰਾਸ਼ੀ ਦੇ ਤਿੰਨ ਚੈਕ ਜਮ੍ਹਾਂ ਕਰਵਾ ਦਿੱਤੇ ਹਨ ਜਿਨ੍ਹਾਂ ਵਿੱਚੋਂ 30 ਲੱਖ ਰੁਪਏ ਦਾ ਚੈਕ ਅੱਜ ਦੀ ਤਾਰੀਕ ਵਿੱਚ ਜਮ੍ਹਾਂ ਕਰਵਾਇਆ ਗਿਆ ਜਦੋਂ ਕਿ ਦੋ ਚੈਕ ਅਗਲੀਆਂ ਤਾਰੀਕਾਂ ਵਿੱਚ ਭੁਗਤਾਏ ਜਾਣ ਵਾਲੇ ਹਨ। ਇਨ੍ਹਾਂ ਵਿੱਚੋਂ ਇਕ ਚੈਕ 33 ਲੱਖ ਰੁਪਏ ਦਾ 31 ਦਸੰਬਰ 2018 ਅਤੇ 32,70,000 ਰੁਪਏ ਦਾ ਚੈਕ 30 ਜੂਨ 2019 ਦੀ ਤਾਰੀਕ ਵਿੱਚ ਦਿੱਤਾ ਹੈ। ਕੋਲਿਆਂਵਾਲੀ ਦੇ ਪਰਿਵਾਰ ਨੇ ਪਿਛਲੇ 10 ਸਾਲ ਤੋਂ ਆਪਣੇ ਵੱਲ ਦੇਣਦਾਰੀ ਦੀ ਕੋਈ ਵੀ ਕਿਸ਼ਤ ਨਹੀਂ ਜਮ੍ਹਾਂ ਕਰਵਾਈ ਸੀ। ਇਸ ਮਾਮਲੇ ਸਬੰਧੀ ਕੋਲਿਆਂਵਾਲੀ ਨੂੰ ਨੋਟਿਸ ਜਾਰੀ ਨਾ ਕਰਨ ਉਤੇ ਸਹਿਕਾਰਤਾ ਮੰਤਰੀ ਵੱਲੋਂ ਮਲੋਟ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਮੈਨੇਜਰ ਨੂੰ ਮੁਅੱਤਲ ਕਰ ਕੇ ਮਲੋਟ ਦੇ ਸਹਾਇਕ ਰਜਿਸਟਰਾਰ ਨੂੰ ਨੋਟਿਸ ਭੇਜਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਕੋਲਿਆਂਵਾਲੀ ਦੇ ਪਰਿਵਾਰ ਨੂੰ ਭੇਜੇ ਨੋਟਿਸ ਵਿੱਚ 23 ਮਈ ਤੱਕ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣੇ ਸਨ। ਕੋਲਿਆਂਵਾਲੀ ਦੇ ਪਰਿਵਾਰ ਵੱਲੋਂ ਹੁਣ ਕੁੱਲ 95.70 ਲੱਖ ਰੁਪਏ ਰਕਮ ਦੇ ਤਿੰਨ ਚੈਕ ਜਮ੍ਹਾਂ ਕਰਵਾਉਣ ਤੋਂ ਬਾਅਦ ਦੇਣਦਾਰੀ ਦੀ ਸਾਰੀ ਰਕਮ ਜਮ੍ਹਾਂ ਹੋ ਜਾਵੇਗੀ।

ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਇਹ ਵੀ ਕਿਹਾ ਕਿ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਵਾਲੇ ਡਿਪਟੀ ਰਜਿਸਟਰਾਰਾਂ ਤੇ ਸਹਾਇਕ ਰਜਿਸਟਰਾਰਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਜਗਦੀਸ਼ ਰਾਜ ਸਾਹਨੀ ਦੇ ਪਰਿਵਾਰ ਵੱਲੋਂ 20.90 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਸਨ। ਸਹਿਕਾਰਤਾ ਮੰਤਰੀ ਵੱਲੋਂ ਵਿਭਾਗ ਦੀ ਉਚ ਪੱਧਰੀ ਮੀਟਿੰਗ ਵਿੱਚ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਬੈਂਕ ਵੱਲ ਵੱਡੇ ਦੇਣਦਾਰਾਂ ਜਿਹੜੇ ਰਕਮ ਵਾਪਸ ਕਰਨ ਦੀ ਸਮਰੱਥਾ ਰੱਖਦੇ ਹਨ, 276 ਕਰੋੜ ਰੁਪਏ ਖੜ੍ਹਾ ਹੈ। ਸਹਿਕਾਰਤਾ ਮੰਤਰੀ ਵੱਲੋਂ ਜਿੱਥੇ ਸਾਰੇ ਦੇਣਦਾਰਾਂ ਨੂੰ ਦੇਣਦਾਰੀਆਂ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਉਥੇ ਪਹਿਲੇ ਪੜਾਅ ਵਿੱਚ 20 ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕਰਨ ਨੂੰ ਕਿਹਾ ਗਿਆ ਸੀ ਜਿਸ ਤੋਂ ਬਾਅਦ ਬੈਂਕ ਵੱਲੋਂ ਵੱਡੇ ਦੇਣਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

by Ranjit Singh
3 days ago
0

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ - ਪਿੰਡ ਟਿੱਬੀ ਹਰੀ ਸਿੰਘ ਵਾਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 