<blockquote><span style="color: #ff0000;"><strong>ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ</strong></span></blockquote> <strong>ਚੰਡੀਗੜ੍ਹ,3 ਫਰਵਰੀ(ਵਿਸ਼ਵ ਵਾਰਤਾ) ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਪਹਿਰ 12.00 ਵਜੇ ਹੋਵੇਗੀ। ਇਸ ਵਿਚ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਫੈਸਲਾ ਲਿਆ ਜਾ ਸਕਦਾ ਹੈ।</strong>