• Latest
  • Trending
ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ – ਵਿੱਤ ਮੰਤਰੀ ਹਰਪਾਲ ਚੀਮਾ

ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ – ਵਿੱਤ ਮੰਤਰੀ ਹਰਪਾਲ ਚੀਮਾ

3 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

34 minutes ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

3 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

3 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

3 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

4 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

4 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ – ਵਿੱਤ ਮੰਤਰੀ ਹਰਪਾਲ ਚੀਮਾ

February 4, 2023
in ਸਿਆਸੀ, ਖਬਰਾਂ, ਪੰਜਾਬ, ਮੋਗਾ
ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ – ਵਿੱਤ ਮੰਤਰੀ ਹਰਪਾਲ ਚੀਮਾ

ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ – ਵਿੱਤ ਮੰਤਰੀ ਹਰਪਾਲ ਚੀਮਾ

ਹਰਮਨਜੀਤ ਸਿੰਘ ਬਰਾੜ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ

ਚੰਡੀਗੜ੍ਹ, 4 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਦਿਨ ਰਾਤ ਯਤਨਸ਼ੀਲ ਹੈ। ਸੂਬੇ ਦੀ ਆਰਥਿਕਤਾ ਨੂੰ ਮੁੜ ਤੋਂ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਸਿਰਤੋੜ ਯਤਨ ਕਰ ਰਹੀ ਹੈ।

ਉਹ ਅੱਜ ਇੱਥੇ ਸ੍ਰ. ਹਰਮਨਜੀਤ ਸਿੰਘ ਬਰਾੜ ਨਵ – ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਤਿਆਰ ਕੀਤਾ ਬਜਟ ਭਾਵੇਂ ਪੰਜਾਬ ਦੇ ਲੋਕਾਂ ਨਾਲ ਮਤਰੇਈ ਮਾਂ ਵਾਲੇ ਰਵੱਈਏ ਵਾਲਾ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਬਜਟ ਵਿੱਚ ਸੂਬੇ ਦੇ ਹਰ ਇੱਕ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ। ਉਨਾਂ ਕਿਹਾ ਕਿ ਬੀ.ਜੇ.ਪੀ., ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪ੍ਰਫੁੱਲਿਤ ਕੀਤੇ ਗਏ ਭਿ੍ਰਸ਼ਟਾਚਾਰ ਨੂੰ ਜੜ ਤੋਂ ਖਤਮ ਕਰਨ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਰਸੂਖਦਾਰ ਲੋਕਾਂ ਵੱਲੋਂ ਸਰਕਾਰ ਦੀਆਂ ਦੱਬੀਆਂ ਜ਼ਮੀਨਾਂ ਨੂੰ ਲਗਾਤਾਰ ਸਰਕਾਰ ਛੁਡਵਾ ਰਹੀ ਹੈ।

ਉਹਨਾਂ ਹਰਮਨਜੀਤ ਸਿੰਘ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾ ਕੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ।

ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰਂ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ।
ਇਹਨਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹਰ ਚੋਣ ਵਿੱਚ ਇਤਿਹਾਸਿਕ ਜਿੱਤ ਹਾਸਿਲ ਹੋਈ ਹੈ। ਚੇਅਰਮੈਨ ਹਰਮਨਜੀਤ ਸਿੰਘ ਬਰਾੜ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸਿਰਕਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
July 9, 2026
0

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਆਪਸ 'ਚ ਟਕਰਾਈਆਂ ਕਈ ਹੋਰ ਗੱਡੀਆਂ ਚਾਲਕ ਫਰਾਰ ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

by Ankit
2 days ago
0

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 