• Latest
  • Trending
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ ; ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ ; ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

4 years ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

7 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

35 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ ; ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

February 6, 2023
in ਸਿਆਸੀ, ਖਬਰਾਂ, ਪੰਜਾਬ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ ; ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ ; ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ 

ਚੰਡੀਗੜ੍ਹ,6 ਫ਼ਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ।

ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸੰਧਵਾਂ ਨੇ ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ਵਿੱਚ ਮਿਲਦੇ ਖਾਣੇ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।

ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਦੌਰਾਨ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਚਾਰ ਸਰਕਾਰੀ ਸਕੂਲਾਂ ਨੂੰ 8 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸਕੂਲ ਡੱਗੋ ਰੋਮਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਕਲੱਬ ਦਾ ਸਾਮਾਨ ਖ਼ਰੀਦਣ ਲਈ ਦਿੱਤੀ ਗਈ।

ਸਕੂਲਾਂ ਵਿੱਚ ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਵੱਡੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਣ ਦੇ ਮਕਸਦ ਨਾਲ ਸਰਕਾਰ ਨੇ 36 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਸਥਿਤ ਕੌਮਾਂਤਰੀ ਅਧਿਆਪਕ ਸਿਖਲਾਈ ਕੇਂਦਰ ਵਿਖੇ ਟ੍ਰੇਨਿੰਗ ਲਈ ਭੇਜਿਆ ਹੈ, ਜੋ ਸਿਖਲਾਈ ਲੈਣ ਉਪਰੰਤ ਬੱਚਿਆਂ ਨੂੰ ਵਿਸ਼ਵ ਪੱਧਰੀ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾ ਸਕਣ ਦੇ ਯੋਗ ਹੋਣਗੇ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਨੀਲਮ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਕਰਨ ਸਿੰਘ, ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ/ਸਪੀਕਰ, ਸ੍ਰੀ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ, ਸ੍ਰੀ ਮਨਦੀਪ ਸਿੰਘ, ਸ੍ਰੀ ਅਮਨਦੀਪ ਸਿੰਘ ਸੰਧੂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Most Popular

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
5 days ago
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 