• Latest
  • Trending
ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲ

ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲ

4 years ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

7 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

35 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲ

February 6, 2023
in ਸਿਆਸੀ, ਖਬਰਾਂ, ਪੰਜਾਬ
ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲ

ਭਾਜਪਾ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।
ਸਰਦਾਰਨੀ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਵੁਹਨਾਂ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿਚ ਇਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਰਸਮੀ ਮਨਜ਼ੂਰੀ ਦੀ ਲੋੜ ਹੈ ਪਰ ਉਸਦੀ ਮੀਟਿੰਗ ਵਾਰ ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਹ ਦੱਸਣ ਕਿ ਉਹ ਇਸ ਮਾਮਲੇ ’ਤੇ ਸਿੱਖ ਵਿਰੋਧੀ ਸਟੈਂਡ ਲੈ ਕੇ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਕਿਉਂ ਜਾ ਰਹੇ ਹਨ।
ਸਰਦਾਰਨੀ ਬਾਦਲ ਨੇ ਕਿਹਾ ਕਿ ਉਹਨਾਂ ਦੀ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਬਹੁਤ ਨਤੀਜਾਮੁਖੀ ਮੀਟਿੰਗ ਹੋਈ ਹੈ। ਉਹਨਾਂ ਕਿਹਾ ਕਿ ਉਹ ਮਹਿਲਾ ਵਿੰਗ ਦੇ ਵਰਕਰਾਂ ਦੇ ਉਤਸ਼ਾਹ ਤੋਂ ਹੈਰਾਨ ਹਨ ਕਿਉਂਕਿ ਉਹ ਦਹਾਕਿਆਂ ਤੋਂ ਬਿਨਾਂ ਕਿਸੇ ਲੋਭ ਲਾਲਚ ਤੇ ਇਨਾਮਾਂ ਦੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ।
ਸਰਦਾਰਨੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਉਣ ਵਿਚ ਮਹਿਲਾਵਾਂ ਦਾ ਵੱਡਾ ਰੋਲ ਹੈ। ਉਹਨਾਂ ਕਿਹਾ ਕਿਹੁਣ ਮਹਿਲਾਵਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਈਆਂ ਹਨ। ਉਹਨਾਂ ਕਿਹਾ ਕਿ ਵਰਕਰਾਂ ਨੇ ਫੈਸਲਾ ਲਿਆ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਟਾਕਰਾ ਕੀਤਾ ਜਾਵੇਗਾ ਤੇ ਉਹਨਾਂ ਨੂੰ ਸੂਬੇ ਦੀਆਂ ਔਰਤਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਵਾਅਦਿਆਂ ਵਿਚ ਨਸ਼ਾ ਖਤਮ ਕਰਨਾ ਤੇਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਸ਼ਾਮਲ ਹੈ।
ਸਰਦਾਰਨੀ ਬਾਦਲ ਨੇ ਕਿਹਾ ਕਿ ਔਰਤਾਂ ਇਸ ਗੱਲ ਤੋਂ ਹੈਰਾਨ ਹਨ ਕਿ ਆਪ ਸਰਕਾਰ ਨੇ ਅਨੇਕਾਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ਅਤੇ ਲਾਭਪਾਤਰੀਆਂ ਨੂੰ ਪਿਛਲੇ 9 ਮਹੀਨਿਆਂ ਦੇ ਬਕਾਏ ਨਹੀਂ ਮਿਲ ਰਹੇ ਤੇ ਇਹਨਾਂ ਸਕੀਮਾਂ ਵਿਚ ਆਸ਼ੀਰਵਾਦ ਸਕੀਮ ਵੀ ਸ਼ਾਮਲ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Most Popular

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
4 days ago
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 