ਪੰਜਾਬ ਸਰਕਾਰ ਵੱਲੋਂ ਸਿਖਲਾਈ ਅਧੀਨ ਤਹਿਸੀਲਦਾਰਾਂ ਦੀਆਂ ਤੈਨਾਤੀਆਂ
ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ (ਸਿਖਲਾਈ ਅਧੀਨ) ਨੂੰ ਨਾਇਬ ਤਹਿਸੀਲਦਾਰਾਂ ਦੀਆਂ ਆਸਾਮੀਆਂ ਦਾ ਸੁਤੰਤਰ ਚਾਰਜ ਦਿੱਤਾ ਗਿਆ ਹੈ। ਜਿਹਨਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
























