<img class="alignnone size-medium wp-image-915" src="https://wishavwarta.in/wp-content/uploads/2017/08/bjp-300x157.jpg" alt="" width="300" height="157" /> ਬੰਗਲੌਰ 15 ਮਈ - ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਜਪਾ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸੂਬੇ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਭਾਜਪਾ ਆਗੂਆਂ ਨੇ ਬਹੁਮਤ ਸਾਬਿਤ ਕਰਨ ਲਈ 1 ਹਫਤੇ ਦਾ ਸਮਾਂ ਮੰਗਿਆ ਹੈ।