• Latest
  • Trending

ਭਰਤੀ ਪ੍ਰੀਖਿਾਵਾਂ ‘ਚ ਨਕਲ ਕਰਨੀ ਅਤੇ ਕਰਵਾਉਣੀ ਹੁਣ ਪਵੇਗੀ ਮਹਿੰਗੀ, ਉੱਤਰਾਖੰਡ ਸਰਕਾਰ ਨੇ ਜਾਰੀ ਕੀਤਾ ਨਵਾਂ ਕਾਨੂੰਨ- ਫੜੇ ਜਾਣ ‘ਤੇ ਉਮਰ ਕੈਦ ਦੇ ਨਾਲ 10 ਕਰੋੜ ਦਾ ਜੁਰਮਾਨਾ

3 years ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

9 minutes ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

43 minutes ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

1 hour ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

1 hour ago
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

1 hour ago
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

1 hour ago
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

2 hours ago
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

2 hours ago
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

2 hours ago
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਰਤੀ ਪ੍ਰੀਖਿਾਵਾਂ ‘ਚ ਨਕਲ ਕਰਨੀ ਅਤੇ ਕਰਵਾਉਣੀ ਹੁਣ ਪਵੇਗੀ ਮਹਿੰਗੀ, ਉੱਤਰਾਖੰਡ ਸਰਕਾਰ ਨੇ ਜਾਰੀ ਕੀਤਾ ਨਵਾਂ ਕਾਨੂੰਨ- ਫੜੇ ਜਾਣ ‘ਤੇ ਉਮਰ ਕੈਦ ਦੇ ਨਾਲ 10 ਕਰੋੜ ਦਾ ਜੁਰਮਾਨਾ

February 11, 2023
in ADMINISTRATION, ਅੰਮ੍ਰਿਤਸਰ, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ

ਭਰਤੀ ਪ੍ਰੀਖਿਾਵਾਂ ‘ਚ ਨਕਲ ਕਰਨੀ ਅਤੇ ਕਰਵਾਉਣੀ ਹੁਣ ਪਵੇਗੀ ਮਹਿੰਗੀ, ਉੱਤਰਾਖੰਡ ਸਰਕਾਰ ਨੇ ਜਾਰੀ ਕੀਤਾ ਨਵਾਂ ਕਾਨੂੰਨ- ਫੜੇ ਜਾਣ ‘ਤੇ ਉਮਰ ਕੈਦ ਦੇ ਨਾਲ 10 ਕਰੋੜ ਦਾ ਜੁਰਮਾਨਾ

ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ)- ਭਰਤੀ ਪ੍ਰਿਖਿਆਵਾਂ ਦੇ ਲੀਕ ਹੋਣ ਅਤੇ ਨਕਲ ਕਰਵਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਹੁਣ ਉੱਤਰਾਖੰਡ ਸਰਕਾਰ ਨੇ ਨਕਲ ਵਿਰੋਧੀ ਕਾਨੂੰਨ ਨੂੰ ਸਖ਼ਤ ਬਣਾਉਣ ਲਈ ਆਰਡੀਨੈਂਸ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ  ਨੇ ਬੀਤੇ ਦਿਨ ਉੱਤਰਾਖੰਡ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਘਟਨਾਵਾਂ ਦੀ ਗਿਣਤੀ ਵਿੱਚ ਹੋਰ ਕਮੀ ਆਵੇਗੀ।

ਇਸ ਕਾਨੂੰਨ ਤਹਿਤ ਜੇਕਰ ਕੋਈ ਪ੍ਰਿੰਟਿੰਗ ਪ੍ਰੈਸ, ਕੋਚਿੰਗ ਇੰਸਟੀਚਿਊਟ ਜਾਂ ਮੈਨੇਜਮੈਂਟ ਸਿਸਟਮ ਦਾ ਵਿਅਕਤੀ  ਨਕਲ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਦੇ ਨਾਲ ਹੀ ਉਸ ਨੂੰ 10 ਕਰੋੜ ਰੁਪਏ ਦਾ ਜੁਰਮਾਨਾ ਵੀ ਭਰਨਾ ਹੋਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਸੰਗਠਿਤ ਤਰੀਕੇ ਨਾਲ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਨਾਲ ਸਾਜ਼ਿਸ਼ ਰਚਦਾ ਹੈ ਤਾਂ ਉਸ ਲਈ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਨਕਲ ਕਰਵਾਉਣ ਵਾਲਿਆਂ ਤੋਂ ਇਲਾਵਾ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਦੇ ਲਾਗੂ ਹੋਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਧੋਖਾਧੜੀ ਕਰਦਾ ਹੈ ਜਾਂ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ। ਜੇਕਰ ਉਹ ਵਿਦਿਆਰਥੀ ਦੁਬਾਰਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ 10 ਲੱਖ ਤੱਕ ਦਾ ਜ਼ੁਰਮਾਨਾ ਭੁਗਤਣਾ ਪੈ ਸਕਦਾ ਹੈ।ਇਸ ਤੋਂ ਇਲਾਵਾ ਜੇਕਰ ਇਮਤਿਹਾਨ ਦੌਰਾਨ ਗਲਤ ਤਰੀਕੇ ਵਰਤਦਾ ਪਾਇਆ ਗਿਆ ਤਾਂ ਹਾਸਲ ਕੀਤੀ ਜਾਇਦਾਦ ਕੁਰਕ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਧਾਮੀ ਨੇ ਇਸ ਆਰਡੀਨੈਂਸ ਨੂੰ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਧਾਮੀ ਨੇ ਟਵੀਟ ਕੀਤਾ- ਮਾਣਯੋਗ ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਭੇਜੇ ਗਏ ਦੇਸ਼ ਦੇ ਸਭ ਤੋਂ ਸਖ਼ਤ ਨਕਲ ਵਿਰੋਧੀ ਕਾਨੂੰਨ ਦੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸੂਬੇ ਵਿੱਚ ਹੋਣ ਵਾਲੀਆਂ ਸਾਰੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਕਾਨੂੰਨ ਲਾਗੂ ਹੋਵੇਗਾ। ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਨਕਲ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

हमारी सरकार द्वारा भेजे गए देश के सबसे सख्त "नकल विरोधी कानून" के अध्यादेश को माननीय राज्यपाल @LtGenGurmit जी द्वारा त्वरित रूप से स्वीकृत किए जाने पर हार्दिक आभार!

अब प्रदेश में होने वाली प्रत्येक प्रतियोगी परीक्षा में "नकल विरोधी कानून" लागू होगा।

— Pushkar Singh Dhami (@pushkardhami) February 10, 2023

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

by Jaspreet Kaur
June 19, 2026
0

Chandigarh :ਝਾੜੀਆਂ 'ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ 'ਚ ਫੈਲੀ ਦਹਿਸ਼ਤ! - ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ ਚੰਡੀਗੜ੍ਹ,...

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

by Jaspreet Kaur
June 19, 2026
0

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ - ਸ੍ਰੀ ਹਰਿਮੰਦਰ ਸਾਹਿਬ ਵਿਖੇ...

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

by Ankit
June 19, 2026
0

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

Most Popular

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

by Jaspreet Kaur
2 weeks ago
0

OSM ਬੇਨਿਯਮੀਆਂ 'ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ ਨਵੀ ਦਿੱਲੀ, 2 ਜੂਨ 2026 (ਵਿਸ਼ਵ ਵਾਰਤਾ) : ਕੇਂਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 