<blockquote><span style="color: #ff0000;"><strong>ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਭਾਜਪਾ ਨੇ ਦਿੱਤੀ ਵੱਡੀ ਜਿੰਮੇਵਾਰੀ</strong></span></blockquote> <strong>ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ।</strong> <img class="alignnone size-full wp-image-245817" src="https://wishavwarta.in/wp-content/uploads/2023/02/full32350-1.jpg" alt="" width="740" height="1050" />