ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਜਲੰਧਰ ਦਾ ਦਿਹਾਤੀ ਪ੍ਰਧਾਨ ਨਿਯੁਕਤ ਪੜ੍ਹੋ, ਕਿਸਨੂੰ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ,12ਫਰਵਰੀ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਵੱਲੋਂ ਰਣਜੀਤ ਸਿੰਘ ਪਵਾਰ ਨੂੰ ਜਲੰਧਰ ਦਿਹਾਤੀ ਉੱਤਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।