• Latest
  • Trending
ਵੱਡੀ ਖਬਰ – ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਪ੍ਰਗਟਾਇਆ ਖਦਸ਼ਾ

4 years ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

5 minutes ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

33 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

51 minutes ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

1 hour ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

2 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

4 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੀ ਖਬਰ – ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਪ੍ਰਗਟਾਇਆ ਖਦਸ਼ਾ

February 13, 2023
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਵੱਡੀ ਖਬਰ – ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਪ੍ਰਗਟਾਇਆ ਖਦਸ਼ਾ

ਵੱਡੀ ਖਬਰ – ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਪ੍ਰਗਟਾਇਆ ਖਦਸ਼ਾ

ਪੁਲਿਸ ਨੂੰ ਕੀਤਾ ਅਲਰਟ

ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਖੂਫੀਆ ਏਜੰਸੀਆਂ ਨੇ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ ਜਤਾਇਆ ਹੈ। ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਹੋਰ ਜਾਣਕਾਰੀ ਅਨੁਸਾਰ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਹ ਅਲਰਟ ਦਿੱਤਾ ਹੈ ਕਿ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈ ਨੇ ਜੰਮੂ ਤੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਪੰਜਾਬ ਭੇਜਣ ਲਈ ਕਿਹਾ ਹੈ। ਜਿਸ ਇਨਪੁੱਟ ਤੋਂ ਬਾਅਦ ਜੰਮੂ ਤੋਂ ਪੰਜਾਬ ਆਉਣ ਵਾਲੇ ਰਸਤਿਆਂ ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਏਜੰਸੀਆਂ ਨੇ ਇਹ ਸ਼ੱਕ ਪ੍ਰਗਟਾਇਆ ਹੈ ਕਿ ਪੰਜਾਬ ਦੇ ਕਿਸੇ ਵੱਡੇ ਧਾਰਮਿਕ ਸਥਾਨ ਜਾਂ ਫਿਰ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Most Popular

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

by Ankit
4 weeks ago
0

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 