• Latest
  • Trending
ਅਮਰੀਕਾ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼,ਪਾਇਲਟ ਸਮੇਤ 2 ਦੀ ਮੌਤ

ਅਮਰੀਕਾ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼,ਪਾਇਲਟ ਸਮੇਤ 2 ਦੀ ਮੌਤ

4 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

27 minutes ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

46 minutes ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

2 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

3 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

3 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

5 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

5 hours ago
International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

5 hours ago
Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

6 hours ago
Hindi News
English News
Sunday, August 23, 2026
No Result
View All Result
31 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼,ਪਾਇਲਟ ਸਮੇਤ 2 ਦੀ ਮੌਤ

February 16, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ
ਅਮਰੀਕਾ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼,ਪਾਇਲਟ ਸਮੇਤ 2 ਦੀ ਮੌਤ

ਅਮਰੀਕਾ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼,ਪਾਇਲਟ ਸਮੇਤ 2 ਦੀ ਮੌਤ

ਦੇਖੋ ਵੀਡੀਓ

ਚੰਡੀਗੜ੍ਹ 16 ਫਰਵਰੀ(ਵਿਸ਼ਵ ਵਾਰਤਾ ਬਿਓਰੋ)-  ਅਮਰੀਕਾ ਦੇ ਅਲਬਾਮਾ ਵਿੱਚ ਇੱਕ ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ਡਾਊਨਟਾਊਨ ਹੰਟਸਵਿਲੇ ਤੋਂ ਲਗਭਗ 10 ਮੀਲ ਦੂਰ ਅਲਬਾਮਾ-ਟੈਨਸੀ ਸਰਹੱਦ ਨੇੜੇ ਹਾਈਵੇਅ 53 ‘ਤੇ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਇਹ ਟੈਨੇਸੀ ਨੈਸ਼ਨਲ ਗਾਰਡ ਦਾ UH-60 ਹੈਲੀਕਾਪਟਰ ਸੀ ਜੋ ਰੁਟੀਨ ਟਰੇਨਿੰਗ ‘ਤੇ ਸੀ। ਅਮਰੀਕਾ ਦੇ ਸਮੇਂ ਮੁਤਾਬਕ ਮੈਡੀਸਨ ਦੇ ਪੁਲਿਸ ਅਧਿਕਾਰੀਆਂ ਨੂੰ ਕਰੀਬ 3 ਵਜੇ 911 ‘ਤੇ ਹਾਦਸੇ ਦੀ ਸੂਚਨਾ ਦਿੱਤੀ ਗਈ।ਕਰੈਸ਼ ਹੋਣ ਤੋਂ ਬਾਅਦ ਹੈਲੀਕਾਪਟਰ ‘ਚ ਅੱਗ ਲੱਗ ਗਈ ਜਿਸ ਤੋਂ ਕਿਸੇ ਨੂੰ ਬਚਾਇਆ ਨਹੀਂ ਜਾ ਸਕਿਆ। ਹਾਲਾਂਕਿ ਹੈਲੀਕਾਪਟਰ ਕ੍ਰੈਸ਼ ਕਿਉਂ ਹੋਇਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਯੂ.ਐੱਚ.-60ਏ ਬਲੈਕ ਹਾਕ ਅਮਰੀਕੀ ਫੌਜ ਦਾ ਇਕ ਹੈਲੀਕਾਪਟਰ ਹੈ ਜੋ ਇਕ ਸਮੇਂ ਹਥਿਆਰਾਂ ਸਮੇਤ 11 ਸੈਨਿਕਾਂ ਨੂੰ ਲਿਜਾ ਸਕਦਾ ਹੈ। ਇਸ ਦੀ ਵੱਧ ਤੋਂ ਵੱਧ ਸਮਰੱਥਾ 14 ਸੈਨਿਕਾਂ ਦੀ ਹੈ। 

VIDEO- TWITTER

https://wishavwarta.in/wp-content/uploads/2023/02/GlaTSN9vZ0Ns5WY7.mp4
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

by Jaspreet Kaur
August 23, 2026
0

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ...

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

by Jaspreet Kaur
August 23, 2026
0

ਓਮਾਨ 'ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ - ਨੌਂ ਜ਼ਖ਼ਮੀ ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) :...

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
August 23, 2026
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 