• Latest
  • Trending
ਬੀਐੱਸਐੱਫ ਜਵਾਨਾਂ ਅਤੇ ਪਾਕਿਸਤਾਨ ਦੇ ਤਸਕਰਾਂ ਵਿਚਾਲੇ ਮੁੱਠਭੇੜ

ਬੀਐੱਸਐੱਫ ਜਵਾਨਾਂ ਅਤੇ ਪਾਕਿਸਤਾਨ ਦੇ ਤਸਕਰਾਂ ਵਿਚਾਲੇ ਮੁੱਠਭੇੜ

3 years ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

55 minutes ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

1 hour ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

2 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

3 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

3 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

4 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

5 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

5 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

6 hours ago
Hindi News
English News
Tuesday, June 16, 2026
No Result
View All Result
40 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਐੱਸਐੱਫ ਜਵਾਨਾਂ ਅਤੇ ਪਾਕਿਸਤਾਨ ਦੇ ਤਸਕਰਾਂ ਵਿਚਾਲੇ ਮੁੱਠਭੇੜ

February 18, 2023
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਬੀਐੱਸਐੱਫ ਜਵਾਨਾਂ ਅਤੇ ਪਾਕਿਸਤਾਨ ਦੇ ਤਸਕਰਾਂ ਵਿਚਾਲੇ ਮੁੱਠਭੇੜ

ਬੀਐੱਸਐੱਫ ਜਵਾਨਾਂ ਅਤੇ ਪਾਕਿਸਤਾਨ ਦੇ ਤਸਕਰਾਂ ਵਿਚਾਲੇ ਮੁੱਠਭੇੜ

ਭਾਰੀ ਮਾਤਰਾ ਵਿੱਚ ਨਸ਼ੇ ਦੀ ਖੇਪ ਛੱਡ ਕੇ ਤਸਕਰ ਹੋਏ ਫਰਾਰ

ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ)-  ਭਾਰਤ-ਪਾਕਿਸਤਾਨ ਸਰਹੱਦ ‘ਤੇ ਗੁਰਦਾਸਪੁਰ ‘ਚ ਅੱਜ ਸਵੇਰੇ ਸੀਮਾ ਸੁਰੱਖਿਆ ਬਲ (BSF) ਅਤੇ ਪਾਕਿ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਪਾਕਿ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਤਸਕਰ ਇਸ ਖੇਪ ਨੂੰ ਪਾਈਪਾਂ ਰਾਹੀਂ ਕੰਡਿਆਲੀ ਤਾਰ ਦੇ ਪਾਰ ਪਹੁੰਚਾ ਰਹੇ ਸਨ।

ਉਦੋਂ ਹੀ ਬੀਐਸਐਫ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ। ਹਾਲਾਂਕਿ ਬਾਅਦ ‘ਚ ਤਸਕਰ ਉਥੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਬੀਐਸਐਫ ਨੇ ਉਥੋਂ 20 ਪੈਕਟ ਹੈਰੋਇਨ ਅਤੇ 242 ਰੌਂਦ ਗੋਲੀਆਂ ਅਤੇ 2 ਪਿਸਤੌਲ ਬਰਾਮਦ ਕੀਤੇ ਹਨ।ਬੀਐਸਐਫ  ਅਧਿਕਾਰੀਆਂ ਨੇ ਦੱਸਿਆ ਕਿ ਬੀਓਪੀ ਟਾਊਨ (ਡੇਰਾ ਬਾਬਾ ਨਾਨਕ) ਦੀ 113ਵੀਂ ਬਟਾਲੀਅਨ ਦੀ ਯੂਨਿਟ ਦੇ ਬੀਐਸਐਫ ਦੇ ਜਵਾਨ ਗਸ਼ਤ ’ਤੇ ਸਨ। ਇਸ ਦੌਰਾਨ ਸਵੇਰੇ 5:30 ਵਜੇ ਹਲਕੀ ਧੁੰਦ ਦੇ ਵਿਚਕਾਰ ਜਵਾਨਾਂ ਨੇ ਸਰਹੱਦ ‘ਤੇ ਕੰਡਿਆਲੀ ਤਾਰ ‘ਤੇ ਕੁਝ ਹਿਲਜੁਲ ਦੇਖੀ। ਸਿਪਾਹੀ ਉਸੇ ਸਮੇਂ ਚੌਕਸ ਹੋ ਗਏ ਅਤੇ ਉੱਚੀ-ਉੱਚੀ ਰੌਲਾ ਪਾਇਆ। ਇਸ ਦੇ ਬਾਵਜੂਦ ਪਾਕਿਸਤਾਨ ਵਾਲੇ ਪਾਸਿਓਂ ਤਸਕਰੀ ਦੀ ਕੋਸ਼ਿਸ਼ ਜਾਰੀ ਰਹੀ, ਇਸ ਤੋਂ ਬਾਅਦ ਵੀ ਕਾਰਵਾਈ ਨਾ ਰੁਕੀ ਤਾਂ ਬੀਐਸਐਫ ਦੇ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਨੂੰ ਦੇਖਦੇ ਹੋਏ ਪਾਕਿ ਤਸਕਰਾਂ ਨੇ ਵੀ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਤਸਕਰ ਪਾਕਿਸਤਾਨ ਸਰਹੱਦ ਵੱਲ ਭੱਜ ਗਏ।
ਪਾਕਿਸਤਾਨੀ ਤਸਕਰਾਂ ਦੇ ਵਾਪਸ ਭੱਜਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਹਨਾਂ ਨੂੰ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੇੜੇ 12 ਫੁੱਟ ਲੰਬਾ ਪਾਈਪ ਮਿਲਿਆ। ਇਸ ਰਾਹੀਂ ਹੈਰੋਇਨ ਦੀ ਖੇਪ ਲੰਘਾਈ ਜਾ ਰਹੀ ਸੀ। ਹੈਰੋਇਨ ਅਤੇ ਹਥਿਆਰਾਂ ਦੀ ਖੇਪ ਲੰਬੇ ਕੱਪੜੇ ਵਿੱਚ ਲਪੇਟੀ ਹੋਈ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 20 ਪੈਕੇਟ ਹੈਰੋਇਨ, 2 ਪਿਸਤੌਲ ਬਰਾਮਦ ਹੋਏ।

18.02.2023#Gurdaspur @BSF_Punjab Frontier

During morning foggy hrs, alert #BSF troops intercepted smugglers at border fence near Village – Khasawali with fire, who were trying to smuggle contraband using Pipe. Pak smugglers also fired 2 burst fires on BSF Jawans. pic.twitter.com/qglYD7y87I

— BSF PUNJAB FRONTIER (@BSF_Punjab) February 18, 2023

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

by Jaspreet Kaur
June 16, 2026
0

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ - ਪੁੱਤਰ ਦੀ ਮੌਤ ਦਾ ਸਦਮਾ ਨਹੀਂ ਸਹਿ ਸਕੀ ਸ਼ਿਆਮਾ ਦੇਵੀ!...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 16, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Most Popular

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

by Ranjit Singh
2 weeks ago
0

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 