• Latest
  • Trending
ਆਰਾ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਪ੍ਰਧਾਨ ਵਿਜੇ ਸਿੰਗਲਾ ਦਾ ਸਨਮਾਨ

ਆਰਾ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਪ੍ਰਧਾਨ ਵਿਜੇ ਸਿੰਗਲਾ ਦਾ ਸਨਮਾਨ

3 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

34 minutes ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

3 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

3 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

3 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

4 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

4 hours ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰਾ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਪ੍ਰਧਾਨ ਵਿਜੇ ਸਿੰਗਲਾ ਦਾ ਸਨਮਾਨ

February 18, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮੋਗਾ, ਰਾਸ਼ਟਰੀ, ਰੂਪਨਗਰ, ਲੁਧਿਆਣਾ
ਆਰਾ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਪ੍ਰਧਾਨ ਵਿਜੇ ਸਿੰਗਲਾ ਦਾ ਸਨਮਾਨ

ਆਰਾ ਐਸੋਸੀਏਸ਼ਨ ਵੱਲੋਂ ਨਗਰ ਕੌਂਸਲ ਪ੍ਰਧਾਨ ਵਿਜੇ ਸਿੰਗਲਾ ਦਾ ਸਨਮਾਨ

ਮਾਨਸਾ, 18ਫਰਵਰੀ (ਵਿਸ਼ਵ ਵਾਰਤਾ ਬਿਓਰੋ) – ਨਗਰ ਕੌਂਸਲ ਦੇ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਵਿਜੇ ਸਿੰਗਲਾ ਦਾ ਆਰਾ ਐਸੋਸੀਏਸ਼ਨ ਮਾਨਸਾ ਨੇ ਬਹੁਤ ਭਰਵਾਂ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਆਰਾ ਐਸੋਸੀਏਸ਼ਨ ਅਤੇ ਸ਼ਹਿਰ ਵਾਸੀਆਂ ਨੇ ਉਮੀਦ ਪ੍ਰਗਟਾਈ ਹੈ ਕਿ ਵਿਜੈ ਸਿੰਗਲਾ ਦੀ ਅਗਵਾਈ ਵਿਚ ਨਗਰ ਕੌਂਸਲ ਮਾਨਸਾ ਅਜਿਹੇ ਕਾਰਜ ਕਰੇਗੀ, ਜੋ ਜੋ ਲੰਬੇ ਸਮੇਂ ਤੋਂ ਅਧੂਰੇ ਪਏ ਹਨ। ਆਰਾ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਅਰੁਣ ਕੁਮਾਰ ਬਿੱਟੂ ਨੇ ਕਿਹਾ ਕਿ ਵਿਜੇ ਸਿੰਗਲਾ ਦੇ ਕੌਂਸਲ ਪ੍ਰਧਾਨ ਬਣਨ ਨਾਲ ਉਮੀਦ ਜਾਗੀ ਹੈ ਕਿ ਉਹਨਾਂ ਨੇ ਥੋੜੇ ਹੀ ਸਮੇਂ ਵਿਚ ਵਧੀਆਂ ਕੰਮਾਂ ਦੀ ਸ਼ੁਰੂਆਤ ਕਰਕੇ ਇਸ ਉਮੀਦ ਨੂੰ ਮਜ਼ਬੂਤ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਸ਼ਹਿਰ ਦੀ ਹੋਰ ਰੂਪ-ਰੇਖਾ ਹੋਵੇਗੀ। ਉਹਨਾਂ ਵਿਜੈ ਸਿੰਗਲਾ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਕੀਤਾ ਅਤੇ ਲੋਕਾਂ ਨੂੰ ਵੀ ਭਰੋਸਾ ਦਵਾਇਆ ਕਿ ਨਗਰ ਕੌਂਸਲ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਯਤਨਸ਼ੀਲ ਹੋਵੇਗੀ।

ਨਗਰ ਕੌਂਸਲ ਪ੍ਰਧਾਨ ਬਿਜੈ ਸਿੰਗਲਾ ਨੇ ਆਰਾ ਐਸੋਸੀਏਸ਼ਨ ਵੱਲੋਂ ਦਿੱਤੇ ਸਨਮਾਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਪਹਿਲ ਦੇ ਅਧਾਰ ਤੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਹੋ ਕੇ ਨਗਰ ਕੌਂਸਲ ਦੀ ਹਰ ਕਾਰਗੁਜ਼ਾਰੀ ਨੂੰ ਮੋਹਰੀ ਹੋ ਕੇ ਕਰਨਗੇ। ਨਗਰ ਕੌਂਸਲ ਵੱਲੋਂ ਸਫ਼ਾਈ ਪਾਣੀ ਨਿਕਾਸੀ ਅਤੇ ਹੋਰ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਨਸੀਬ ਚਂਦ ਅਸ਼ੋਕ ਕੋਚਾ ਦਰਸ਼ਨ ਸਿੰਘ ਹਰੀ ਸਿੰਘ ਬਲਵੀਰ ਸਿੰਘ ਅਮਨਦੀਪ ਇਸਵਰਚੰਦ ਗੋਲਡੀ ਸੰਜੀਵ ਟੀਟਾ ਰਨਜੀਤ ਸਿੰਘ ਜੱਗਾ ਸਿੰਘ, ਹੈਪੀ ਅਤੇ ਇੰਦਰ ਸੈਨ ਆਦਿ ਹਾਜ਼ਰ ਸਨ। ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
July 9, 2026
0

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਆਪਸ 'ਚ ਟਕਰਾਈਆਂ ਕਈ ਹੋਰ ਗੱਡੀਆਂ ਚਾਲਕ ਫਰਾਰ ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

by Jaspreet Kaur
July 9, 2026
0

ਪਟਿਆਲਾ 'ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ - ਐੱਸਐੱਚਓ ਜ਼ਖਮੀ ਪਟਿਆਲਾ, 9 ਜੁਲਾਈ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 