• Latest
  • Trending
ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

4 years ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

6 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

36 minutes ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

3 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

3 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

4 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

February 19, 2023
in हिन्दी न्यूज़
ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ

• ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਲਈ ਸਮੁੱਚੇ ਪੰਜਾਬੀ ਭਰਾਵਾਂ ਨੂੰ ਕੀਤੀ ਅਪੀਲ

• ਕਿਹਾ, ਪੰਜਾਬ ਸਰਕਾਰ ਨੇ ਹੁਣ ਤੱਕ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ

ਚੰਡੀਗੜ੍ਹ, 19 ਫ਼ਰਵਰੀ:ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ।ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਤੋਰਿਆ ਜਾ ਸਕੇ।

ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ ਸਾਹਿਬ 464 ਏਕੜ, ਸੰਗਰੂਰ 194 ਏਕੜ, ਐਸ.ਏ.ਐਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮਿ੍ਰਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

————

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

Most Popular

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
2 weeks ago
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 