• Latest
  • Trending
ਨਾਮੀਂ ਕੰਪਨੀਆਂ ਸੂਬੇ ਵਿੱਚ ਵਧਾਉਣਗੀਆਂ ਨਿਵੇਸ਼

ਨਾਮੀਂ ਕੰਪਨੀਆਂ ਸੂਬੇ ਵਿੱਚ ਵਧਾਉਣਗੀਆਂ ਨਿਵੇਸ਼

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

54 minutes ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

1 hour ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

1 hour ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

4 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

5 hours ago
Hindi News
English News
Friday, November 20, 2026
No Result
View All Result
18 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਮੀਂ ਕੰਪਨੀਆਂ ਸੂਬੇ ਵਿੱਚ ਵਧਾਉਣਗੀਆਂ ਨਿਵੇਸ਼

May 17, 2018
in ਵਪਾਰ
ਨਾਮੀਂ ਕੰਪਨੀਆਂ ਸੂਬੇ ਵਿੱਚ ਵਧਾਉਣਗੀਆਂ ਨਿਵੇਸ਼

• ਵਪਾਰ ਲਈ ਹਾਂ-ਪੱਖੀ ਮਾਹੌਲ
• ਫੂਡ ਪ੍ਰੋਸੈਸਿੰਗ ਸੈਕਟਰ ਵੱਡੇ ਵਿਕਾਸ ਲਈ ਤਿਆਰ
ਚੰਡੀਗੜ, 17 ਮਈ (ਵਿਸ਼ਵ ਵਾਰਤਾ) : ਪੰਜਾਬ ਸੂਬੇ ਲਈ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਵੱਡੀਆਂ ਨਾਮੀਂ ਕੰਪਨੀਆਂ ਇੱਕ ਵਰਦਾਨ ਦੇ ਰੂਪ ਵਿੱਚ ਉਭਰ ਰਹੀਆਂ ਹਨ ਕਿਉਂ ਜੋ ਸੂਬੇ ਵਿੱਚ ਦਿਨੋਂ ਦਿਨ ਉਦਯੋਗ ਪੱਖੀ ਬਣਦੇ ਜਾ ਰਹੇ ਮਾਹੌਲ ਦੇ ਚੱਲਦਿਆਂ ਇੱਥੇ ਨਵੇਂ ਕਾਰੋਬਾਰ ਅਤੇ ਵਪਾਰ ਵਿਕਾਸ ਨੀਤੀ ਦੇ ਤਹਿਤ ਨਵੇਂ ਉਦਯੋਗ ਸਥਾਪਤ ਕਰਨਾ ਵਧੇਰੇ ਸੁਖਾਲਾ ਅਤੇ ਲਾਹੇਵੰਦ ਹੋ ਗਿਆ ਹੈ। ਪੈਪਸੀਕੋ ਅਤੇ ਆਈ.ਟੀ.ਸੀ.ਲਿਮ. ਵਰਗੀਆਂ ਨਾਮੀਂ ਕੰਪਨੀਆਂ ਨੇ ਸੂਬੇ ਦੇ ਐਗਰੋ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਆਪਣਾ ਨਿਵੇਸ਼ ਹੋਰ ਵਧਾਉਣ ਦਾ ਐਲਾਨ ਕੀਤਾ ਹੈ।
ਪੈਪਸੀਕੋ ਇੰਡੀਆ ਦੇ ਨੁਮਾਇੰਦੇ ਸ੍ਰੀ ਰਿੰਕੇਸ਼ ਸਤੀਜਾ ਨੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਸਨੈਕਸ ਤਿਆਰ ਕਰਨ ਵਾਲੇ ਉਦਯੋਗਾਂ ਵਿੱਚ ਨਿਵੇਸ਼ ਕਰਨਗੇ ਅਤੇ ਸੂਬੇ ਵਿੱਚ ਹੋਰ ਨਵੇਂ ਯੂਨਿਟ ਸਥਾਪਤ ਕਰਨ ਲਈ ਵੀ ਤਿਆਰ ਹਨ।
ਉਨਾਂ ਪੰਜਾਬ ਸਰਕਾਰ ਦੀ ਨਵੀਂ ਵਪਾਰ ਨੀਤੀ ਅਤੇ ਸੀ.ਆਈ.ਆਈ. ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਾਂਝੇਦਾਰੀ ਨਾਲ ਬਣਾਏ ਆਪਣੀ ਕਿਸਮ ਦੇ ਪਹਿਲੇ ਪੰਜਾਬ ਖੇਤੀ ਤੇ ਖੁਰਾਕ ਸੰਮੇਲਨ ਦੀ ਵੀ ਸ਼ਲਾਘਾ ਕੀਤੀ।
ਉਨਾਂ ਨਿਯਮਿਤ ਤੌਰ ‘ਤੇ ਅਜਿਹੇ ਸੰਮੇਲਨ ਕਰਨ ਦਾ ਸੁਝਾਅ ਦਿੱਤਾ। ਆਈ.ਟੀ.ਸੀ.ਲਿਮ. ਦੇ ਸ੍ਰੀ ਸੰਜੇ ਸਿੰਘਲ ਨੇ ਕਿਹਾ ਕਿ ਕੰਪਨੀ ਨੇ ਹਾਲ ਹੀ ਵਿੱਚ ਨਵੇਂ ਜੂਸ ਅਤੇ ਬਿਸਕੁਟ ਲਾਂਚ ਕੀਤੇ ਹਨ ਅਤੇ ਜਲਦੀ ਹੀ ਉਹ ਡੇਅਰੀ ਸੈਕਟਰ ਵਿੱਚ ਨਿਵੇਸ਼ ਕਰਨਗੇ। ਉਨਾਂ ਨੇ ਸੂਬੇ ਵਿਚ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਵਿੱਚ ਵਾਧਾ ਕਰਨ ਦਾ ਸੁਝਾਅ ਵੀ ਦਿੱਤਾ।
ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਲਿਮ. ਦੇ ਸ੍ਰੀ ਭਵਦੀਪ ਸਰਦਾਣਾ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਾਣਕਾਰੀ ਦਿੱਤੀ ਕਿ ਉਹ ਫਗਵਾੜਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰ ਰਹੇ ਹਨ। ਉਨ•ਾਂ ਨੇ ਉਦਯੋਗ ਤੇ ਵਣਜ ਮੰਤਰੀ ਨੂੰ ਸੂਬੇ ਵਿੱਚ ਚਾਵਲ ਅਤੇ ਕਣਕ ਦੀ ਬਜਾਏ ਮੱਕੀ ਦਾ ਉਤਪਾਦਨ ਵਧਾਉਣ ਦੀ ਅਪੀਲ ਵੀ ਕੀਤੀ।
ਕਰੈਮਿਕਾ ਫੂਡ ਇੰਡਸਟਰੀਜ਼ ਲਿਮਿਟਡ ਦੇ ਸ੍ਰੀ ਅਕਸ਼ੈ ਬੈਕਟਰ ਨੇ ਕਿਹਾ ਕਿ ਪੰਜਾਬ ਦੀ ਨਵੀਂ ਉਦਯੋਗ ਅਤੇ ਵਪਾਰ ਨੀਤੀ ਉਦਯੋਗ ਪੱਖੀ ਹੈ। ਉਨਾਂ ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਅਤੇ ਪੰਜਾਬ ਐਗਰੀ ਐਂਡ ਫੂਡ ਕੰਕਲੇਵ ਦਾ ਆਯੋਜਨ ਕਰਨ ਦੀ ਵੀ ਸ਼ਲਾਘਾ ਕੀਤੀ। ਸੰਮੇਲਨ ਦੌਰਾਨ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਲ 2016-17 ਦੌਰਾਨ ਖੇਤੀਬਾੜੀ ਅਤੇ ਇਸ ਸਬੰਧੀ ਗਤੀਵਿਧੀਆਂ ਨੇ ਸੂਬੇ ਦੀ ਜੀ.ਡੀ.ਪੀ. ਵਿੱਚ 27.38 ਫੀਸਦੀ ਹਿੱਸਾ ਪਾਇਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ 4.2 ਮਿਲੀਅਨ ਹੈੱਕਟੇਅਰ ਖੇਤੀ ਅਧੀਨ ਰਕਬਾ ਹੈ, ਜੋ ਕਿ ਦੇਸ਼ ਦੇ ਕੁੱਲ ਖੇਤੀ ਯੋਗ ਰਕਬੇ ਦਾ ਮਹਿਜ਼ 3 ਫੀਸਦੀ ਬਣਦਾ ਹੈ। ਜਿਸ ਵਿੱਚ ਦੇਸ਼ ਦਾ 19 ਫੀਸਦੀ ਕਣਕ, 10 ਫੀਸਦੀ ਚੌਲ, 10 ਫੀਸਦੀ ਦੁੱਧ, 20 ਫੀਸਦੀ ਸ਼ਹਿਦ, 48 ਫੀਸਦੀ ਖੁੰਬ ਅਤੇ 5 ਫੀਸਦੀ ਕਪਾਹ ਦਾ ਉਤਪਾਦਨ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਸੂਬਾ ਫੂਡ ਪ੍ਰਾਸੈਸਿੰਗ ਉਦਯੋਗ ਵਿੱਚ ਵਿਕਸਿਤ ਹੋਣ ਅਤੇ ਖੇਤੀ ਉਤਪਾਦਾਂ ਦੇ ਨਿਰਯਾਤ ਵਿੱਚ ਵਿਸ਼ਵ ਆਗੂ ਬਣਨ ਦਾ ਯਤਨ ਕਰ ਰਿਹਾ ਹੈ। ਇਹ ਸੰਮੇਲਨ ਐਗਰੋ ਮਾਰਕੀਟਿੰਗ ਸੁਧਾਰਾਂ, ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੰਜਾਬ ਵਿਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਇਕ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਸ ਤੋਂ ਬਾਅਦ ਦੁਪਹਿਰ ਵਿੱਚ, ਖੁਰਾਕ ਖੇਤਰ ਵਿੱਚ ਮੌਕਿਆਂ ਅਤੇ ਚੁਣੌਤੀਆਂ ਸਬੰਧੀ ਇੱਕ ਸੈਸ਼ਨ ਆਯੋਜਿਤ ਕੀਤਾ ਗਿਆ ਸੀ, ਜੋ ਕਿ ਇਸ ਖੇਤਰ ਨਾਲ ਸਬੰਧਿਤ ਉਦਯੋਗ ਵੱਲੋਂ ਝੱਲੀਆਂ ਜਾ ਰਹੀਆਂ ਮੁਸ਼ਕਲਾਂ ‘ਤੇ ਕੇਂਦਰਿਤ ਸੀ। ਬੁਲਾਰੇ ਨੇ ਅੱਗੇ ਦਸਿਆ ਕਿ ਸੂਬਾ ਵੱਖ ਵੱਖ ਸਕੀਮਾਂ ਜਿਵੇਂ ਕਿ ਕੋਲਡ ਚੇਨ, ਕਿਸਾਨ ਸੰਪਦਾ ਯੋਜਨਾ, ਐਗਰੋ ਕਲੱਸਟਰ ਅਤੇ ਹੋਰ ਯੋਜਨਾਵਾਂ ਵਿੱਚ ਕਿਸ ਤਰਾਂ ਪ੍ਰਾਈਵੇਟ ਸੈਕਟਰ ਦੇ ਉਦਮੀਆਂ ਨੂੰ ਪ੍ਰੋਜੈਕਟ ਵਿਕਾਸ ਸਹਾਇਤਾ ਪ੍ਰਦਾਨ ਕਰ ਸਕਦਾ ਹੈ। ਅੰਤਮ ਸੈਸ਼ਨ ਖੁਰਾਕ ਲੜੀ ‘ਤੇ ਅਧਾਰਤ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

by Navjot
September 18, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ   ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ,...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

by Navjot
September 17, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

by Jaspreet Kaur
3 days ago
0

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ 'ਤੇ ਹਟਾਈਆਂ GRAP-3 ਪਾਬੰਦੀਆਂ ਨਵੀ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 