• Latest
  • Trending
ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

4 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 hour ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

February 21, 2023
in CRIME, ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ

ਚੰਡੀਗੜ/ਬਠਿੰਡਾ, 21 ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕੀਤਾ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਦੀਪ ਸਿੰਘ ਉਰਫ ਲਾਡੀ ਵਾਸੀ ਜੈਤੋ, ਫ਼ਰੀਦਕੋਟ ਅਤੇ ਕੁਲਦੀਪ ਸਿੰਘ ਉਰਫ ਕਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਗਿਰਫਤਾਰ ਕੀਤੇ ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਫਿਰੌਤੀ ਦੇ ਕੇਸ ਅਤੇ ਹਰਿਆਣਾ ਪੁਲਿਸ ਨੂੰ ਬੰਦੂਕ ਦੀ ਨੋਕ ‘ਤੇ ਕਾਰ ਖੋਹਣ ਦੇ ਕੇਸ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਟੀਮਾਂ ਨੇ ਅਮਰੀਕਾ ਸਥਿਤ ਨਿਰੰਜਨ ਸਿੰਘ ਉਰਫ ਨਿੱਕ ਦੇ ਨਿਰਦੇਸ਼ਾਂ ‘ਤੇ ਮਲੋਟ ਦੇ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਦੋਵਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨਿੱਕ ਆਪਣੇ ਰਿਸ਼ਤੇਦਾਰ ਤੋਂ ਬਦਲਾ ਲੈਣਾ ਚਾਹੁੰਦਾ ਸੀ ਅਤੇ ਉਸ (ਨਿੱਕ) ਨੇ ਉਸ ਨੂੰ ਮਾਰਨ ਲਈ ਲਾਡੀ ਅਤੇ ਕਾਲੀ ਨੂੰ ਪੈਸੇ ਦਿੱਤੇ ਸਨ। ਉਨਾਂ ਦੱਸਿਆ ਕਿ ਮੁਲਜਮ ਲਾਡੀ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਲਿਆਇਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਜ਼ੋਨ ਦੇ ਏ.ਆਈ.ਜੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਨਿੱਕ ਨੇ ਇਸ ਵਾਰਦਾਤ ਨੂੰ ਸਫਲਤਾਪੂਰਵਕ ਅੰਜਾਮ ਦੇਣ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਲਾਡੀ ਦੀ ਮਾਂ ਦੇ ਬੈਂਕ ਖਾਤੇ ਵਿੱਚ ਲਗਭਗ 2.50 ਲੱਖ ਰੁਪਏ ਭੇਜੇ ਸਨ। ਉਨਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 21-02-2023 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 25-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 