• Latest
  • Trending
ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ : ਨਵਜੋਤ ਸਿੱਧੂ

ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ : ਨਵਜੋਤ ਸਿੱਧੂ

8 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

20 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

42 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ : ਨਵਜੋਤ ਸਿੱਧੂ

May 19, 2018
in ਪੰਜਾਬ
ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ : ਨਵਜੋਤ ਸਿੱਧੂ

• ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ਨੂੰ ਮਿਲੀ ਉਡਾਣ
• ਤਿੰਨ ਵੱਡੇ ਸ਼ਹਿਰਾਂ ਲਈ 3508.1 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਿਲੀ ਸਿਧਾਂਤਕ ਪ੍ਰਵਾਨਗੀ
• ਵਿਸ਼ਵ ਬੈਂਕ ਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ ਮਿਲੇਗੀ ਵਿੱਤੀ ਮੱਦਦ
• ਜਲੰਧਰ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਪ੍ਰਗਤੀ ਅਧੀਨ
• ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸ਼ਹਿਰੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ
• ਧਰਤੀ ਹੇਠਲੇ ਪਾਣੀ ਵਿੱਚ ਮੌਜੂਦ ਖਤਰਨਾਕ ਤੱਤਾਂ ਵਾਲੇ ਪਾਣੀ ਤੋਂ ਸ਼ਹਿਰੀਆਂ ਨੂੰ ਮਿਲੇਗੀ ਰਾਹਤ
ਚੰਡੀਗੜ•, 19 ਮਈ (ਵਿਸ਼ਵ ਵਾਰਤਾ) -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਸੁਫਨੇ ਨੂੰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਪੜਾਅ ਵਿੱਚ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਉਣ ਲਈ 3508.1 ਕਰੋੜ ਦੇ ਰੁਪਏ ਦੇ ਪ੍ਰਾਜੈਕਟ ਨੂੰ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਸਿਧਾਂਤਕ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਦਾ ਕੰਮ ਇਕ ਸਾਲ ਦੇ ਅੰਦਰ ਸ਼ੁਰੂ ਹੋ ਜਾਵੇਗਾ ਜੋ ਕਿ ਅਗਲੇ ਡੇਢ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਸ.ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਦੇ ਘਟਦੇ ਪੱਧਰ ਅਤੇ ਨਿਘਰਦੇ ਜਾ ਰਹੇ ਮਿਆਰ ਨੂੰ ਸੁਧਾਰਨ ਦੀ ਅਹਿਮੀਅਤ ਪਹਿਲਾਂ ਹੀ ਸਮਝ ਲਿਆ ਗਿਆ ਸੀ ਜਿਸ ਦੇ ਨਤੀਜੇ ਵਜੋਂ ਉਕਤ ਤਿੰਨ ਵੱਡੇ ਸ਼ਹਿਰਾਂ ਦੇ ਵਸਨੀਕਾਂ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੇ ਵੱਡੀ ਪੱਧਰ ਉਤੇ ਨਿਵੇਸ਼ ਦੀ ਜ਼ਰੂਰਤ ਨੂੰ ਵੇਖਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਕੇਂਦਰ ਸਰਕਾਰ ਕੋਲ ਪਹੁੰਚ ਕਰ ਕੇ ਵਿਸ਼ਵ ਬੈਂਕ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਤੋਂ ਵਿੱਤੀ ਮੱਦਦ ਲੈਣ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ। ਇਸ ਸਬੰਧੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂੰ ਪ੍ਰਸਾਦ ਅਤੇ ਪੰਜਾਬ ਮਿਉਂਸਪਲ ਇਨਫਰਾਸਟੱਕਚਰ ਡਿਵੈਲਪਮੈਂਟ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਨੇ ਬੀਤੇ ਦਿਨ ਕੇਂਦਰ ਦੇ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ ਤੋਂ ਸਿਧਾਂਤਕ ਪ੍ਰਵਾਨਗੀ ਹਾਸਲ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਤੋਂ ਪਿਛਲੇ ਮਹੀਨੇ ਇਨਾਂ ਤਿੰਨ ਵੱਡੇ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਤੋਂ ਤਕਨੀਕੀ ਪ੍ਰਵਾਨਗੀ ਹਾਸਲ ਕੀਤੀ ਸੀ। ਹੁਣ ਪ੍ਰਵਾਨਗੀ ਦੀ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਹ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ ਹੈ। ਉਨਾਂ ਇਹ ਵੀ ਦੱਸਿਆ ਕਿ ਅਗਲੇ ਪੜਾਅ ਵਿੱਚ ਜਲੰਧਰ ਸ਼ਹਿਰ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਅਧਿਐਨ ਰਿਪੋਰਟ ਪ੍ਰਗਤੀ ਅਧੀਨ ਹੈ।
ਸ.ਸਿੱਧੂ ਨੇ ਹੋਰ ਵੇਰਵੇ ਦਿੰਦੇ ਦੱਸਿਆ ਕਿ ਲੁਧਿਆਣਾ ਜਿਸ ਦੀ ਵਸੋਂ 16 ਲੱਖ ਹੈ, ਨੂੰ ਸਿੱਧਵਾਂ ਨਹਿਰ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਸ਼ਹਿਰ ਦੀ ਪ੍ਰਾਜੈਕਟ ਲਾਗਤ 1468.86 ਕਰੋੜ ਰੁਪਏ ਹੈ। ਇਸੇ ਤਰ•ਾਂ 11.37 ਵਸੋਂ ਵਾਲੇ ਅੰਮ੍ਰਿਤਸਰ ਸ਼ਹਿਰ ਨੂੰ ਨਹਿਰ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਦੀ ਲਾਗਤ 1339.24 ਕਰੋੜ ਰੁਪਏ ਹੈ ਜਦੋਂ ਕਿ ਪਟਿਆਲਾ ਸ਼ਹਿਰ ਦੀ 4.45 ਲੱਖ ਵਸੋਂ ਲਈ ਭਾਖੜਾ ਨਹਿਰ ਤੋਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦੀ ਲਾਗਤ 700 ਕਰੋੜ ਰੁਪਏ ਹੈ। ਇਸ ਤਰਾਂ ਤਿੰਨੇ ਵੱਡੇ ਸ਼ਹਿਰਾਂ ਦੇ ਪ੍ਰਾਜੈਕਟ ਦੀ ਕੁੱਲ ਲਾਗਤ 3508.1 ਕਰੋੜ ਰੁਪਏ ਹੈ। ਉਨਾਂ ਅਗਾਂਹ ਦੱਸਿਆ ਕਿ ਅੰਮ੍ਰਿਤਸਰ ਤੇ ਲੁਧਿਆਣਾ ਸ਼ਹਿਰ ਦੇ ਪ੍ਰਾਜੈਕਟ ਲਈ ਵਿੱਤੀ ਮੱਦਦ ਵਿਸ਼ਵ ਬੈਂਕ ਤੋਂ ਮਿਲੇਗੀ ਜਦੋਂ ਕਿ ਪਟਿਆਲਾ ਦੇ ਪ੍ਰਾਜੈਕਟ ਲਈ ਏਸ਼ੀਅਨ ਡਿਵੈਲਪਮੈਂਟ ਬੈਂਕ ਮੱਦਦ ਕਰੇਗਾ। ਉਨਾਂ ਦੱਸਿਆ ਕਿ ਸਿਧਾਂਤਕ ਪ੍ਰਵਾਨਗੀ ਤੋਂ ਬਾਅਦ ਹੁਣ ਭਾਰਤ ਸਰਕਾਰ ਇਸ ਪ੍ਰਾਜੈਕਟ ਦਾ ਕੇਸ ਉਕਤ ਦੋਵੇਂ ਬੈਂਕਾਂ ਕੋਲ ਭੇਜੇਗਾ ਜਿੱਥੋਂ ਕਰਜ਼ਾ ਮਨਜ਼ੂਰ ਹੋਣ ਤੋਂ ਬਾਅਦ ਠੇਕੇਦਾਰ ਦੀ ਚੋਣ ਕੀਤੀ ਜਾਵੇਗੀ। ਇਕ ਸਾਲ ਦੇ ਅੰਦਰ ਇਹ ਕੇਸ ਇਕ ਸਾਲ ਦੇ ਅੰਦਰ ਜ਼ਮੀਨੀ ਪੱਧਰ ‘ਤੇ ਸ਼ੁਰੂ ਹੋ ਜਾਵੇਗਾ ਜੋ ਕਿ ਅਗਲੇ ਡੇਢ ਸਾਲ ਦੇ ਅੰਦਰ ਮੁਕੰਮਲ ਹੋਵੇਗਾ।
ਸ.ਸਿੱਧੂ ਨੇ ਦੱਸਿਆ ਕਿ ਕੇਂਦਰੀ ਜ਼ਮੀਨੀ ਜਲ ਬੋਰਡ ਦੀਆਂ ਰਿਪੋਰਟਾਂ ਅਨੁਸਾਰ ਉਪਰੋਕਤ ਸ਼ਹਿਰਾਂ ਵਿੱਚ ਜ਼ਮੀਨੀ ਪੱਧਰ ਦੇ ਪਾਣੀ ਦੇ ਪੱਧਰ ਵਿੱਚ ਬੀਤੇ ਤਿੰਨ-ਚਾਰ ਵਰਿ•ਆਂ ਵਿੱਚ ਬਹੁਤ ਨਿਘਾਰ ਆਇਆ ਹੈ ਅਤੇ ਜਿੱਥੇ ਪਾਣੀ ਦਾ ਪੱਧਰ ਨੀਵਾਂ ਹੋਇਆ ਹੈ ਉਥੇ ਪਾਣੀ ਦਾ ਮਿਆਰ ਵੀ ਘਟਿਆ ਹੈ। ਉਨਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਜਾਣ ਕਾਰਨ ਡਾਰਕ ਜ਼ੋਨ ਬਣ ਗਿਆ ਹੈ ਅਤੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ, ਯੂਰੇਨੀਅਮ, ਭਾਰੀ ਤੱਤ, ਕਲੋਰਾਈਡ, ਬੈਕਟੀਰੀਆ ਆਦਿ ਤੱਤਾਂ ਦੀ ਬਹੁਤਾਤ ਪਾਈ ਜਾ ਰਹੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹਨ। ਉਨ•ਾਂ ਕਿਹਾ ਕਿ ਰਿਪੋਰਟ ਮੁਤਾਬਤ ਇਨ•ਾਂ ਤਿੰਨ ਸ਼ਹਿਰਾਂ ਵਿੱਚ ਹਰ ਸਾਲ 8-10 ਫੀਸਦੀ ਟਿਊਬਵੈਲ ਬੰਦ ਕੰਮ ਕਰਨਾ ਬੰਦ ਕਰਹੇ ਹਨ। ਇਸ਼ ਤੋਂ ਇਲਾਵਾ ਪਾਣੀ ਦੀ ਸਪਲਾਈ ਦੀ ਵਿਵਸਥਾ ਵੀ ਬਹੁਤ ਮਾੜੀ ਹੈ। ਉਨ•ਾਂ ਕਿਹਾ ਕਿ ਨਹਿਰੀ ਪਾਣੀ ਪੀਣ ਲਈ ਮੁਹੱਈਆ ਕਰਵਾਉਣ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਪੀਣ ਨੂੰ ਮਿਲੇਗਾ ਉਥੇ ਧਰਤੀ ਹੇਠਲੇ ਪਾਣੀ ਨਾਲ ਸਬੰਧਤ ਉਕਤ ਸਮੱਸਿਆਵਾਂ ਦਾ ਵੀ ਹੱਲ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

by Navjot
3 weeks ago
0

  ਪਟਿਆਲਾ, 23 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਪ੍ਰਸ਼ਾਸਨ ਨੇ ਸੂਬੇ ਭਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 