• Latest
  • Trending
ਪੰਜਾਬੀਓ ਕਦੋਂ ਤੱਕ ਉਜੜਣਾ ਏ ? – ਬੁੱਧ ਸਿੰਘ ਨੀਲੋਂ

ਪੰਜਾਬੀਓ ਕਦੋਂ ਤੱਕ ਉਜੜਣਾ ਏ ? – ਬੁੱਧ ਸਿੰਘ ਨੀਲੋਂ

4 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

1 hour ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

1 hour ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

1 hour ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

4 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

4 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀਓ ਕਦੋਂ ਤੱਕ ਉਜੜਣਾ ਏ ? – ਬੁੱਧ ਸਿੰਘ ਨੀਲੋਂ

February 26, 2023
in ਸਾਹਿਤਕ, ਖਬਰਾਂ, ਪੰਜਾਬ
ਪੰਜਾਬੀਓ ਕਦੋਂ ਤੱਕ ਉਜੜਣਾ ਏ ? – ਬੁੱਧ ਸਿੰਘ ਨੀਲੋਂ

ਪੰਜਾਬੀਓ ਕਦੋਂ ਤੱਕ ਉਜੜਣਾ ਏ ? – ਬੁੱਧ ਸਿੰਘ ਨੀਲੋਂ

ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਪੈਰਾਂ ਹੇਠ ਅੱਗ ਬਲਦੀ ਐ,ਜਿਹੜੀ ਇਸ ਨੂੰ ਤਬਾਹ ਕਰ ਰਹੀ ਐ। ਭਾਰਤੀ ਸਟੇਟ ਨਾਲ ਟਕਰਾਉਣ ਦੀਆਂ ਗੱਲਾਂ ਕਰਦੇ ਹਨ ਪਰ ਲੜ੍ਹਾਈ ਆਪਸ ਵਿੱਚ ਕਰਦੇ ਹਨ। ਸਿਆਸਤ ਹੁਣ ਧਰਮ ਦੀ ਆੜ ਵਿੱਚ ਕੀਤੀ ਜਾ ਰਹੀ ਐ। ਗਿਆਨ ਤੇ ਇਤਿਹਾਸ ਤੋਂ ਕੋਰੇ ਭਾਵਨਾਤਮਕ ਜੰਗ ਲੜਨ ਲੱਗੇ ਹਨ।
ਪੰਜਾਬ ਹੁਣ ਤੱਕ ਕਿੰਨੀ ਕੁ ਬਾਰ ਉਜੜ ਕੇ ਵਸਿਆ ਹੈ ? ਇਸ ਦਾ ਇਤਿਹਾਸ ਬਹੁਤ ਪੁਰਾਣਾ ਹੈ। ਜਦੋਂ ਇਤਿਹਾਸ ਦੇ ਵਰਕੇ ਫਰੋਲਦੇ ਹਾਂ ਤਾਂ ਮਾਣ ਵੀ ਹੁੰਦਾ ਹੈ ਤੇ ਚਿੰਤਾ ਵੀ ਹੁੰਦੀ ਹੈ। ਪੰਜਾਬ ਨੇ ਹੁਣ ਤੱਕ ਜੋ ਵੀ ਇਤਿਹਾਸ ਬਣਾਇਆ ਹੈ ਉਸਨੂੰ ਲਿਖਤਾਂ ਦੇ ਰੂਪ ਵਿੱਚ ਸੰਭਾਲਿਆ ਨਹੀਂ । ਜਿਹੜਾ ਇਤਿਹਾਸ ਸਾਨੂੰ ਮਿਲਦਾ ਹੈ, ਉਸਦੇ ਵਿੱਚ ਬਹੁਤ ਸਾਰੇ ਖੱਪੇ ਹਨ। ਖੈਰ ਇਤਿਹਾਸ ਨੂੰ ਸਹੀ ਕਰਨਾ ਇਤਿਹਾਸਕਾਰਾਂ ਦਾ ਕੰਮ ਹੈ । ਸੰਤਾਲੀ, 1966 ਤੇ 1984 ਦਾ ਕਤਲੇਆਮ ਵੀ ਹੋਇਆ । ਪ੍ਰੋਫੈਸਰ ਪੂਰਨ ਸਿੰਘ ਆਖਦਾ ਹੈ:- ” ਪੰਜਾਬ ਵਸਦਾ ਗੁਰਾਂ ਦੇ ਨਾਮ ‘ਤੇ !” ਗੁਰਾਂ ਦੇ ਨਾਮ ਉਤੇ ਵਸਦੇ ਪੰਜਾਬ ਦੇ ਹੁਣ ਵੀ ਝੱਖੜ ਝੁੱਲ ਰਿਹਾ ਹੈ। ਹੁਣ ਪੰਜਾਬ ਡੁੱਬ ਰਿਹਾ ..ਉਸ ਦਿਨ ਤੇ ਇਕ ” ਬੀਬੀ ” ਡੁੱਬੀ ਸੀ. ਸਾਰੇ ਸਿੱਖ ਰਗੜ ਦਿਤੇ ਸੀ । ਕਈ ਦਹਾਕਿਆਂ ਤੋਂ ਪੰਜਾਬ ਦੀ ਨਸਲਕੁਸ਼ੀ ਕੀਤੀ ਜਾ ਰਹੀ ਐ। ਪੰਜਾਬ ਨੇ ਕਦੇ ਵੀ ਦੇਸ਼ ਨੂੰ ਪਿੱਠ ਨੀ ਸੀ ਦਿਖਾਈ .ਪਰ ਲੋਕ ਉਜੜ ਉਜੜ ਕੇ ਵਸਦੇ ਰਹੇ । ਪੰਜਾਬ ਦੇ ਮਨੁੱਖ ਪਤਾ ਨਹੀਂ ਕਿਸ ਮਿੱਟੀ ਦਾ ਬਣੇ ਹਨ ?ਜਿਹੜਾ ਡਿੱਗਦਾ ਹੈ ,ਸੰਭਲਦਾ ਹੈ..ਉਠਦਾ ਹੈ..ਤੁਰਦਾ ਹੈ..ਉਡਦਾ ਹੈ..ਫਿਰ ਮਸਤ ਹੋ ਕਿ ਫਿਰ ਜਿਉਣ ਲੱਗ ਜਾਂਦਾ .। ਹਰ ਵਾਰ ਪਿਛਲੀਆਂ ਦੁੱਖ ਤਕਲੀਫ਼ਾਂ ਨੂੰ ਭੁੱਲ ਜਾਂਦਾ ..ਫੇਰ ਬੇਗਾਨਿਆਂ ‘ਤੇ ਡੁੱਲ ਜਾਂਦਾ ਹੈ ਪੰਜਾਬ ..ਜਿਧਰ ਨੂੰ ਵੀ ਤੁਰਦਾ ਹੈ ਤਾਂ ਹੜ੍ਹ ਬਣ ਜਾਂਦਾ ਹੈ। ਫੇਰਪਿੱਛੇ ਪਰਤ ਕੇ ਨਾ ਦੇਖਦਾ ਹੈ ਸਗੋ ਆਪਣੇ ਹੀ ਹੱਡ ਸੇਕਦਾ ਹੈ ਪਰ ਕਦੇ ਗਿਲਾ ਨਾ ਕਰਦਾ..ਚੱਲ ਛੱਡ ਯਾਰ. ਕਹਿ ਕੇ.ਪਾ ਮਿੱਟੀ ..ਆਪਣੇ ਆਪ ਤੇ ਮਿੱਟੀ ਪਾਉਣੀ ਅੌਖੀ ਹੈ..ਆਪਣਾ ਆਪਾ ਖਤਮ ਕਰਨਾ ਸੌਖਾ ਨਹੀਂ ਹੁੰਦਾ ਪਰ ਧੰਨ ਪੰਜਾਬੀ ..ਇਹ ਗੁਣ ਸਾਰਿਆਂ ਦੇ ਵਿੱਚ ਨਹੀਂ ..ਜਿਨ੍ਹਾਂ ਦੇ ਵਿੱਚ ਉਹ ਜਾਣਦੇ ਹਨ..ਬਾਕੀ ਤਾਂ ਸਭ ਖਾਕ ਛਾਣਦੇ ਹਨ..ਭਲਾ ਖਾਕ ਛਾਨਣ ਵਾਲੇ ਕੌਣ ਹਨ?.ਪਤਾ ਤੇ ਤੁਹਾਨੂੰ ਵੀ ਪਰ ਤੁਸੀਂ ਮੂੰਹੋਂ ਨੀ ਪਰ ਮਨ ਵਿੱਚ ਜਰੂਰ ਉਹਨਾਂ ਨੂੰ ਧੜੀ ਤੇ ਪਨਸੇਰੀ ਦੀਆਂ ਗਾਲਾਂ ਕੱਢਦੇ ਹੋ..ਮਾਰ ਸਾਲੇ ਦੇ ਗੋਲੀ..ਉਹ ਕੋਈ ਬੰਦਾ.ਆ?..
ਸਾਲਾ ਸਭ ਕੁੱਝ ਲੁੱਟਪੁਟ ਕੇ ਵੀ ਨੀ ਰੱਜਿਆ..ਰੱਬ ਪਤਾ ਨੀ ਇਸ ਨੂੰ ਕਿਉਂ ਨੀ ਚੱਕਦਾ..? ਜਿਨ੍ਹਾਂ ਦੀ ਸਮਾਜ ਨੂੰ ਲੋੜ ਉਹ ਭੰਗ ਦੇ ਭਾਣੇ ਜਾਂਦੇ ਹਨ..ਇਹਨੇ ਪਤਾ ਨੀ ਕਿਹੜੇ ਕਾਂ ਖਾਧੇ ਆ ਇਹਨਾਂ ਨੂੰ ਮੌਤ ਵੀ ਨਹੀਂ ਆਉਦੀ….।
ਪੰਜਾਬੀ ਕਿੰਨੀ ਵਾਰ ਉਜੜੇ ਤੇ ਵਸੇ ਹਨ ? ਕੋਈ ਗਿਣਤੀ ਤੇ ਹਿਸਾਬ ਨਹੀ..ਹੁਣ ਹਾਲਤ ਬੱਦੂਆਂ ਟੱਪਰੀਵਾਸ ਵਾਲੀ ਹੈ..ਜਿਹੜੇ ਸਦਾ ਸਫਰ ‘ ਤੇ ਹਨ..ਹੁਣ ਪੰਜਾਬੀ ਬਦੇਸ਼ਾਂ ਨੂੰ ਜਾ ਰਹੇ ਹਨ।
ਪੰਜਾਬ ਦਾ ਸਦਾ ਹੀ ਡਾਂਗ ‘ਤੇ ਡੇਰਾ ਰਿਹਾ..ਪਰ ਪੰਜਾਬ ਨੇ ਕਦੇ ਸਿਰਹਾਣੇ ਬਾਂਹ ਰੱਖ ਕੇ ਆਰਾਮ ਨੀ ਕੀਤਾ ..ਸਦਾ ਜੰਗ ਦੇ ਮੈਦਾਨ ਵਿੱਚ ਰਿਹਾ.ਕਦੇ ਬਾਹਰੀ ਹਮਲਾਵਰਾਂ ਦੇ ਨਾਲ ਤੇ ਕਦੇ ਆਪਣਿਆਂ ਦੇ ਨਾਲ ਡਾਂਗੋ ਡਾਂਗੀ ਹੁੰਦਾ ਰਿਹਾ..ਜਿਸ ਪਾਸੇ ਤੁਰਿਆ ਹੜ੍ਹ ਲਿਆ ਦਿੱਤਾ ..ਫਸਲਾਂ ਬੀਜੀਆਂ ਦੇਸ਼ ਦੀ ਭੁੱਖ ਚੱਕ ਦਿੱਤੀ ..ਤਲਵਾਰਾਂ ਚੁੱਕੀਆਂ ..ਨੇਰੀ ਲਿਆ ਦਿੱਤੀ । ਕਾਬਲ ਕੰਧਾਰ ਤੇ ਫਰਾਂਸ ਤੱਕ..ਦੁਸ਼ਮਣਾਂ ਦੇ ਆਹੂ ਲਾਹੇ.ਫੇਰ ਪੰਜਾਬ
.ਨਸ਼ੇੜੀ ਬਣਾਇਆ ਤੇ ਸਾਰਾ ਪੰਜਾਬ ਨਸ਼ੇੜੀ ਬਣ ਗਿਆ ..ਮੜ੍ਹੀਆਂ ਵਿੱਚ ਮੇਲੇ ਲੱਗਣ ਲੱਗੇ ..ਘਰਾਂ ਦੇ ਘਰ ਖਾਲੀ ਹੋ ਗਏ ..ਘਰਾਂ ਵਿੱਚ ਲਾਲ ਤੇ ਗੁਲਾਬੀ ਚੁੰਨੀਆਂ ਦੀ ਥਾਂ ਚਿੱਟੀਆਂ ਨੇ ਵਾਸਾ ਕਰ ਲਿਆ..ਚੁੱਲਿਆਂ ਵਿੱਚ ਘਾਹ ਉਗ ਆਏ..ਪਰ ਲੋਕ ਫਿਰ ਵੀ ਜਿਉਂਦੇ ਹਨ।
ਪੰਜਾਬ ਨੂੰ ਕਿਸ ਨੇ ਤੇ ਕਿਉਂ ਉਜਾੜਿਆ ? ਅਜੇ ਤੱਕ ਪੰਜਾਬੀਆਂ ਨੇ ਨਾ ਸੋਚਿਆ ਤੇ ਵਿਚਾਰਿਆ ।
ਮਨਘੜਤ ਸਾਖੀਆਂ ਨੇ ਪੰਜਾਬ ਨੂੰ ਹਮੇਸ਼ਾ ਵਰਤਿਆ ..ਵਰਤਿਆ ਵੀ ਉਹਨਾਂ ਨੇ ਜਿਨ੍ਹਾਂ ਪੰਜਾਬ ਨੂੰ ਬਾਰ ਬਾਰ ਉਜਾੜਿਆ ਪਰ ਫਿਰ ਵੀ ਨਾ ਸੋਚਿਆ ਤੇ ਵਿਚਾਰਿਆ ?
ਹੁਣ ਬਦੇਸ਼ਾਂ ਦੇ ਵੱਲ ਉਡਾਰੀ ਮਾਰ ਰਿਹਾ ਹੈ..ਇੰਝ ਲਗਦਾ ਛੇਤੀ ਹੀ ਪੰਜਾਬ ਖਾਲੀ ਹੋ ਜਾਵੇਗਾ ..ਇਥੇ ਹੋਰਨਾਂ ਦਾ ਰਾਜ ਹੋਵੇਗਾ .ਪੰਜਾਬ ਵੀਜ਼ਾ ਲੈ ਕੇ ਆਪਣੇ ਉਜੜੇ ਘਰਾਂ ਨੂੰ ਦੇਖਣ ਆਇਆ ਕਰੇਗਾ ..ਜਿਵੇਂ ਸਾਡੇ ਪੁਰਖੇ ਪਾਕਿਸਤਾਨ ਜਾਂਦੇ ਹਨ…ਬਸ ਅਗਲੀਆਂ ਪੀੜ੍ਹੀਆਂ ਦਾ ਹਾਲ ਵੀ ਸਾਡੇ ਬਾਬਿਆਂ ਵਰਗਾ ਹੀ ਹੋਣਾ ਹੈ..ਪਰ ਹੁਣ ਕਾਹਦਾ ਰੋਣਾ ਹੈ..”ਅਖੇ ਤਾਏ ਦੀ ਧੀ ਚੱਲੀ ਮੈਂ ਕਿਉਂ ਰਹਾਂ ਕੱਲੀ.!” ਪੰਜਾਬ ਖਾਲੀ ਹੋ ਰਿਹਾ ਹੈ ਪੰਜਾਬੀਆਂ ਦੇ ਕੰਨੀਓ।
..ਪੰਜਾਬ ਦੇ ਬਹੁਤ ਘਰ ਹਨ ਜਿਥੇ ਧੀਆਂ, ਮਾਵਾਂ ਤੇ ਨੂੰਹਾਂ ਕੱਲੀਆਂ ਜੋ ਜਿਉਂਦੇ ਜੀ ਰੰਡੇਪਾ ਕੱਟਦੀਆਂ ਨੇ..ਪਰ ਉਹ ਮਰ ਗਿਆਂ ਦੇ ਜਾਂ ਬਦੇਸ਼ ਗਿਆਂ ਦੇ ਨਾਲ਼ ਮਰੀਆਂ.ਨਹੀਂ ਉਹ ਜਿਉਂਦੀਆਂ ਹਨ…ਪਰ ਜਿਨ੍ਹਾਂ ਨੇ ਘਰ ਦਰ ਸਾਂਭਣੇ ਸਨ..ਜਾ ਪਰਦੇਸੀ ਹੋ ਗਏ ਜਾਂ ਜਹਾਨੋੰ ਤੁਰ ਗਏ ..ਕੀ ਹੋਣੀ ਹੈ ਪੰਜਾਬਣਾਂ ਦੀ ?
ਪਰ ਪੰਜਾਬੀਓ ਕਦੋਂ ਤੱਕ ਉਜੜ ਕੇ ਵਸਦੇ ਰਹੋਗੇ..ਕੁੱਝ ਅਕਲ ਨੂੰ ਹੱਥ ਮਾਰੋ, ਨਾ ਬੇਗਾਨੀਆਂ ਮੱਝਾਂ ਚਾਰੋ ਤੇ ਦੁਸ਼ਮਣ ਨੂੰ ਪਛਾਣੋ..ਜੋ ਬਾਹਰਲੇ ਘੱਟ ਤੇ ਘਰ ਦੇ ਵੱਧ ਹਨ.. ਕੌਣ ਹਨ ਦੇਖੋ ਤੇ ਪਛਾਣੋ ਤੇ ਜਾਣੋ ਕਿ ਉਨ੍ਹਾਂ ਦਾ ਕੀ ਕਰਨਾ ਹੈ ?

” ਅਖੇ! ਡੁੱਬੀ ਤਾਂ ਜੇ ਸਾਹ ਨਾ ਆਇਆ !”
ਪਰ ਪੰਜਾਬੀਓ! ਹੁਣ ਕੌਣ ਆਇਆ ਤੁਹਾਡੀ ਮੱਦਦ ਲਈ ? ਆਪਣੇ ਹੀ ਆਏ ਹਨ .ਨਾ ਕੋਈ ਸਿਆਸਤਦਾਨ ਆਇਆ ਤੇ ਪੁਜਾਰੀ ਤੇ ਨਾ ਅਧਿਕਾਰੀ.ਬਾਹਰਲਿਆਂ ਨੇ ਤਾਂ ਕੀ ਆਉਣਾ ਸੀ ?

ਪੰਜਾਬੀਓ..! ਸੋਟਾ ਪੀੜ੍ਹੀ ਹੇਠਾਂ ਤੇ ਉਹਨਾਂ ਤੇ ਫੇਰਨ ਦੀ ਲੋੜ ਹੈ .ਜਿਨ੍ਹਾਂ ਦੇ ਮਗਰ ਹਰ ਵੇਲ਼ੇ ਤੁਰੇ ਫਿਰਦੇ..ਸਾਡੀ ਪਾਰਟੀ ਆ..! ਦੇਖ ਲਵੋ ਸਵਾਦ ਪਾਰਟੀਆਂ ਦੇ ਆਗੂਆਂ ਦਾ..ਕਿਸੇ ਨੇ ਬੇਰਾਂ ਵੱਟੇ ਨਹੀਂ ਪੁੱਛਿਆ ਜੇ ਕਿਸੇ ਪੁੱਛਿਆ ਤਾਂ ਦੱਸ ਦਿਓ ?
ਹਰ ਵਾਰ ਉਜੜ ਕੇ ਵਸਣ ਦੀ ਆਦਤ ਨੂੰ ਬਦਲੋ..ਆਪਣੀ ਅੰਦਰਲੀ ਸ਼ਕਤੀ ਨੂੰ ਜਗਾਓ..ਯਾਦ ਕਰੋ ੧੬੯੯ ਦੀ ਵਿਸਾਖੀ ਤੇ ਚਮਕੌਰ ਗੜ੍ਹੀ ਦੀ ਜੰਗ…ਚਿੱਟੀ ਸਿਉਂਕ ਪੁਜਾਰੀ ਤੇ ਡੇਰੇਦਾਰਾਂ ਨੇ ਤੁਹਾਨੂੰ ਮਨਘੜਤ ਸਾਖੀਆਂ ਸੁਣਾ ਕੇ..ਮਰਨ ਦਾ ਡਰ ਪਾ ਦਿੱਤਾ ਹੈ…ਅਖੇ ਮਰਨਾ ਸੱਚ ਜਿਉਣਾ ਝੂਠ ਹੈ..ਪਰ ਗੱਲਾਂ ਦੋਵੇਂ ਸੱਚ ਹਨ..ਜਿਉਂਦੇ ਹੋਣ ਦਾ ਸਬੂਤ ਦਿਓ. ਹੁਣ ਕਿਸੇ ਭਗਤ ਸਿੰਘ ਨੇ ਨੀ ਆਉਣਾ . ਨਾ ਹੀ ਹੁਣ ਫਾਂਸੀ ਦੇ ਰੱਸੇ ਚੁੰਮ ਕੇ ਸ਼ਹੀਦ ਹੋਣ ਦੀ ਲੋੜ ਹੈ।
.ਬਸ ਲੋੜ ਤਾਂ ਆਪਣੇ ਆਪ ਦੀ ਪਹਿਚਾਣ ਕਰਨ ਦੀ ਹੈ ਤੇ ਅੰਦਰਲੀ ਸ਼ਕਤੀ ਨੂੰ ਜਗਾਉਣ ਦੀ ਲੋੜ ਹੈ।
ਕਦੋਂ ਤੱਕ ਉਜੜ ਕੇ ਵਸਦੇ ਰਹੋਗੇ ?
ਹੁਣ ਵੀ ਜੇ ਨਾ ਤੁਹਾਨੂੰ ਆਪਣੇ ਤੇ ਬੇਗਾਨੇ ਦੀ ਸਮਝ ਲੱਗੀ ਤਾਂ ਤੁਹਾਨੂੰ ਕੋਈ ਨਹੀਂ ਵਸਾ ਸਕਦੇ ?
ਬਹੁਤ ਦੇਰ ਪਹਿਲਾਂ ਸ.ਗੁਰਪ੍ਰੀਤ ਸਿੰਘ ਤੂਰ ਦੀ ਲਿਖੀ ਪੁਸਤਕ ” ਸੰਭਲੋ ਪੰਜਾਬ ” ਚੇਤੇ ਆਉਦੀ ਹੈ ਜਿਸ ਵਿੱਚ ਉਹਨਾਂ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਕਲਮਵੱਧ ਕੀਤਾ ਸੀ..ਕਿਤਾਬਾਂ ਦੇ ਨਾਲ਼ ਜੁੜੋ..ਪੜ੍ਹੋ..ਸੰਗਠਿਤ ਹੋਵੋ ਤੇ ਆਪਣੇ ਹਿੱਸੇ ਦੇ ਅਸਮਾਨ ਉਤੇ ਕਬਜ਼ਾ ਕਰੋ! ਨਾ ਮਰੋ..ਨਾ ਮਾਰੋ.ਸਗੋਂ ਆਪਣਾ ਆਪ ਬਚਾਓ..ਮਨੁੱਖਤਾ ਦੇ ਗੁਣ ਗਾਓ..ਬਹੁਤ ਹੋ ਗਈ ਹੈ ਹੁਣ ਤੇ ਕੁੱਤੇ ਖਾਣੀ..ਕਿ ਅਜੇ ਵੀ ਕੋਈ ਰੜਕ ਹੈ?
ਪਛਾਣੋ ਆਪਣੀ ਬੜਕ ਨੂੰ ਜੋ ਜੱਥੇਦਾਰ ਹਰੀ ਸਿੰਘ ਨਲੂਆ ਅਫਗਾਨਿਸਤਾਨ ਦੇ ਮੈਦਾਨ ਵਿੱਚ ਮਾਰਦਾ ਸੀ ਬਣੋ ਬਾਬਾ ਬੰਦਾ ਸਿੰਘ ਬਹਾਦਰ ਦੇ ਵਾਰਿਸ ਬਣੋ।
ਜਾਗੋ ਪੰਜਾਬੀਓ ਸੰਭਾਲ ਲਓ ਪੰਜਾਬ ਨੂੰ ..ਨਹੀਂ ਤੇ ਉਜਾੜਣ ਵਾਲਿਆਂ ਦੇ ਭਾਈਵਾਲ ਤੁਸੀਂ ਗਿਣੇ ਜਾਣਾ ਹੈ..ਸਮਾਂ, ਇਤਿਹਾਸਕਾਰਾਂ ਤੇ ਭਵਿੱਖ ਦੀਆਂ ਨਸਲਾਂ ਨੇ ਤੁਹਾਨੂੰ ਮੁਆਫ਼ ਨਹੀਂ ਕਰਨਾ!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 