ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਮੁੜ ਇਨਸਾਫ਼ ਨਾ ਮਿਲਣ ਲਈ ਉਠਾਈ ਆਵਾਜ਼
ਮਾਨਸਾ, 27 ਫਰਵਰੀ (ਵਿਸ਼ਵ ਵਾਰਤਾ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਹੈ। ਉਨ੍ਹਾਂ ਸਿਆਸਤਦਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਹੁਣ ਇਨਸਾਫ਼ ਲਈ ਹੋਰ ਕਿੰਨਾ ਕੁ ਚਿਰ ਭਟਕਣਾ ਪਵੇਗਾ।
ਮਾਤਾ ਚਰਨ ਕੌਰ ਵੱਲੋਂ ਇੰਸਟਾਗ੍ਰਾਮ ‘ਤੇ ਪਾਈ ਪੋਸਟ
























