• Latest
  • Trending
ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ

ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

22 minutes ago
Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

35 minutes ago
Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

45 minutes ago
Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

1 hour ago
National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

1 hour ago
Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

2 hours ago
Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

2 hours ago
International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

3 hours ago
Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

4 hours ago
Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

5 hours ago
Hindi News
English News
Tuesday, November 3, 2026
No Result
View All Result
28 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ

September 8, 2017
in ਪੰਜਾਬ
ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ

ਸੀ.ਸੀ.ਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ
ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮ ਕਾਜ ਦਾ ਜਾਇਜਾ ਲੈਣ ਮੀਟਿੰਗ ਕੀਤੀ।ਇਸ ਮੌਕੇ ਸ.ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਨਾਲ ਜੁੜੇ ਹੋਏ ਹਰ ਆਦਾਰੇ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਅਗਾਮੀ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਪਹਿਲਾਂ ਤਕਨੀਕੀ ਸਿੱਖਿਆ ਸੰਸਥਾਵਾਂ, ਪੌਲੀਟੈਕਨੀਕ ਕਾਲਜ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਵਿਦਿਆਰਥੀਆਂ ਦੀ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਰਫ ਉਨ੍ਹਾਂ ਅਦਾਰਿਆਂ ਨੂੰ ਐਸ.ਸੀ ਸਕਾਲਸ਼ਿਪ ਦਾ ਲਾਭ ਦਿੱਤਾ ਜਾਵੇਗਾ ਜੋ ਇਸ ਸਿਸਟਮ ਰਾਹੀਂ ਆਨਲਾਈਨ ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜਨਗੇ।
ਸ. ਚੰਨੀ ਨੇ ਇਸ ਮੌਕੇ ਨਾਲ ਹੀ ਸਪੱਸ਼ਟ ਕੀਤਾ ਕਿ ਸੀ.ਸੀ.ਟੀ.ਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੋਵਾਂ ਵਿਚ ਹੀ ਲਾਗੂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਸਿਸਟਮ ਦੇ ਲਾਗੁ ਹੋਣ ਨਾਲ ਜਿੱਥੇ ਫਰਜੀ ਦਾਖਲਿਆਂ ਨੂੰ ਨਕੇਲ ਪਵੇਗੀ ਉੱਥੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਹੇਠ ਇਮਤਿਹਾਨ ਹੋਣ ਨਾਲ ਨਕਲ ਨੂੰ ਵੀ ਪੂਰੀ ਤਰਾਂ ਨਾਲ ਠੱਲ ਪਵੇਗੀ।ਉਨ੍ਹਾਂ ਕਿਹਾ ਕਿ ਅਜਿਹਾ ਢਾਂਚਾ ਖੜਾ ਕਰਨ ਦਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਹੈ।
ਇਸ ਮੌਕੇ ਸੂਬੇ ਵਿਚ ਹੁਨਰ ਵਿਕਾਸ਼ ਮਿਸ਼ਨ ਪ੍ਰੋਗਰਾਮ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਸ. ਚੰਨੀ ਨੇ ਸਬੰਧਿਤ ਅਧਿਕਾਰੀਆਂ ਨੂੰ 2018 ਤੱਕ ਦੇ ਵਿਜ਼ਨ ਦਾ ਖਰੜਾ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਹੁਨਰ ਵਿਕਾਸ ਸਿਖਲਾਈ ਲਈ ਤਕਨੀਕੀ ਸਿੱਖਿਆ ਵਿਭਾਗ ਨੂੰ ਸਿਖਲਾਈ ਪਾਰਟਨਰ ਬਣਾਉਣ ਲਈ ਕਾਰਵਾਈ ਅਰੰਭੀ ਜਾਵੇ।
ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਨਰ ਵਿਕਾਸ ਕੇਂਦਰਾਂ ਵਿਚ ਸੂਬੇ ਦੇ ਨੌਜਵਾਨਾਂ ਨੂੰ ਮੁਫਤ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਦੇ ਤਹਿਤ ਹੁਨਰ ਵਿਕਾਸ ਲਈ ਵੱਧ ਤੋਂ ਵੱਧ ਪਾਰਟਨਰ ਸਿਖਲਾਈ ਦੇਣ ਲਈ ਬਣਾਏ ਜਾਣ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਹਾਸਲ ਕਰਨ ਉਪਰੰਤ ਨੌਜਵਾਨਾਂ ਦੀ ਪਲੇਸਮੈਂਟ ਯਕੀਨੀ ਬਣਾਈ ਜਾਵੇ।
ਇਸ ਮੌਕੇ ਸ੍ਰੀ ਜੀ.ਵਜਰਾਲਿੰਗਮ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ, ਸ੍ਰੀ ਚੰਦਰ ਗੇਂਦ ਸਕੱਤਰ ਤਕਨੀਕੀ ਸਿੱਖਿਆ ਬੋਰਡ, ਸ੍ਰੀ ਪਰਵੀਨ ਥਿੰਦ ਡਾਇਰੈਕਟਰ ਤਕਨੀਕੀ ਸਿੱਖਿਆ, ਸ੍ਰੀ ਮੋਹਨਬੀਰ ਸਿੰਘ, ਸ੍ਰੀਮਤੀ ਦਲਜੀਤ ਕੌਰ, ਐਮ.ਪੀ ਸਿੰਘ (ਸਾਰੇ ਵਧੀਕ ਡਾਇਰੈਕਟਰ), ਦਮਨਪ੍ਰੀਤ ਕੌਰ ਡੀ.ਡੀ.ਏ ਅਤੇ ਹੁਨਰ ਵਿਕਾਸ ਮਿਸ਼ਨ ਦੇ ਵਧੀਕ ਡਾਇਰੈਕਟਰ ਸ੍ਰੀ ਅਸ਼ੋਕ ਪਰਾਸ਼ਰ ਵੀ  ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

by Ranjit Singh
November 3, 2026
0

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ 'ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):...

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

by Ranjit Singh
November 3, 2026
0

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਪੁਲਿਸ ਲਾਠੀਚਾਰਜ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
1 month ago
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 