• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫੀ ਬਾਰੇ ਸੁਖਬੀਰ ਦਾ ਬਿਆਨ ਬੇਤੁਕਾ ਤੇ ਅਧਾਰਹੀਣ ਕਰਾਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫੀ ਬਾਰੇ ਸੁਖਬੀਰ ਦਾ ਬਿਆਨ ਬੇਤੁਕਾ ਤੇ ਅਧਾਰਹੀਣ ਕਰਾਰ

8 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

28 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

50 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫੀ ਬਾਰੇ ਸੁਖਬੀਰ ਦਾ ਬਿਆਨ ਬੇਤੁਕਾ ਤੇ ਅਧਾਰਹੀਣ ਕਰਾਰ

May 19, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਰਜ਼ਾ ਮੁਆਫੀ ਬਾਰੇ ਸੁਖਬੀਰ ਦਾ ਬਿਆਨ ਬੇਤੁਕਾ ਤੇ ਅਧਾਰਹੀਣ ਕਰਾਰ

ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਘਟਾ ਕੇ ਦੱਸਣ ਦੀ ਥਾਂ ਸੂਬਾ ਸਰਕਾਰ ਦੀ ਮਦਦ ਕਰਨ ਲਈ ਕੇਂਦਰ ‘ਤੇ ਦਬਾਅ ਪਾਉਣ ਲਈ ਆਖਿਆ
ਚੰਡੀਗੜ, 19 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਰਜ਼ਿਆਂ ਬਾਰੇ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਅਧਾਰਹੀਣ ਅਤੇ ਬੇਤੁਕਾ ਦੱਸ ਕੇ ਰੱਦ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਉਹ ਸਾਰੇ ਦੋਸ਼ ਸੂਬਾ ਸਰਕਾਰ ‘ਤੇ ਮੜ ਕੇ ਆਪਣੇ ਝੂਠੇ ਅਤੇ ਫਜ਼ੂਲ ਬਿਆਨਾਂ ਦੇ ਨਾਲ ਕਿਸਾਨਾਂ  ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਸੁਖਬੀਰ ਦੇ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨੀ ਭਾਈਚਾਰੇ ਲਈ ਕੁਝ ਕੀਤਾ ਹੁੰਦਾ ਤਾਂ ਕਿਸਾਨੀ ਭਾਈਚਾਰਾ ਏਨੇ ਦਬਾਅ ਦੇ ਹੇਠ ਨਹੀਂ ਸੀ ਹੋਣਾ ਜਿਨਾ ਅੱਜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਹਰ ਕੋਸ਼ਿਸ਼ ਕਰ ਰਹੀ ਹੈ ਅਤੇ ਬਾਦਲਾਂ ਵੱਲੋਂ ਵਿਰਾਸਤ ਵਿੱਚ ਛੱਡੀ ਗਈ ਘੋਰ ਮਾੜੀ ਵਿੱਤੀ ਸਥਿਤੀ ਤੁਰੰਤ ਕਿਸਾਨਾਂ ਨੂੰ ਸਮੁੱਚੀ ਰਾਹਤ ਮੁਹਈਆ ਕਰਵਾਉਣ ਵਿੱਚ ਅੜਚਨ ਬਣ ਰਹੀ ਹੈ। ਇਸ ਕਰਕੇ ਕਿਸਾਨਾਂ ਨੂੰ ਤਰੁੰਤ ਸਮੁੱਚੀ ਰਾਹਤ ਦੇਣ ਲਈ ਕੇਂਦਰ ਦੇ ਦਖਲ ਦੀ ਜ਼ਰੂਰਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਹ ਕਿਸਾਨਾਂ ਦੇ ਯਕਮੁਸ਼ਤ ਕਰਜ਼ੇ ਮੁਆਫ ਕਰਨ ਲਈ ਕੇਂਦਰ ਦੇ ਦਖਲ ਅਤੇ ਸਮਰਥਨ ਦੀ ਮੰਗ ਕਰ ਰਹੇ ਹਨ ਪਰ ਫਿਰ ਵੀ ਉਨਾਂ ਦੀ ਸਰਕਾਰ ਨੇ ਕਿਸਾਨਾਂ ਦਾ ਕਰਜ਼ੇ ਦਾ ਬੋਝ ਘਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨਹੀਂ ਛੱਡੀਆਂ ਜਿਸ ਬੋਝ ਨੂੰ ਬਾਦਲਾਂ ਨੇ ਵਧਣ ਦੀ ਆਗਿਆ ਦਿੱਤੀ ਅਤੇ ਇਸ ‘ਤੇ ਕੋਈ ਨਿਯੰਤਰਣ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਜ਼ਾ ਮੁਆਫੀ ਦੀ ਉਨਾਂ ਦੀ ਸਰਕਾਰ ਦੀ ਸਕੀਮ ਜਾਰੀ ਰਹੇਗੀ ਅਤੇ ਉਹ ਖੇਤੀ ਕਰਜ਼ਿਆਂ ਦੀ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਹਰ ਹਾਲ ਵਿੱਚ ਨਿਭਾਉਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਉਨਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਤੋਂ ਵਿਰਾਸਤ ਵਿੱਚ ਭਾਰੀ ਵਿੱਤੀ ਤਬਾਹੀ ਮਿਲੀ ਹੈ ਪਰ ਫਿਰ ਵੀ ਉਨਾਂ ਦੀ ਸਰਕਾਰ ਨੇ 2,02,186 ਕਿਸਾਨਾਂ ਦਾ 999.98 ਕਰੋੜ ਦਾ ਸਹਿਕਾਰੀ ਬੈਕਾਂ ਦਾ ਕਰਜ਼ਾ ਪਹਿਲਾਂ ਹੀ ਮੁਆਫ ਕਰ ਦਿੱਤਾ ਹੈ ਅਤੇ ਇਸ ਸ੍ਰ੍ਰੇਣੀ ਦੇ ਬਾਕੀ ਬਚਦੇ ਕਿਸਾਨਾਂ ਦਾ ਕਰਜ਼ਾ ਇਸ ਸਾਲ ਨਵੰਬਰ ਤੱਕ ਮੁਆਫ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਆਪਣੇ ਲਹਿਜੇ ਵਿੱਚ ਪੱਛਿਆ ਕਿ ਕੀ ਕੇਂਦਰੀ ਸਰਕਾਰ ਦੀ ਕਿਸਾਨਾਂ ਪ੍ਰਤੀ ਕੋਈ ਜ਼ਿਮੇਂਵਾਰੀ ਨਹੀਂ ਹੈ? ਉਨਾਂ ਅੱਗੇ ਫਿਰ ਪੁੱਛਿਆ ਉਹ ਕਿਸਾਨਾਂ ਪ੍ਰਤੀ ਆਪਣੀ ਇਸ ਜ਼ਿਮੇਂਵਾਰੀ ਤੋਂ ਕਿਵੇਂ ਪਾਸਾ ਵਟ ਸਕਦੀ ਹੈ ਜਦੋਂ ਖੇਤੀਬਾੜੀ ਦਾ ਦੀ ਸਮੱਸਿਆ ਇੱਕ ਰਾਸ਼ਟਰੀ ਸੰਕਟ ਬਣ ਗਈ ਹੈ।
ਉਨਾਂ ਕਿਹਾ ਕਿ ਨਾ ਤਾਂ ਸ੍ਰੋਮਣੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਨੇ ਕਦੀ ਕਿਸਾਨਾਂ ਦੀਆਂ ਮੁਸੀਬਤਾਂ ਪ੍ਰਤੀ ਰੱਤੀ ਭਰ ਵੀ ਚਿੰਤਾ ਦਿਖਾਈ ਹੈ। ਉਨਾਂ ਕਿਹਾ ਕਿ ਸੁਖਬੀਰ ਦਾ ਹਾਲੀਆ ਬਿਆਨ ਇੱਕ ਵਾਰ ਫਿਰ ਇਹ ਪ੍ਰਗਟਾਵਾ ਕਰਦਾ ਹੈ ਕਿ ਉਹ ਕਿਸਾਨੀ ਭਾਈਚਾਰ ਦੇ ਸਬੰਧ ਵਿੱਚ ਕੀ ਖਿਚੜੀ ਪਕਾਉਂਦੇ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਆਪਣੀ ਭਾਈਵਾਲ ਭਾਜਪਾ ਅਤੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਵਿੱਚ ਉਨਾਂ ਦੀ ਪਤਨੀ ਖੁਦ ਮੰਤਰੀ ਹੈ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮਾਂ ਵਿੱਚ ਮਦਦ ਕਰਨ ਲਈ ਆਖਣ ਦੀ ਥਾਂ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਘਟਾ ਦੇ ਪੇਸ਼ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਖਾਸਕਰ ਸੰਕਟ ਵਿਚ ਘਿਰੇ ਕਿਸਾਨ ਸੁਖਬੀਰ ਅਤੇ ਉਸ ਦੀ ਪਤਨੀ ਹਰਸਿਮਰਤ ਕੌਰ ਵੱਲ ਦੇਖ ਰਹੇ ਹਨ ਕਿ ਉਹ ਕਿਸਾਨ ਭਾਈਚਾਰੇ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਦਬਾਅ ਪਾਉਣ ਪਰ ਬਾਦਲ ਇਸ ਨਾਜ਼ੂਕ ਮੁੱਦੇ ‘ਤੇ ਸੌੜੀ ਸਿਆਸਤ ਕਰ ਰਹੇ ਹਨ ਜੋ ਕਿ ਕਿਸਾਨਾਂ ਲਈ ਜੀਵਨ-ਮਰਨ ਦਾ ਸਵਾਲ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਪ੍ਰਤੀ ਸੁਖਬੀਰ ਸੰਵੇਦਨਹੀਣਤਾ ਵਿਖਾ ਰਿਹਾ ਹੈ। ਉਨਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਵਿੱਚ ਕਦੀ ਵੀ ਦਿਲਚਸਪੀ ਨਹੀ ਵਿਖਾਈ ਅਤੇ ਉਹ ਕਰਜ਼ੇ ਹੇਠ ਦਬੇ ਕਿਸਾਨਾਂ ਨੂੰ ਲਗਾਤਾਰ ਪਿੱਠ ਵਿਖਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਦੀਆਂ ਲੜੀਵਾਰ ਹਾਰਾਂ ਤੋਂ ਬਾਦਲਾਂ ਨੇ ਕੋਈ ਸਬਕ ਨਹੀ ਸਿੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨਾਂ ਦੀ ਸਰਕਾਰ ਆਪਣੇ ਵਾਅਦੇ ਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਲਈ ਲਗਾਤਾਰ ਢੰਗ-ਤਰੀਕੇ ਕੱਢ ਰਹੀ ਹੈ ਪਰ ਕਿਸਾਨੀ ਭਾਈਚਾਰੇ ਨੂੰ ਬਾਦਲਾਂ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵਲੋਂ ਆਪਣਾਏ ਗਏ ਵਤੀਰੇ ਨੂੰ ਨਾ ਹੀ ਭੁੱਲਣਾ ਚਾਹੀਦਾ ਹੈ ਅਤੇ ਨਾ ਹੀ ਬਾਦਲਾਂ ਨੂੰ ਮੁਆਫ ਕਰਨਾ ਚਾਹੀਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
2 weeks ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 