• Latest
  • Trending
ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

4 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

February 27, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਪੰਜਾਬ ਭਰ ਦੇ 1650 ਤੋਂ ਵੱਧ ਪਿੰਡਾਂ ਨੂੰ ਕਵਰ ਕਰਨਗੀਆਂ ਐਲਈਡੀ ਨਾਲ ਲੈੱਸ ਵੈਨਾਂ

ਚੰਡੀਗੜ੍ਹ/ਐਸ.ਏ.ਐਸ.ਨਗਰ, 27 ਫਰਵਰੀ(ਵਿਸ਼ਵ ਵਾਰਤਾ)- ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਇੱਕ ਮਹੀਨਾ ਚੱਲਣ ਵਾਲੀ ਇਸ ਐਚ.ਆਈ.ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਹਨਾਂ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਜਾਗਰੂਕਤਾ ਵੈਨਾਂ ਜ਼ਰੀਏ ਲੋਕਾਂ ਨੂੰ ਐਲ.ਈ.ਡੀ. ਨਾਲ ਲੈਸ ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਪ੍ਰਿੰਟ ਸਮੱਗਰੀ ਵੀ ਵੰਡੀ ਜਾਵੇਗੀ। ਇਨ੍ਹਾਂ ਵੈਨਾਂ ਨਾਲ ਲੈਬ ਟੈਕਨੀਸ਼ੀਅਨ ਅਤੇ ਕਾਉਂਸਲਰ ਵਿਸ਼ੇਸ਼ ਤੌਰ ‘ਤੇ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨਗੇ।
ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਇਹ 11 ਵਿਸ਼ੇਸ਼ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਗੀਆਂ ਕਿਉਂਕਿ ਇਸ ਦੀ ਰੋਕਥਾਮਯੋਗ ਤਾਂ ਕੀਤੀ ਜਾ ਸਕਦੀ ਹੈ ਪਰ ਇਸ ਦਾ ਇਲਾਜ ਸੰਭਵ ਨਹੀਂ ਹੈ। ਹਰੇਕ ਵੈਨ ਰੋਜ਼ਾਨਾ 4-5 ਪਿੰਡਾਂ ਨੂੰ ਕਵਰ ਕਰੇਗੀ ਅਤੇ ਇਹ ਵੈਨਾਂ ਇੱਕ ਮਹੀਨੇ ਵਿੱਚ 1650 ਪਿੰਡਾਂ ਨੂੰ ਕਵਰ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਟੈਸਟ ਕਰਵਾਉਣ, ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਦਿਖਾਉਣ ਅਤੇ ਪ੍ਰਿੰਟਿਡ ਸਮੱਗਰੀ ਵੰਡਣ ਤੋਂ ਇਲਾਵਾ ਥੀਏਟਰ ਕਲਾਕਾਰ ਪਿੰਡਾਂ ਵਿੱਚ ਨੁੱਕੜ ਨਾਟਕ ਵੀ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕ ਰਹਿ ਕੇ ਅਤੇ ਕੁਝ ਸਾਵਧਾਨੀਆਂ ਵਰਤ ਕੇ ਐੱਚ.ਆਈ.ਵੀ./ਏਡਜ਼ ਤੋਂ ਬਚਿਆ ਜਾ ਸਕਦਾ ਹੈ ਅਤੇ ਜਾਣਕਾਰੀ ਦੀ ਘਾਟ ਕਾਰਨ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।
ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਐੱਚ.ਆਈ.ਵੀ. ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਰਣਜੀਤ ਸਿੰਘ, ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਬਬਨੀਤ ਭਾਰਤੀ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ ਅਤੇ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 