ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਮੰਤਰੀ ਮੰਡਲ ਦੀ ਇਹ ਮੀਟਿੰਗ ਅੱਜ 28 ਫਰਵਰੀ, ਦਿਨ ਮੰਗਲਵਾਰ ਨੂੰ ਦੁਪਹਿਰ12 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।























