ਐੱਸ.ਏ.ਐੱਸ. ਨਗਰ: ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਸੋਸਾਇਟੀ ਅਧੀਨ ਪੰਜਾਬ ‘ਚ ਚਾਲ ਰਹੇ 10 ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਪਰਵੇਸ਼ ਪ੍ਰੀਖਿਆ ਅੱਜ ਪੰਜਾਬ ਦੇ 20 ਜਿਲ੍ਹਿਆਂ ‘ਚ 34 ਪ੍ਰੀਖਿਆ ਕੇਂਦਰਾਂ ਦੁਪਹਿਰ 12 ਤੋਂ 2 ਵਜੇ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਾਰਵਾਈ ਗਈ ਜਿਸ ਵਿੱਚ 11468 ਪ੍ਰੀਖਿਆਰਥੀਆਂ ਨੇ ਦਾਖਲੇ ਲਈ ਅਪਲਾਈ ਕੀਤਾ ਸੀ. ਪਾਰ ਕੁੱਲ 10403 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ. ਸਾਰੇ ਪ੍ਰੀਖਿਆ ਕੇਂਦਰਾਂ ਤੇ ਅੱਜ ਦੀ ਪ੍ਰੀਖਿਆ ਅਮਨ ਅਮਾਨ ਨਾਲ ਸਮਾਪਤ ਹੋਈ.
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...