ਨਵੀਂ ਦਿੱਲੀ, 1 ਮਾਰਚ, 2023 (ਵਿਸ਼ਵ ਵਾਰਤਾ): ਗੈਸ ਸਿਲੰਡਰ ਦੀ ਕੀਮਤ ਵਿੱਚ ਫੇਰ ਵਾਧਾ ਹੁੰਦਾ ਨਜ਼ਰ ਆਇਆ। ਨਵੀਂਆਂ ਦਰਾਂ ਅੱਜ 1 ਮਾਰਚ ਤੋਂ ਹੀ ਲਾਗੂ ਹੋ ਗਈਆਂ ਹਨ । ਕਮਰਸ਼ੀਅਲ ਸਿਲੰਡਰ ਦੀ ਕੀਮਤ 350.50 ਰੁਪਏ ਪ੍ਰਤੀ ਸਿਲੰਡਰ ਅਤੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਪ੍ਰਤੀ ਸਿਲੰਡਰ ਵਧਾ ਦਿੱਤੀ ਹੈ। ਨਵੇਂ ਰੇਟਾਂ ਮੁਤਾਬਕ ਦਿੱਲੀ ਵਿਚ ਹੁਣ ਕਮਰਸ਼ੀਅਲ ਐਲ ਪੀ ਜੀ ਸਿਲੰਡਰ 2119.50 ਰੁਪਏ ਪ੍ਰਤੀ ਸਿਲੰਡਰ ਅਤੇ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਪ੍ਰਤੀ ਸਿਲੰਡਰ ਵਿਚ ਮਿਲੇਗਾ।
ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ
ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ 'ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ...