• Latest
  • Trending
ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਦਾ ਅੱਜ ਹੋਵੇਗਾ ਆਗਾਜ਼

4 years ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

12 minutes ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

4 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

6 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

7 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਦਾ ਅੱਜ ਹੋਵੇਗਾ ਆਗਾਜ਼

March 4, 2023
in ਖਬਰਾਂ, ਖੇਡਾਂ, ਪੰਜਾਬ
ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਦਾ ਅੱਜ ਹੋਵੇਗਾ ਆਗਾਜ਼

ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਦਾ ਅੱਜ ਹੋਵੇਗਾ ਆਗਾਜ਼

ਉਦਘਾਟਨੀ ਸਮਾਰੋਹ ‘ਚ ਕਈ ਬਾਲੀਵੁੱਡ ਸਿਤਾਰੇ ਕਰਨਗੇ ਪਰਫਾਰਮ

ਪਹਿਲੇ ਮੈਚ ‘ਚ ਮੁੰਬਈ ਇੰਡੀਅਨਜ਼ ਤੇ ਗੁਜਰਾਤ ਜਾਇੰਟਸ ਹੋਣਗੀਆਂ ਆਹਮੋ-ਸਾਹਮਣੇ

ਜਾਣੋ, ਸੰਭਾਵਿਤ ਪਲੇਇੰਗ11

ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)-ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਸ਼ਾਮ 5:30 ਵਜੇ ਤੋਂ ਡੀਵਾਈ ਪਾਟਿਲ ਸਟੇਡੀਅਮ ਵਿੱਚ ਉਦਘਾਟਨੀ ਸਮਾਰੋਹ ਵੀ ਸ਼ੁਰੂ ਹੋਵੇਗਾ। ਉਦਘਾਟਨੀ ਸਮਾਰੋਹ ‘ਚ ਬਾਲੀਵੁੱਡ ਦੇ ਕਈ ਸਿਤਾਰੇ ਪਰਫਾਰਮ ਕਰਦੇ ਨਜ਼ਰ ਆਉਣਗੇ। ਗੌਰਤਲਬ ਹੈ ਕਿ ਇਹ WPL ਦਾ ਪਹਿਲਾ ਸੀਜ਼ਨ ਹੈ। ਸੀਜ਼ਨ ਦੇ ਪਹਿਲੇ ਮੈਚ ਤੋਂ ਪਹਿਲਾਂ ਕਰੀਬ ਡੇਢ ਘੰਟੇ ਦਾ ਉਦਘਾਟਨੀ ਸਮਾਰੋਹ ਹੋਵੇਗਾ। ਇਹ ਸਮਾਰੋਹ ਸ਼ਾਮ 5:30 ਵਜੇ ਸ਼ੁਰੂ ਹੋਵੇਗਾ, ਇਸ ‘ਚ ਬਾਲੀਵੁੱਡ ਅਭਿਨੇਤਰੀਆਂ ਕ੍ਰਿਤੀ ਸੈਨਨ ਅਤੇ ਕਿਆਰਾ ਅਡਵਾਨੀ ਪਰਫਾਰਮ ਕਰਦੀਆਂ ਨਜ਼ਰ ਆਉਣਗੀਆਂ। ਹਿੱਪ-ਹੋਪ ਗਾਇਕ ਏਪੀ ਢਿੱਲੋਂ ਵੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਸ਼ੰਕਰ ਮਹਾਦੇਵਨ, ਹਰਸ਼ਦੀਪ ਕੌਰ ਅਤੇ ਨੀਤੀ ਮੋਹਨ ਸਮੇਤ 6 ਗਾਇਕ ਉਦਘਾਟਨੀ ਸਮਾਰੋਹ ਪੇਸ਼ਕਾਰੀ ਦੇਣਗੇ। ਇਸ ਤੋਂ ਪਹਿਲਾਂ ਮੁਕਾਬਲਾ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ।ਸ਼ਾਮ 7 ਵਜੇ ਟਾਸ ਤੋਂ ਅੱਧੇ ਘੰਟੇ ਬਾਅਦ ਸ਼ਾਮ 7:30 ਵਜੇ ਮੈਚ ਦੀ ਪਹਿਲੀ ਗੇਂਦ ਸੁੱਟੀ ਜਾਵੇਗੀ। ਮੁੰਬਈ ਦੀ ਕਪਤਾਨੀ ਹਰਮਨਪ੍ਰੀਤ ਕੌਰ ਕਰੇਗੀ ਜਦਕਿ ਬੇਥ ਮੂਨੀ ਗੁਜਰਾਤ ਦੀ ਕਪਤਾਨੀ ਕਰਨਗੇ।

ਟੀਮਾਂ ਦੇ ਸੰਭਾਵਿਤ ਪਲੇਇੰਗ-11

ਮੁੰਬਈ ਇੰਡੀਅਨਜ਼: ਹਰਮਨਪ੍ਰੀਤ ਕੌਰ (ਸੀ), ਯਸਤਿਕਾ ਭਾਟੀਆ (ਵਿ.), ਹੇਲੀ ਮੈਥਿਊਜ਼/ਕਲੋਏ ਟਰਾਇਓਨ, ਅਮੇਲੀਆ ਕੇਰ, ਹੀਥਰ ਗ੍ਰਾਹਮ, ਨਟਾਲੀ ਸੇਵਰ ਬਰੰਟ, ਪੂਜਾ ਵਸਤਰਕਾਰ, ਅਮਨਜੋਤ ਕੌਰ, ਸਾਈਕਾ ਇਸ਼ਾਕਾ, ਨੀਲਮ ਬਿਸ਼ਟ ਅਤੇ ਸੋਨਮ ਯਾਦਵ।

ਗੁਜਰਾਤ ਜਾਇੰਟਸ: ਬੇਥ ਮੂਨੀ (ਸੀ), ਸੋਫੀਆ ਡੰਕਲੇ, ਕਿਮ ਗਰਥ/ਐਨਾਬੇਲ ਸਦਰਲੈਂਡ, ਹਰਲੀਨ ਦਿਓਲ, ਐਸ਼ਲੇ ਗਾਰਡਨਰ, ਸੁਸ਼ਮਾ ਵਰਮਾ (ਡਬਲਯੂ.ਕੇ.), ਤਨੁਜਾ ਕੰਵਰ, ਸਨੇਹ ਰਾਣਾ, ਮਾਨਸੀ ਜੋਸ਼ੀ, ਮੋਨਿਕਾ ਪਟੇਲ ਅਤੇ ਦਿਆਲਨ ਹੇਮਲਤਾ।

ਦੱਸ ਦਈਏ ਕਿ ਇਸ 23 ਦਿਨਾਂ ਲੀਗ ਵਿੱਚ 5 ਟੀਮਾਂ 20 ਲੀਗ ਅਤੇ ਦੋ ਨਾਕਆਊਟ ਮੈਚ ਖੇਡਣਗੀਆਂ। ਮੁਕਾਬਲੇ ਦੇ ਸਾਰੇ 22 ਮੈਚ ਮੁੰਬਈ ਦੇ ਡੀਵਾਈ ਪਾਟਿਲ ਅਤੇ ਬ੍ਰੇਬੋਰਨ ਸਟੇਡੀਅਮ ਵਿੱਚ ਖੇਡੇ ਜਾਣਗੇ। ਮਹਿਲਾ ਪ੍ਰੀਮੀਅਰ ਲੀਗ (WPL) ਦੇ ਪਹਿਲੇ ਸੀਜ਼ਨ ਵਿੱਚ 5 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਇਨ੍ਹਾਂ ਵਿੱਚ ਦਿੱਲੀ ਕੈਪੀਟਲਜ਼ (DC), ਮੁੰਬਈ ਇੰਡੀਅਨਜ਼ (MI), ਰਾਇਲ ਚੈਲੇਂਜਰਜ਼ ਬੈਂਗਲੁਰੂ (RCB), ਗੁਜਰਾਤ ਜਾਇੰਟਸ (GG) ਅਤੇ UP ਵਾਰੀਅਰਜ਼ (UPW) ਸ਼ਾਮਲ ਹਨ। ਮੇਗ ਲੈਨਿੰਗ ਦਿੱਲੀ ਦੀ ਕਪਤਾਨ ਹੈ। ਜਦਕਿ ਮੁੰਬਈ -ਹਰਮਨਪ੍ਰੀਤ ਕੌਰ, ਬੈਂਗਲੁਰੂ -ਸਮ੍ਰਿਤੀ ਮੰਧਾਨਾ, ਗੁਜਰਾਤ -ਬੈਥ ਮੂਨੀ ਅਤੇ ਯੂਪੀ -ਐਲੀਸਾ ਹੀਲੀ ਹਨ। ਇਸ ਤਰ੍ਹਾਂ 3 ਟੀਮਾਂ ਦੀ ਕਮਾਨ ਆਸਟ੍ਰੇਲੀਆਈ ਖਿਡਾਰਨਾਂ ਕੋਲ ਹੈ, ਜਦਕਿ 2 ਟੀਮਾਂ ਦੀ ਕਮਾਂਡ ਭਾਰਤੀ ਮੁਟਿਆਰਾਂ ਸੰਭਾਲਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
November 23, 2026
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
November 23, 2026
0

Chandigarh ਪੁਲਿਸ ਵਿਭਾਗ 'ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
November 23, 2026
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
3 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 