ਚੰਡੀਗੜ, 21 ਮਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਡਾ. ਬਲਕਾਰ ਸਿੰਘ ਪੁੱਤਰ ਮਰਹੂਮ ਸ੍ਰੀ ਸ਼ਿੰਗਾਰਾ ਸਿੰਘ ਨੂੰ ਵਿਸ਼ਵ ਪੰਜਾਬੀ ਸੈਂਟਰ ਸੁਸਾਇਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜ ਸਾਲ ਦੇ ਅਰਸੇ ਲਈ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਉਚੇਰੀ ਸਿੱਖਿਆ ਦੇ ਭਾਸ਼ਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਹੁਦੇ ਨਾਲ ਸਬੰਧਤ ਸੇਵਾ ਸ਼ਰਤਾਂ ਗਵਰਨਿੰਗ ਕੌਂਸਲ ਆਫ਼ ਵਿਸ਼ਵ ਪੰਜਾਬੀ ਸੈਂਟਰ ਵੱਲੋਂ ਬਾਅਦ ਵਿੱਚ ਨਿਰਧਾਰਿਤ ਕੀਤੀਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ...