• Latest
  • Trending
ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

March 5, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 5 ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ।

ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ ਸਰਕਾਰੀ ਫ਼ਾਈਨ ਆਰਟ ਕਾਲਜ, ਸੈਕਟਰ-10, ਚੰਡੀਗੜ੍ਹ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥਣ ਮਿਸ ਪ੍ਰਨੀਤ ਕੌਰ ਦੇ ਪੋਸਟਰ ਦੀ ਚੋਣ ਕੀਤੀ ਗਈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਵਿਦਿਆਰਥਣ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਝੀਂਗਾ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਪੰਜ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਦੀਆਂ ਜ਼ਮੀਨਾਂ ਸੇਮ ਅਤੇ ਖਾਰੇਪਣ ਦੀ ਮਾਰ ਹੇਠ ਹਨ ਅਤੇ ਖੇਤੀ ਤੋਂ ਵਾਂਝੀਆਂ ਪਈਆਂ ਹਨ, ਜਿਨ੍ਹਾਂ ਵਿੱਚ ਝੀਂਗਾ ਪਾਲਣ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਰਾਜ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ ਅਤੇ 360 ਤੋਂ ਵੱਧ ਕਿਸਾਨ ਇਸ ਕਿੱਤੇ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਹਨ। ਕਿਸਾਨ ਝੀਂਗਾ ਪਾਲਣ ਨਾਲ ਬੰਜਰ ਜ਼ਮੀਨਾਂ ਤੋਂ 3 ਤੋਂ 4 ਲੱਖ ਪ੍ਰਤੀ ਏਕੜ ਦਾ ਮੁਨਾਫ਼ਾ ਪ੍ਰਾਪਤ ਕਰ ਰਹੇ ਹਨ। ਸਾਲ 2022-23 ਦੌਰਾਨ ਸੂਬੇ ਵਿੱਚ 2400 ਟਨ ਤੋਂ ਵੱਧ ਝੀਂਗੇ ਦਾ ਉਤਪਾਦਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਦੌਰਾਨ ਝੀਂਗਾ ਕਿੱਤੇ ਨੂੰ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਮੱਛੀ ਪਾਲਣ ਵਿਭਾਗ ਦਾ ਇੱਕ ਟ੍ਰੇਨਿੰਗ ਸੈਂਟਰ, ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਸ ਸੈਂਟਰ ਤੋਂ ਕਿਸਾਨ ਝੀਂਗਾ ਪਾਲਣ ਦੀ ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮਿੱਟੀ ਪਾਣੀ ਦੇ ਨਮੂਨਿਆਂ ਦੀ ਪਰਖ ਸਹੂਲਤ ਵੀ ਇਸ ਸੈਂਟਰ ‘ਤੇ ਪ੍ਰਦਾਨ ਕੀਤੀ ਜਾਂਦੀ ਹੈ। ਝੀਂਗਾ ਪਾਲਣ 120 ਦਿਨਾਂ ਦੀ ਗਰਮੀ ਦੀ ਰੁੱਤ ਦੀ ਫ਼ਸਲ ਹੈ। ਪੰਜਾਬ ਵਿੱਚ ਝੀਂਗੇ ਦੇ ਪੂੰਗ ਦੀ ਸਟਾਕਿੰਗ ਅਪ੍ਰੈਲ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦੀ ਫ਼ਸਲ ਅਗਸਤ ਮਹੀਨੇ ਵਿੱਚ ਪ੍ਰਾਪਤ ਕਰ ਲਈ ਜਾਂਦੀ ਹੈ।

ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਸੂਬੇ ਵਿੱਚ ਪਸਾਰ ਕਰਨ ਲਈ ਸਰਕਾਰ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਰਾਜ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਦੇ ਕਿਸਾਨ ਇਸ ਸਹੂਲਤ ਦਾ ਲਾਹਾ ਲੈ ਕੇ ਇਸ ਕਿੱਤੇ ਦੀ ਸ਼ੁਰੂਆਤ ਕਰ ਸਕਦੇ ਹਨ ਅਤੇ ਵੱਧ ਮੁਨਾਫ਼ਾ ਕਮਾ ਸਕਦੇ ਹਨ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸੰਯੁਕਤ ਸਕੱਤਰ ਸ੍ਰੀ ਸਕੱਤਰ ਸਿੰਘ ਬੱਲ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਬੀਰ ਸਿੰਘ ਅਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਸਤਿੰਦਰ ਕੌਰ ਤੇ ਸ੍ਰੀ ਜਸਵਿੰਦਰ ਸਿੰਘ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼  

by Navjot
4 weeks ago
0

Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼     ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 