• Latest
  • Trending
ਮੁੱਖ ਮੰਤਰੀ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

46 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

1 hour ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

2 hours ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

3 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

4 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

5 hours ago
Hindi News
English News
Saturday, November 21, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

March 6, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਕੀਤੀ ਅਰਦਾਸ

ਅਧਿਕਾਰੀਆਂ ਨੂੰ ਪਵਿੱਤਰ ਨਗਰੀ ਦੇ ਦਰਸ਼ਨਾਂ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

ਅਨੰਦਪੁਰ ਸਾਹਿਬ, 6 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।

ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ।
ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ  ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ‘ਤੇ ਇਸ ਪਵਿੱਤਰ ਧਰਤੀ ਉੱਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।
ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਦੇ ਰੰਗਾਂ ਨਾਲ ਮਨਾਉਂਦੇ ਹਨ।
ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਿਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।
—-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
13 hours ago
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 