<img class="alignnone size-medium wp-image-393" src="http://wishavwarta.in/wp-content/uploads/2017/08/jammu-kasmir-srinagar-300x225.jpg" alt="" width="300" height="225" /> ਸ੍ਰੀਨਗਰ, 22 ਮਈ - ਪਾਕਿਸਤਾਨ ਵਲੋਂ ਸਰਹੱਦ ਪਾਰੋਂ ਗੋਲੀਬਾਰੀ ਜਾਰੀ ਹੈ। ਬੀਤੇ 2 ਦਿਨਾਂ ਦੌਰਾਨ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਜੰਮੂ ਕਸ਼ਮੀਰ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਅੱਜ ਮੁੜ ਤੋਂ ਪਾਕਿਸਤਾਨ ਨੇ ਗੋਲੀਬਾਰੀ ਕੀਤੀ, ਜਿਸ ਵਿਚ 3 ਨਾਗਰਿਕ ਜ਼ਖਮੀ ਹੋ ਗਏ।