ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਅਤੇ ਕੌਮਾਂਤਰੀ ਮਹਿਲਾ ਦਿਵਸ ਤੇ ਦਿੱਤੀ ਵਧਾਈ
ਪੜ੍ਹੋ, ਕੀ ਲਿਖਿਆ ਵਧਾਈ ਸੰਦੇਸ਼ ਵਿੱਚ
ਚੰਡੀਗੜ੍ਹ,8ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਅਤੇ ਕੌਮਾਂਤਰੀ ਮਹਿਲਾ ਦਿਵਸ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਮਹਿਲਾ ਦਿਵਸ ਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ” ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ…ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ ਜ਼ਿੰਮੇਵਾਰੀਆਂ ਤਹਿਤ ਵਿਸ਼ੇਸ਼ ਰੋਲ਼ ਅਦਾ ਕਰਦੀ ਹੈ…ਆਓ ਆਪਣੇ ਸਮਾਜ ਨੂੰ ਮਰਦ ਪ੍ਰਧਾਨ ਦੇ ਨਾਮ ਤੋਂ ਮੁਕਤ ਕਰੀਏ ਤੇ ਔਰਤ ਪੱਖੀ ਸਮਾਜ ਦੀ ਸਿਰਜਣਾ ਕਰੀਏ ਵਿਸ਼ੇਸ਼ ਦਿਨ ਦੀਆਂ ਸਾਰੀਆਂ ਮਹਿਲਾਵਾਂ ਨੂੰ ਬਹੁਤ ਵਧਾਈਆਂ”
ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ…ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ ਜ਼ਿੰਮੇਵਾਰੀਆਂ ਤਹਿਤ ਵਿਸ਼ੇਸ਼ ਰੋਲ਼ ਅਦਾ ਕਰਦੀ ਹੈ…ਆਓ ਆਪਣੇ ਸਮਾਜ ਨੂੰ ਮਰਦ ਪ੍ਰਧਾਨ ਦੇ ਨਾਮ ਤੋਂ ਮੁਕਤ ਕਰੀਏ ਤੇ ਔਰਤ ਪੱਖੀ ਸਮਾਜ ਦੀ ਸਿਰਜਣਾ ਕਰੀਏ
ਵਿਸ਼ੇਸ਼ ਦਿਨ ਦੀਆਂ ਸਾਰੀਆਂ ਮਹਿਲਾਵਾਂ ਨੂੰ ਬਹੁਤ ਵਧਾਈਆਂ pic.twitter.com/gnWLL2QUim
— Bhagwant Mann (@BhagwantMann) March 8, 2023
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹੋਲੀ ਦੇ ਵਧਾਈ ਸੰਦੇਸ਼ ਵਿੱਚ ਲਿਖਿਆ “ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ… ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ…”
ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…
ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ… pic.twitter.com/tgSkvhUqco
— Bhagwant Mann (@BhagwantMann) March 8, 2023























